Maharashtra Deputy CM: ਮਹਾਰਾਸ਼ਟਰ ਦੇ ਡਿਪਟੀ CM ਦਾ ਪਲੇਨ ਕ੍ਰੈਸ਼, ਜਹਾਜ਼ ਦੇ ਉੱਡੇ ਪਰਖੱਚੇ, ਸਿਆਸੀ ਗਲਿਆਰਿਆਂ 'ਚ ਮੱਚੀ ਹਾਹਾਕਾਰ
ਮਹਾਰਾਸ਼ਟਰ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਮਹਾਰਾਸ਼ਟਰ ਦੇ ਡਿਪਟੀ CM ਦਾ ਪਲੇਨ ਕ੍ਰੈਸ਼ ਹੋ ਗਿਆ। ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਨੇ ਜਿਸ 'ਚ ਜਹਾਜ਼ ਦੇ ਪਰਖੱਚੇ ਉੱਡੇ ਹੋਏ ਅੱਗੇ ਲੱਗੀ ਹੋਈ ਨਜ਼ਰ ਆ ਰਹੀ ਹੈ।

Maharashtra Deputy CM Ajit Pawar’s Plane Crashes: ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਡਿਪਟੀ ਸੀਐੱਮ ਅਜੀਤ ਪਵਾਰ ਇਸ ਵਿੱਚ ਸਵਾਰ ਸਨ।
ਹੁਣ ਮੀਡੀਆ ਰਿਪੋਰਟਸ ਦੇ ਵਿੱਚ ਖੁਲਾਸਾ ਹੋਇਆ ਹੈ ਕਿ ਇਸ ਹਾਦਸੇ ਦੇ ਵਿੱਚ 6 ਲੋਕਾਂ ਦੀ ਮੌਤ ਹੋਈ ਹੈ ਜਿਸ ਵਿੱਚ ਡਿਪਟੀ ਸੀਐੱਮ ਅਜੀਤ ਪਵਾਰ ਵੀ ਹਨ। ਡਿਪਟੀ ਸੀਐੱਮ ਅਜੀਤ ਪਵਾਰ ਦੀ ਮੌਤ ਦੀ ਖਬਰ ਨਾਲ ਸਿਆਸੀ ਗਲਿਆਰਿਆਂ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















