ਪੜਚੋਲ ਕਰੋ

ਇੱਕ ਪਾਸੇ ਸਰਕਾਰ ਕੋਲ ਮੰਤਰੀਆਂ ਦੀ ਤਨਖਾਹ ਦੇ ਪੈਸੇ ਮੁੱਕੇ, ਉਧਰ ਲਗਜ਼ਰੀ ਕਾਰਾਂ ਲਈ ਖ਼ਰਚੇ ਕਰੋੜਾਂ

ਮਹਾਰਾਸ਼ਟਰ ਸਰਕਾਰ ਨੇ 1.37 ਕਰੋੜ ਰੁਪਏ ਕੀਮਤ ਦੀਆਂ 6 ਲਗਜ਼ਰੀ ਕਾਰਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੁਬੰਈ: ਮਹਾਰਾਸ਼ਟਰ ਸਰਕਾਰ ਕਥਿਤ ਤੌਰ 'ਤੇ " ਪੈਸੇ ਦੀ ਘਾਟ" ਦਾ ਸਾਹਮਣਾ ਕਰ ਰਹੀ ਹੈ। ਪਰ ਇਸ ਮੰਦੀ ਦੌਰਾਨ ਵੀ ਆਪਣੇ ਮੰਤਰੀਆਂ ਅਤੇ ਖੇਡਾਂ 'ਤੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਲਈ 1.37 ਕਰੋੜ ਰੁਪਏ ਕੀਮਤ ਦੀਆਂ 6 ਲਗਜ਼ਰੀ ਕਾਰਾਂ ਦੀ ਖਰੀਦ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ ਹਰੇਕ ਕਾਰ ਦੀ ਕੀਮਤ ਲਗਭਗ 22.8 ਲੱਖ ਰੁਪਏ ਹੈ ਅਤੇ ਇਨ੍ਹਾਂ ਕਾਰਾਂ ਦੀ ਖਰੀਦ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅਤੇ ਵਿੱਤ ਵਿਭਾਗ ਨੇ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਵਿਜੇ ਵਾਡੇਤੀਵਾਰ ਦੇ ਦੋ ਦਿਨ ਪਹਿਲਾਂ ਦਿੱਤੇ ਇਕ ਬਿਆਨ ਤੋਂ ਬਾਅਦ ਸਾਹਮਣੇ ਆਈ ਹੈ। ਆਪਣੇ ਬਿਆਨ ਵਿੱਚ ਵਿਜੈ ਵਾਡੇਤੀਵਾਰ ਨੇ ਕਿਹਾ ਸੀ ਕਿ “ਰਾਜ ਨੂੰ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਅਦਾ ਕਰਨ ਲਈ ਕਰਜ਼ਾ ਲੈਣਾ ਪੈ ਸਕਦਾ ਹੈ।” ਉਸਨੇ ਇਸ ਹਫ਼ਤੇ ਆਪਣੇ ਬਿਆਨ ਵਿੱਚ ਕਿਹਾ ਕਿ "ਰਾਜ ਦੀ ਸਥਿਤੀ ਅਜਿਹੀ ਹੈ ਕਿ ਇਸਨੂੰ ਅਗਲੇ ਮਹੀਨੇ ਸਰਕਾਰੀ ਅਧਿਕਾਰੀਆਂ ਦੀਆਂ ਤਨਖਾਹਾਂ ਦੇਣ ਲਈ ਕਰਜ਼ਾ ਲੈਣਾ ਪਵੇਗਾ। ਸਿਰਫ 3-4 ਵਿਭਾਗਾਂ ਨੂੰ ਛੱਡ ਕੇ, ਸਾਰਿਆਂ ਦੇ ਐਕਸਪੈਂਸ ਵੀ ਘੱਟ ਕੀਤੇ ਗਏ ਹਨ।" ਇਸ ਦੇ ਨਾਲ ਹੀ ਮੰਤਰੀ ਨੇ ਕੇਂਦਰ ਨੂੰ ਫੰਡਾਂ ਦੀ ਘਾਟ ਲਈ ਜ਼ਿੰਮੇਵਾਰ ਠਹਿਰਾਇਆ ਸੀ ਪਰ ਇਹ ਵੀ ਕਿਹਾ ਸੀ ਕਿ ਕੋਵਿਡ -19 ਨੂੰ ਸੰਭਾਲਣ ਲਈ ਰਾਜ ਵਿੱਚ ਨਕਦੀ ਦੀ ਕੋਈ ਵੀ ਘਾਟ ਨਹੀਂ ਹੈ।ਮਹਾਰਾਸ਼ਟਰ ਨੂੰ ਪਿਛਲੇ ਚਾਰ ਮਹੀਨਿਆਂ ਵਿੱਚ ਕੋਰੋਨਾਵਾਇਰਲਸ ਕਾਰਨ ਹੋਈ ਤਾਲਾਬੰਦੀ ਕਾਰਨ ਤਕਰੀਬਨ 50,000 ਕਰੋੜ ਰੁਪਏ ਦਾ ਮਾਲੀਆ ਘਾਟਾ ਪਿਆ ਹੈ। ਇਸ ਸੰਵੇਦਨਸ਼ੀਲ ਸਮੇਂ ਵਿੱਚ, ਵਿਰੋਧੀ ਪਾਰਟੀ ਭਾਜਪਾ ਨੇ ਲਗਜ਼ਰੀ ਕਾਰਾਂ 'ਤੇ 1.37 ਕਰੋੜ ਰੁਪਏ ਖਰਚ ਕਰਨ ਦੇ ਰਾਜ ਸਰਕਾਰ ਦੇ ਫੈਸਲੇ ਦੀ ਅਲੋਚਨਾ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Jagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮKaumi Insaf Morcha| ਕੌਮੀ ਇਨਸਾਫ਼ ਮੋਰਚੇ ਦਾ ਪ੍ਰਦਰਸ਼ਨ, ਪੁਲਸ ਨੇ ਸੁੱਟੇ ਗੋਲੇSukhbir Badal ਦਾ ਅਸਤੀਫਾ ਨਹੀਂ ਹੋਵੇਗਾ ਮਨਜ਼ੂਰ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget