Maharashtra Bus Accident: ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਐਤਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਵਿਦਿਆਰਥੀਆਂ ਨਾਲ ਭਰੀ ਬੱਸ ਪਲਟ ਗਈ। ਰਾਏਗੜ੍ਹ ਦੇ ਖੋਪਲੀ ਥਾਣਾ ਖੇਤਰ ਵਿੱਚ 48 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਪਲਟ ਗਈ।






ਕਈ ਵਿਦਿਆਰਥੀ ਜ਼ਖਮੀ ਹੋ ਗਏ, ਕੁਝ ਦੀ ਹਾਲਤ ਗੰਭੀਰ ਹੈ। ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!