ਪੜਚੋਲ ਕਰੋ

ਸ਼ਹੀਦ ਭਗਤ ਸਿੰਘ ਤੇ ਰਾਜਗੁਰੂ ਤੋਂ ਵੱਖ ਕੀਤਾ ਸੁਖਦੇਵ ਦਾ ਨਾਂ, ਹੁਣ ਛਿੜਿਆ ਵਿਵਾਦ

ਸ਼ਹੀਦ ਸੁਖਦੇਵ ਦੇ ਦੋਹਤੇ ਵਿਸ਼ਾਲ ਨੇ ਕਿਹਾ ਕਿ ਸਾਡੇ ਸ਼ਹੀਦਾਂ ਕਰਕੇ ਹੀ ਅੱਜ ਅਸੀਂ ਆਜ਼ਾਦ ਹਿੰਦੁਸਤਾਨ ਵਿੱਚ ਸਾਹ ਲੈਣ ਦੇ ਕਾਬਲ ਹੋ ਸਕੇ ਹਾਂ ਪਰ ਸਰਕਾਰਾਂ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰ ਰਹੀਆਂ ਹਨ।

ਚੰਡੀਗੜ੍ਹ: ਮਹਾਰਾਸ਼ਟਰ ਵਿੱਚ 8ਵੀਂ ਜਮਾਤ ਨੂੰ ਪੜ੍ਹਾਈ ਜਾ ਰਹੀ ਇਤਿਹਾਸ ਦੀ ਕਿਤਾਬ ਬਾਰੇ ਨਵਾਂ ਵਿਵਾਦ ਛਿੜ ਗਿਆ ਹੈ। ਦਰਅਸਲ ਇਸ ਕਿਤਾਬ ਵਿੱਚ ਲਿਖਿਆ ਹੈ ਕਿ 1931 ਵਿੱਚ ਸ਼ਹੀਦ ਭਗਤ ਸਿੰਘ ਤੇ ਰਾਜਗੁਰੂ ਨਾਲ ਕੁਰਬਾਨ ਹੁਸੈਨ ਨੂੰ ਫਾਂਸੀ ਦਿੱਤੀ ਗਈ ਸੀ।

ਸੱਚਾਈ ਤੋਂ ਸਾਰੇ ਵਾਕਫ਼ ਹਨ ਕਿ ਇਨ੍ਹਾਂ ਦੋਵਾਂ ਸ਼ਹੀਦਾਂ ਦੇ ਨਾਲ ਸੁਖਦੇਵ ਨੂੰ ਸ਼ਹੀਦ ਕੀਤਾ ਗਿਆ ਸੀ। ਸ਼ਹੀਦ ਸੁਖਦੇਵ ਦੀ ਥਾਂ ਕਿਸੇ ਕੁਰਬਾਨ ਹੁਸੈਨ ਦਾ ਨਾਂ ਸ਼ਾਮਲ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਸ਼ਹੀਦ ਸੁਖਦੇਵ ਦੇ ਦੋਹਤੇ ਨੇ ਇਤਰਾਜ਼ ਜ਼ਾਹਰ ਕੀਤਾ ਹੈ।

ਕੋਰੋਨਾ ਨੇ ਉਲਝਾਈ ਕੈਪਟਨ ਸਰਕਾਰ, ਹੁਣ ਆਪਣੇ ਬਣਾਏ ਨਿਯਮਾਂ ਖਿਲਾਫ ਹੀ ਜ਼ੁਰਮਾਨਾ

ਪੈਟਰੋਲ 'ਤੇ 200 % ਤੇ ਡੀਜ਼ਲ ਤੇ 170 % ਟੈਕਸ! ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

ਸ਼ਹੀਦ ਸੁਖਦੇਵ ਦੇ ਦੋਹਤੇ ਵਿਸ਼ਾਲ ਨੇ ਕਿਹਾ ਕਿ ਸਾਡੇ ਸ਼ਹੀਦਾਂ ਕਰਕੇ ਹੀ ਅੱਜ ਅਸੀਂ ਆਜ਼ਾਦ ਹਿੰਦੁਸਤਾਨ ਵਿੱਚ ਸਾਹ ਲੈਣ ਦੇ ਕਾਬਲ ਹੋ ਸਕੇ ਹਾਂ ਪਰ ਸਰਕਾਰਾਂ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਿਤਾਬ ਵਿੱਚ ਮਹਾਰਾਸ਼ਟਰ ਦੀ ਸਰਕਾਰ ਨੇ ਸ਼ਹੀਦ ਸੁਖਦੇਵ ਦਾ ਨਾਂ ਹੀ ਸ਼ਾਮਲ ਨਹੀਂ ਕੀਤਾ। ਇਹ ਕਿਤਾਬ ਦਾ ਵਰਕਾ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵਿਸ਼ਾਲ ਨੇ ਇਸ ਦੀ ਸਖਤ ਸ਼ਬਦਾਂ 'ਚ ਨਿੰਦਾਂ ਕਰਦਿਆਂ ਇਸ ਨੂੰ ਤੁਰੰਤ ਬਦਲਣ ਲਈ ਕਿਹਾ ਹੈ।

ਅਮਰੀਕੀ ਲੀਡਰ ਨੇ ਟਰੰਪ ਨੂੰ ਦੱਸਿਆ ਦੇਸ਼ ਦਾ ਪਹਿਲਾ 'ਨਸਲਵਾਦੀ ਰਾਸ਼ਟਰਪਤੀ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget