ਪੜਚੋਲ ਕਰੋ

ਨਵੇਂ ਸਾਲ ਤੋਂ ਪਹਿਲਾਂ ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋ ਜਾਵੇਗਾ ਤੁਹਾਡਾ ATM

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਦੇ ਨਿਰਦੇਸ਼ਾਂ ਮੁਤਾਬਕ ਪਹਿਲੀ ਜਨਵਰੀ 2019 ਤੋਂ ਕਈ ਏਟੀਐਮ ਕਾਰਡ ਕੰਮ ਕਰਨੇ ਬੰਦ ਕਰ ਦੇਣਗੇ। ਜੀ ਹਾਂ, ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਸਾਰੇ ਚੁੰਬਕੀ ਪੱਟੀ (ਮੈਗਨੈਟਿਕ ਸਟ੍ਰਿੱਪ) ਵਾਲੇ ਕਾਰਡ 31 ਦਸੰਬਰ 2018 ਤੋਂ ਬਾਅਦ ਕੰਮ ਨਹੀਂ ਕਰਨਗੇ। RBI ਮੁਤਾਬਕ ਇਹ ਤਕਨੀਕ ਕਾਫੀ ਪੁਰਾਣੀ ਹੋ ਚੁੱਕੀ ਹੈ। ਨਾਲ ਹੀ ਅਜਿਹੇ ਕਾਰਡ ਬਣਨੇ ਹੁਣ ਬੰਦ ਵੀ ਹੋ ਗਏ ਹਨ, ਕਿਉਂਕਿ ਇਹ ਕਾਰਡ ਸੁਰੱਖਿਅਤ ਨਹੀਂ ਹਨ। ਹੁਣ ਦੇਸ਼ ‘ਚ ਦੋ ਤਰ੍ਹਾਂ ਦੇ ਕਾਰਡ ਚੱਲਦੇ ਹਨ। ਇੱਕ ਤਾਂ ਚੁੰਬਕੀ ਪੱਟੀ ਵਾਲੇ ਅਤੇ ਦੂਜੇ ਚਿੱਪ ਵਾਲੇ। ਨਵੇਂ ਸਾਲ ਤੋਂ ਪਹਿਲਾਂ ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋ ਜਾਵੇਗਾ ਤੁਹਾਡਾ ATM ਕੇਂਦਰੀ ਬੈਂਕ ਨੇ ਇਹ ਕਦਮ ਲੋਕਾਂ ਦੇ ਡੈਬਿਟ ਅਤੇ ਕ੍ਰੈਡਿਟ ਕਾਰਡ ਦੇ ਵੇਰਵਿਆਂ ਨੂੰ ਸੁਰੱਖਿਅਤ ਰੱਖਣ ਲਈ ਚੁੱਕਿਆ ਹੈ। ਇਸ ਤੋਂ ਬਾਅਦ ਸਾਰੇ ਪੁਰਾਣੇ ਕਾਰਡਾਂ ਨੂੰ ਬਦਲਿਆ ਜਾਵੇਗਾ। ਭਾਰਤੀ ਸਟੇਟ ਬੈਂਕ ਤਾਂ ਆਪਣੇ ਗਾਹਕਾਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਚੁੱਕਿਆ ਹੈ। ਨਾਲ ਹੀ ਬੈਂਕ ਮੈਗਨੈਟਿਕ ਸਟ੍ਰਿੱਪ ਕਾਰਡ ਨੂੰ ਬਦਲਣ ਦੀ ਕੋਈ ਫੀਸ ਨਹੀਂ ਲਵੇਗਾ।

ਟਾਪ ਹੈਡਲਾਈਨ

Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Liquor Prices Hike: ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Embed widget