ਪੜਚੋਲ ਕਰੋ

ਨਤੀਜੇ ਆਉਣ ਤੋਂ ਪਹਿਲਾਂ ਹੀ ਕਾਂਗਰਸ ਤੇ NCP 'ਚ ਕਲੇਸ਼, ਇੱਕ-ਦੂਜੇ 'ਤੇ ਮੜ੍ਹੇ ਦੋਸ਼

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੇ ਖੇਮੇ ਵਿੱਚ ਮਿਹਣਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਬਹੁਤੇ ਐਗਜ਼ਿਟ ਪੋਲਾਂ ਵਿੱਚ ਬੀਜੇਪੀ-ਸ਼ਿਵ ਸੈਨਾ ਗਠਜੋੜ ਦੀ ਜਿੱਤ ਦੀ ਭਵਿੱਖਬਾਣੀ ਹੋਣ ਤੋਂ ਬਾਅਦ, ਕਾਂਗਰਸ ਤੇ ਐਨਸੀਪੀ ਨੇ ਇੱਕ-ਦੂਜੇ ਉੱਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2019: ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੇ ਖੇਮੇ ਵਿੱਚ ਮਿਹਣਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਬਹੁਤੇ ਐਗਜ਼ਿਟ ਪੋਲਾਂ ਵਿੱਚ ਬੀਜੇਪੀ-ਸ਼ਿਵ ਸੈਨਾ ਗਠਜੋੜ ਦੀ ਜਿੱਤ ਦੀ ਭਵਿੱਖਬਾਣੀ ਹੋਣ ਤੋਂ ਬਾਅਦ, ਕਾਂਗਰਸ ਤੇ ਐਨਸੀਪੀ ਨੇ ਇੱਕ-ਦੂਜੇ ਉੱਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਐਨਸੀਪੀ ਲੀਡਰ ਤੇ ਰਾਜ ਸਭਾ ਦੇ ਸੰਸਦ ਮੈਂਬਰ ਮਜੀਦ ਮੈਮਨ ਨੇ ਕਾਂਗਰਸ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, 'ਸੋਨੀਆ ਗਾਂਧੀ ਤੇ ਉਨ੍ਹਾਂ ਦੀ ਬੇਟੀ ਪ੍ਰਿਯੰਕਾ ਗਾਂਧੀ ਚੋਣ ਪ੍ਰਚਾਰ ਤੋਂ ਦੂਰ ਰਹੀ। ਰਾਹੁਲ ਗਾਂਧੀ ਆਏ ਪਰ ਕਾਂਗਰਸ ਦੇ ਆਪਣੇ ਲੀਡਰ ਉਨ੍ਹਾਂ ਦੀਆਂ ਜਨਤਕ ਸਭਾਵਾਂ ਦੌਰਾਨ ਉਨ੍ਹਾਂ ਨਾਲ ਨਜ਼ਰ ਨਹੀਂ ਆਏ। ਸਿਰਫ ਸ਼ਰਦ ਪਵਾਰ (ਐਨਸੀਪੀ ਪ੍ਰਧਾਨ) ਨੇ ਚੋਣ ਪ੍ਰਚਾਰ ਦੌਰਾਨ ਸਖ਼ਤ ਮਿਹਨਤ ਕੀਤੀ।' ਮੈਮਨ ਨੇ ਕਿਹਾ ਕਿ ਕਾਂਗਰਸ ਨਾਲ ਗਠਜੋੜ ਐਨਸੀਪੀ ਲਈ ਮਜਬੂਰੀ ਸੀ ਕਿਉਂਕਿ ਪਾਰਟੀ ਇਕੱਲੇ ਚੋਣ ਲੜਨ ਦੀ ਸਥਿਤੀ ਵਿੱਚ ਨਹੀਂ ਸੀ।

ਮੈਮਨ ਦੀ ਇਹ ਟਿੱਪਣੀ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਰਾਜਨ ਭੌਂਸਲੇ ਦੇ ਉਸ ਬਿਆਨ ਤੋਂ ਬਾਅਦ ਆਈ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ 'ਜਦੋਂ ਤੁਹਾਡੇ ਕੋਲ ਐਨਸੀਪੀ ਵਰਗੇ ਸਹਿਯੋਗੀ ਹੋਣ ਤਾਂ ਤੁਹਾਨੂੰ ਸੱਚਮੁੱਚ ਕਿਸੇ ਦੁਸ਼ਮਣ ਦੀ ਜ਼ਰੂਰਤ ਨਹੀਂ।' ਐਨਸੀਪੀ ‘ਤੇ ਵਾਰ ਕਰਦਿਆਂ ਭੌਂਸਲੇ ਨੇ ਪੁੱਛਿਆ ਕਿ ਸ਼ਰਦ ਪਵਾਰ ਨੂੰ ਛੱਡ ਕੇ, ਤੁਸੀਂ ਸੂਬੇ ਭਰ ਵਿੱਚ ਕੋਈ ਹੋਰ ਐਨਸੀਪੀ ਨੇਤਾ ਨਹੀਂ ਵੇਖਿਆ। ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਇੱਕ 80 ਸਾਲਾ ਵਿਅਕਤੀ ਨੂੰ ਜਨਤਕ ਬੈਠਕਾਂ ਕਰਨ ਲਈ ਸੂਬੇ ਭਰ ਵਿੱਚ ਯਾਤਰਾ ਕਰਨੀ ਪਈ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget