ਪੜਚੋਲ ਕਰੋ

ਕੋਰੋਨਾ ਵੈਕਸੀਨ 'ਤੇ 18 ਜਨਵਰੀ ਤਕ ਲੱਗੀ ਰੋਕ, ਤਕਨੀਕੀ ਦਿੱਕਤ ਕਾਰਨ ਆਈ ਮੁਸ਼ਕਿਲ

ਪਹਿਲੇ ਦਿਨ ਦੀ ਵੈਕਸੀਨੇਸ਼ਨ ਤੋਂ ਬਾਅਦ ਓੜੀਸਾ ਸਰਕਾਰ ਨੇ ਕਿਹਾ ਕਿ ਐਤਵਾਰ ਸੂਬੇ 'ਚ ਕਿਸੇ ਨੂੰ ਵੀ ਵੈਕਸੀਨ ਨਹੀਂ ਦਿੱਤੀ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਉਹ ਵੈਕਸੀਨ ਲੈਣ ਵਾਲਿਆਂ ਦੀ ਹਾਲਤ 'ਤੇ ਇਕ ਦਿਨ ਨਜ਼ਰ ਰੱਖਣਗੇ।

ਨਵੀਂ ਦਿੱਲੀ: ਮਹਾਰਾਸ਼ਟਰ 'ਚ ਕੋਰੋਨਾ ਵੈਕਸੀਨ ਅਭਿਆਨ 'ਤੇ 18 ਜਨਵਰੀ ਤਕ ਰੋਕ ਲਾ ਦਿੱਤੀ ਗਈ ਹੈ। ਸੂਬੇ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਕੋਵਿਨ (CoWin) ਐਪਲੀਕੇਸ਼ਨ 'ਚ ਆਈਆਂ ਤਕਨੀਕੀ ਦਿੱਕਤਾਂ ਦੇ ਚੱਲਦਿਆਂ ਪੂਰੇ ਮਹਾਰਾਸ਼ਟਰ 'ਚ ਟੀਕਾਕਰਨ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ। ਮੁੰਬਈ 'ਚ ਅੱਜ ਕੋਰੋਨਾ ਵੈਕਸਨੇਸ਼ਨ ਅਭਿਆਨ ਦੇ ਪਹਿਲੇ ਦਿਨ ਤਕਨੀਕੀ ਖਰਾਬੀ ਦੇ ਚੱਲਦਿਆਂ 4000 ਲੋਕਾਂ ਦੇ ਟੀਕਾਕਰਨ ਦਾ ਟੀਚਾ ਪੂਰਾ ਨਹੀਂ ਹੋ ਸਕਿਆ। ਸਰਕਾਰ ਦਾ ਕਹਿਣਾ ਹੈ ਕਿ ਆਫਲਾਈਨ ਮਾਧਿਅਮ ਜ਼ਰੀਏ ਵੈਕਸੀਨੇਸ਼ਨ ਦਾ ਕੰਮ ਨਹੀਂ ਕੀਤਾ ਜਾਵੇਗਾ।

ਓੜੀਸਾ 'ਚ ਇਕ ਦਿਨ ਦੀ ਰੋਕ

ਪਹਿਲੇ ਦਿਨ ਦੀ ਵੈਕਸੀਨੇਸ਼ਨ ਤੋਂ ਬਾਅਦ ਓੜੀਸਾ ਸਰਕਾਰ ਨੇ ਕਿਹਾ ਕਿ ਐਤਵਾਰ ਸੂਬੇ 'ਚ ਕਿਸੇ ਨੂੰ ਵੀ ਵੈਕਸੀਨ ਨਹੀਂ ਦਿੱਤੀ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਉਹ ਵੈਕਸੀਨ ਲੈਣ ਵਾਲਿਆਂ ਦੀ ਹਾਲਤ 'ਤੇ ਇਕ ਦਿਨ ਨਜ਼ਰ ਰੱਖਣਗੇ। ਸਿਹਤ ਤੇ ਪਰਿਵਾਰ ਕਲਿਆਣ ਵਿਭਾਗ 'ਚ ਵਾਧੂ ਮੁੱਖ ਸਕੱਤਰ ਪੀਕੇ ਮੋਹਪਾਤਰਾ ਨੇ ਜਾਣਕਾਰੀ ਦਿੱਤੀ।

ਦੇਸ਼ 'ਚ ਕਿੰਨੇ ਲੋਕਾਂ ਨੂੰ ਲੱਗਾ ਟੀਕਾ

ਦੇਸ਼ 'ਚ ਪਹਿਲੇ ਦਿਨ ਅੱਜ ਇਕ ਲੱਖ, 91 ਹਜ਼ਾਰ, 181 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਗਿਆ। ਇਸ ਲਈ ਦੇਸ਼ਭਰ 'ਚ 3351 ਵੈਕਸੀਨੇਸ਼ਨ ਸੈਂਟਰ ਬਣਾਏ ਗਏ ਸਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਅਜੇ ਤਕ ਵੈਕਸੀਨ ਲੱਗਣ ਤੋਂ ਬਾਅਦ ਹਸਪਤਾਲ 'ਚ ਭਰਤੀ ਹੋਣ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget