ਪੜਚੋਲ ਕਰੋ

ਮਹਾਰਾਸ਼ਟਰ ਦੇ ਸਿਆਸੀ ਡਰਾਮੇ ਨੇ ਸੁੱਕਣੇ ਪਾਇਆ ਐਮਾਜ਼ੋਨ, ਯੂਜ਼ਰ ਨੂੰ ਰਿਪਲਾਈ ਕਰਨਾ ਪਿਆ ਮਹਿੰਗਾ

ਸਮਰਾਟ ਚੌਧਰੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਮਹਾਰਾਸ਼ਟਰ ਦੀ ਰਾਜਨੀਤੀ ਬਾਰੇ ਨਿਊਜ਼ ਏਜੰਸੀ ਏਐਨਆਈ ਦੇ ਇੱਕ ਟਵੀਟ ਨੂੰ ਰੀਟਵੀਟ ਕੀਤਾ ਅਤੇ ਲਿਖਿਆ, “7 ਦਿਨਾਂ ਵਿੱਚ ਕੀ ਹੋ ਸਕਦਾ ਹੈ?” ਸਮਰਾਟ ਚੌਧਰੀ ਨੇ ਇਸ ਤੋਂ ਥੋੜ੍ਹੀ ਦੇਰ ਬਾਅਦ ਇੱਕ ਹੋਰ ਮਜ਼ਾਕੀਆ ਟਵੀਟ ਕੀਤਾ। - 'ਐਮਾਜ਼ਾਨ 'ਤੇ ਆਰਡਰ ਦਿੱਤਾ ਗਿਆ ਹੈ, ਹਾਲੇ ਤਕ ਡਿਲੀਵਰੀ ਨਹੀਂ ਹੋਈ।' ਇੱਥੇ ਉਸ ਦਾ ਮਤਲਬ ਵਿਧਾਇਕਾਂ ਤੋਂ ਸੀ।

ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਰਾਜਨੀਤਿਕ ਹਲਚਲ ਲਗਾਤਾਰ ਜਾਰੀ ਹੈ। ਉਥਲ-ਪੁਥਲ ਦੇ ਵਿਚਾਲੇ ਹਰ ਕਿਸੇ ਦੀ ਨਜ਼ਰ ਇਥੋਂ ਦੀ ਰਾਜਨੀਤੀ 'ਤੇ ਬਣੀ ਹੋਈ ਹੈ। ਇਸ ਦੌਰਾਨ, ਆਨਲਾਈਨ ਸ਼ਾਪਿੰਗ ਵੈਬਸਾਈਟ ਐਮਾਜ਼ੌਨ ਦੇ ਇੱਕ ਟਵੀਟ ਨੂੰ ਵੈ ਕੇ ਯੂਜ਼ਰ ਉਸ ਨੂੰ ਟਵਿੱਟਰ 'ਤੇ ਕਾਫੀ ਟ੍ਰੋਲ ਕਰ ਰਹੇ ਹਨ। ਐਮਾਜ਼ੌਨ ਨੇ ਇੱਕ ਮਜ਼ਾਕੀਆ ਟਵੀਟ ਦਾ ਜਵਾਬ ਦੇ ਦਿੱਤਾ। ਹਾਲਾਂਕਿ, ਗਲਤੀ ਨੂੰ ਸਮਝਣ ਤੋਂ ਬਾਅਦ, ਇਸ ਨੂੰ ਮਿਟਾ ਦਿੱਤਾ ਗਿਆ ਸੀ। ਟਵੀਟ ਮਿਟਾਏ ਜਾਣ ਤੋਂ ਬਾਅਦ ਵੀ ਯੂਜ਼ਰਸ ਨੇ ਸਕ੍ਰੀਨ ਸ਼ਾਟ ਸਾਂਝਾ ਕਰਨਾ ਸ਼ੁਰੂ ਕਰ ਦਿੱਤਾ।

ਦਰਅਸਲ, ਮਹਾਰਾਸ਼ਟਰ ਵਿੱਚ ਰਾਜਨੀਤਿਕ ਘੜਬੱਸ ਬਾਰੇ ਕਾਲਮ ਲੇਖਕ ਸਮਰਾਟ ਚੌਧਰੀ ਨੇ ਇੱਕ ਮਜ਼ਾਕੀਆ ਟਵੀਟ ਕੀਤਾ ਸੀ। ਇਸ ਟਵੀਟ ਵਿੱਚ ਉਸਨੇ ਐਮਾਜ਼ੌਨ ਦਾ ਜ਼ਿਕਰ ਕੀਤਾ। ਜਿਸ ਤੋਂ ਬਾਅਦ ਐਮਾਜ਼ੌਨ ਨੇ ਇਸ ਨੂੰ ਯੂਜ਼ਰ ਦੀ ਸ਼ਿਕਾਇਤ ਮੰਨ ਕੇ ਰਿਪਲਾਈ ਦੇ ਦਿੱਤਾ।

ਸਮਰਾਟ ਚੌਧਰੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਮਹਾਰਾਸ਼ਟਰ ਦੀ ਰਾਜਨੀਤੀ ਬਾਰੇ ਨਿਊਜ਼ ਏਜੰਸੀ ਏਐਨਆਈ ਦੇ ਇੱਕ ਟਵੀਟ ਨੂੰ ਰੀਟਵੀਟ ਕੀਤਾ ਅਤੇ ਲਿਖਿਆ, “7 ਦਿਨਾਂ ਵਿੱਚ ਕੀ ਹੋ ਸਕਦਾ ਹੈ?” ਸਮਰਾਟ ਚੌਧਰੀ ਨੇ ਇਸ ਤੋਂ ਥੋੜ੍ਹੀ ਦੇਰ ਬਾਅਦ ਇੱਕ ਹੋਰ ਮਜ਼ਾਕੀਆ ਟਵੀਟ ਕੀਤਾ। - 'ਐਮਾਜ਼ਾਨ 'ਤੇ ਆਰਡਰ ਦਿੱਤਾ ਗਿਆ ਹੈ, ਹਾਲੇ ਤਕ ਡਿਲੀਵਰੀ ਨਹੀਂ ਹੋਈ।' ਇੱਥੇ ਉਸ ਦਾ ਮਤਲਬ ਵਿਧਾਇਕਾਂ ਤੋਂ ਸੀ।

ਇਸ ਤੋਂ ਬਾਅਦ, ਐਮਾਜ਼ਾਨ ਹੈਲਪ ਵੱਲੋਂ ਇਹ ਕਹਿ ਕੇ ਪ੍ਰਤੀਕ੍ਰਿਆ ਕੀਤੀ ਗਈ, “ਅਸੀਂ ਸਪੁਰਦਗੀ ਨਾ ਕਰਨ ਕਾਰਨ ਤੁਹਾਨੂੰ ਹੋਈ ਪ੍ਰੇਸ਼ਾਨੀ ਲਈ ਮੁਆਫੀ ਮੰਗਦੇ ਹਾਂ। ਕੀ ਤੁਸੀਂ ਆਪਣੇ ਆਰਡਰ ਬਾਰੇ ਕੁਝ ਕਹਿਣਾ ਚਾਹੋਗੇ? ਅਸੀਂ ਤੁਹਾਡੀ ਮਦਦ ਕਰ ਕੇ ਖੁਸ਼ ਹੋਵਾਂਗੇ।'

ਇਸ ਮਗਰੋਂ ਜਿਵੇਂ ਹੀ ਐਮਾਜ਼ੌਨ ਨੂੰ ਆਪਣੀ ਗ਼ਲਤੀ ਦਾ ਪਤਾ ਲੱਗਾ, ਉਸ ਨੇ ਟਵੀਟ ਮਿਟਾ ਦਿੱਤਾ। ਪਰ ਹੁਣ ਟਵਿੱਟਰ ਯੂਜ਼ਰਸ ਉਸ ਦਾ ਸਕ੍ਰੀਨ ਸ਼ਾਟ ਲੈ ਕੇ ਐਮਾਜ਼ੌਨ ਦਾ ਮਜ਼ਾਕ ਉਡਾ ਰਹੇ ਹਨ।

ਟਾਪ ਹੈਡਲਾਈਨ

School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Embed widget