ਪੜਚੋਲ ਕਰੋ

Second Wave of Corona: ਕੋਰੋਨਾ ਦੀ ਦੂਜੀ ਲਹਿਰ ਲਈ ਚੋਣ ਕਮਿਸ਼ਨ ਜ਼ਿੰਮੇਵਾਰ!ਹਾਈਕੋਰਟ ਨੇ ਕਿਹਾ, ਦਰਜ ਹੋਵੇ ਕਤਲ ਕੇਸ

ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਝਾੜ ਪਾਈ ਹੈ। ਹਾਈਕੋਰਟ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਚੋਣ ਕਮਿਸ਼ਨ ਹੀ ਜ਼ਿੰਮੇਵਾਰ ਹੈ। ਚੋਣ ਕਮਿਸ਼ਨ ਨੂੰ 2 ਮਈ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਰੱਦ ਕਰਨ ਦੀ ਚੇਤਾਵਨੀ ਵੀ ਦਿੱਤੀ।

ਚੇਨਈ: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਫੈਲ ਰਹੀ ਹੈ। ਕੋਰੋਨਾ ਦੇ ਮਰੀਜ਼ਾਂ ਦੇ ਅੰਕੜੇ ਹਰ ਦਿਨ ਨਵੇਂ ਰਿਕਾਰਡ ਬਣਾ ਰਹੇ ਹਨ। ਅਜਿਹੀ ਸਥਿਤੀ ਵਿੱਚ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੇ ਉੱਤਰ ਪ੍ਰਦੇਸ਼ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦੌਰਾਨ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਦੀ ਨਿੰਦਾ ਕੀਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਚੋਣ ਕਮਿਸ਼ਨ ਹੀ ਜ਼ਿੰਮੇਵਾਰ ਹੈ।

ਮਦਰਾਸ ਹਾਈਕੋਰਟ ਵਿੱਚ ਚੀਫ਼ ਜਸਟਿਸ ਸੰਜੀਬ ਬੈਨਰਜੀ ਨੇ ਕਿਹਾ, “ਕੋਵਿਡ 19 ਦੀ ਦੂਜੀ ਲਹਿਰ ਲਈ ਸਿਰਫ ਤੁਹਾਡੀ ਸੰਸਥਾ ਹੀ ਜ਼ਿੰਮੇਵਾਰ ਹੈ। ਕੀ ਜਦੋਂ ਚੋਣ ਰੈਲੀਆਂ ਹੋ ਰਹੀਆਂ ਸੀ ਤੁਸੀਂ ਕਿਸੇ ਹੋਰ ਗ੍ਰਹਿ 'ਤੇ ਸੀ?” ਚੀਫ਼ ਜਸਟਿਸ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਅਧਿਕਾਰੀਆਂ 'ਤੇ ਸ਼ਾਇਦ ਕਤਲ ਦਾ ਕੇਸ ਦਾਇਰ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੂੰ 2 ਮਈ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਰੱਦ ਕਰਨ ਦੀ ਚੇਤਾਵਨੀ ਵੀ ਦਿੱਤੀ। ਚੀਫ਼ ਜਸਟਿਸ ਨੇ ਕਿਹਾ ਕਿ ਜੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਲਈ ਸਖ਼ਤ ਯੋਜਨਾ ਪੇਸ਼ ਨਹੀਂ ਕੀਤੀ ਗਈ ਤਾਂ 2 ਮਈ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਰੱਦ ਕਰ ਦਿੱਤੀ ਜਾਵੇਗੀ।

ਚੀਫ਼ ਜਸਟਿਸ ਨੇ ਚੋਣ ਕਮਿਸ਼ਨ ਨੂੰ ਕਿਹਾ, “ਫਿਲਹਾਲ ਬਚਾਅ ਤੇ ਸੁਰੱਖਿਆ ਦੀ ਸਥਿਤੀ ਹੈ, ਬਾਕੀ ਸਭ ਕੁਝ ਬਾਅਦ ਵਿੱਚ ਆਉਂਦਾ ਹੈ।” ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ 30 ਅਪ੍ਰੈਲ ਨੂੰ ਯੋਜਨਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸੀ ਕਿ ਕਿਵੇਂ ਵੋਟਾਂ ਦੀ ਗਿਣਤੀ ਦੌਰਾਨ ਕੋਵਿਡ ਪ੍ਰੋਟੋਕੋਲ ਦਾ ਪਾਲਣ ਕੀਤਾ ਜਾਵੇਗਾ। ਸੁਣਵਾਈ ਦੌਰਾਨ ਚੀਫ਼ ਜਸਟਿਸ ਬਹੁਤ ਨਾਰਾਜ਼ ਨਜ਼ਰ ਆਏ। ਅਗਲੀ ਸੁਣਵਾਈ 30 ਅਪ੍ਰੈਲ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਕੋਰੋਨਾ ਨਾਲ 31 ਮੌਤਾਂ, ਲਾਸ਼ਾਂ ਰੱਖਣ ਲਈ ਮੌਰਚਿਊਰੀ ’ਚ ਵੀ ਨਹੀਂ ਬਚੀ ਜਗ੍ਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget