ਪੜਚੋਲ ਕਰੋ

Mukhtar Ansari Death: ਮਾਫੀਆ ਮੁਖਤਾਰ ਅੰਸਾਰੀ ਦੀ ਇਲਾਜ ਦੌਰਾਨ ਮੌਤ, ਯੂਪੀ ਵਿੱਚ ਹਾਈ ਅਲਰਟ

Mukhtar Ansari: ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਜੇਲ 'ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਜਿਸ ਤੋਂ ਬਾਅਦ ਯੂਪੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Mukhtar Ansari Death: ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਜੇਲ 'ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਜੇਲ੍ਹ ਵਿੱਚ ਉਸਦੀ ਸਿਹਤ ਵਿਗੜਨ ਤੋਂ ਬਾਅਦ ਮੁਖਤਾਰ ਨੂੰ ਦੁਰਗਾਵਤੀ ਮੈਡੀਕਲ ਕਾਲਜ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਯੂਪੀ ਵਿੱਚ ਹਾਈ ਅਲਰਟ

ਬਾਂਦਾ ਜੇਲ੍ਹ ਵਿੱਚ ਬੰਦ ਪੂਰਵਾਂਚਲ ਮਾਫੀਆ ਅਤੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦੀ ਵੀਰਵਾਰ (28 ਮਾਰਚ) ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਯੂਪੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲਖਨਊ ਸਥਿਤ ਆਪਣੀ ਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ ਕੀਤੀ।

ਮੰਗਲਵਾਰ ਨੂੰ ਵੀ ਖਰਾਬ ਹੋਈ ਸੀ ਅੰਸਾਰੀ ਦੀ ਸਿਹਤ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅੰਸਾਰੀ ਨੂੰ ਸਰਕਾਰੀ ਰਾਣੀ ਦੁਰਗਾਵਤੀ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਸੀ ਪਰ ਦੇਰ ਸ਼ਾਮ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਅੰਸਾਰੀ ਨੂੰ ਮੰਗਲਵਾਰ ਦੇਰ ਸ਼ਾਮ ਮੁੜ ਜੇਲ੍ਹ ਭੇਜ ਦਿੱਤਾ ਗਿਆ ਸੀ।

ਪਰਿਵਾਰ ਬੇਟੇ ਨੂੰ ਪੈਰੋਲ 'ਤੇ ਰਿਹਾਅ ਕਰਨ ਦੀ ਮੰਗ ਕਰੇਗਾ

ਮੁਖਤਾਰ ਅੰਸਾਰੀ ਦਾ ਪਰਿਵਾਰ ਸ਼ੁੱਕਰਵਾਰ ਸਵੇਰੇ ਇਲਾਹਾਬਾਦ ਹਾਈ ਕੋਰਟ 'ਚ ਅਰਜ਼ੀ ਦਾਇਰ ਕਰਕੇ ਵਿਧਾਇਕ ਪੁੱਤਰ ਅੱਬਾਸ ਅੰਸਾਰੀ ਨੂੰ ਪੈਰੋਲ 'ਤੇ ਰਿਹਾਅ ਕਰਨ ਦੀ ਮੰਗ ਕਰੇਗਾ। ਮੁਖਤਾਰ ਅੰਸਾਰੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਦੀ ਇਜਾਜ਼ਤ ਦੀ ਮੰਗ ਨੂੰ ਲੈ ਕੇ ਅਰਜ਼ੀ ਦਾਇਰ ਕੀਤੀ ਜਾਵੇਗੀ।

Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਵਿਸ਼ਵਾਸ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਦੀ ਸਲਾਹ ਲਓ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget