ਪੜਚੋਲ ਕਰੋ

ਮਹਾਰਾਸ਼ਟਰ 'ਚ ਸ਼ਿਵ ਸੈਨਾ ਤੇ ਬੀਜੇਪੀ ਆਪਣੇ-ਆਪਣੇ ਫੈਸਲੇ 'ਤੇ ਕਾਇਮ, ਰਾਜਪਾਲ ਕੋਲ ਤਿੰਨ ਵਿਕਲਪ

ਮਹਾਰਾਸ਼ਟਰ 'ਚ ਸਰਕਾਰ ਬਣਨ ਦੀਆਂ ਸਾਰੀਆਂ ਸੰਭਾਵਨਾਵਾਂ 'ਤੇ ਹਨ੍ਹੇਰਾ ਹੁੰਦਾ ਨਜ਼ਰ ਆ ਰਿਹਾ ਹੈ। ਅਜਿਹੀ ਸਥਿਤੀ 'ਚ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋ ਗਈ ਹੈ। ਹੁਣ ਸੂਬੇ ਦੀਆਂ ਤਕਰੀਬਨ ਸਾਰੀਆਂ ਮੁੱਖ ਪਾਰਟੀਆਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ।

ਮੁੰਬਈ: ਮਹਾਰਾਸ਼ਟਰ 'ਚ ਸਰਕਾਰ ਬਣਨ ਦੀਆਂ ਸਾਰੀਆਂ ਸੰਭਾਵਨਾਵਾਂ 'ਤੇ ਹਨ੍ਹੇਰਾ ਹੁੰਦਾ ਨਜ਼ਰ ਆ ਰਿਹਾ ਹੈ। ਅਜਿਹੀ ਸਥਿਤੀ 'ਚ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋ ਗਈ ਹੈ। ਹੁਣ ਸੂਬੇ ਦੀਆਂ ਤਕਰੀਬਨ ਸਾਰੀਆਂ ਮੁੱਖ ਪਾਰਟੀਆਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ, ਪਰ ਅਜੇ ਤੱਕ ਕਿਸੇ ਵੀ ਪਾਰਟੀ ਨੇ ਸਰਕਾਰ ਬਣਾਉਣ ਦਾ ਦਾਅਵਾ ਨਹੀਂ ਕੀਤਾ। ਸੰਵਿਧਾਨ ਦੇ ਮਾਹਰਾਂ ਮੁਤਾਬਕ ਜੇਕਰ ਸੂਬੇ 'ਚ ਕੱਲ੍ਹ ਤੱਕ ਕੋਈ ਵੀ ਸਰਕਾਰ ਨਹੀਂ ਬਣਾਉਂਦਾ ਤਾਂ ਰਾਜਪਾਲ ਕੋਲ ਤਿੰਨ ਆਪਸ਼ਨ ਹੋਣਗੇ। ਪਹਿਲਾ ਵਿਕਲਪ- ਰਾਜਪਾਲ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਗਲਾ ਮੁੱਖ ਮੰਤਰੀ ਚੁਣੇ ਜਾਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਤੇ ਨੀਤੀਗਤ ਫੈਸਲੇ ਛੱਡ ਹੋਰ ਪ੍ਰਬੰਧਕੀ ਫੈਸਲੇ ਲੈਣ ਲਈ ਕਹਿਣ। ਦੂਜਾ ਵਿਕਲਪ - ਰਾਜਪਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ। ਸਦਨ 'ਚ ਸਦਨ ਦੇ ਹੀ ਨੇਤਾ ਨੂੰ ਚੁਣਨ ਦੀ ਹਦਾਇਤ ਦੇਣ। ਅਜਿਹਾ ਉੱਤਰ ਪ੍ਰਦੇਸ਼ ਵਿਧਾਨ ਸਭਾ 'ਚ ਸਾਲ 1998 'ਚ ਹੋਇਆ ਸੀ। ਤੀਜਾ ਵਿਕਲਪ - ਜੇ ਰਾਜਪਾਲ ਸਰਕਾਰ ਬਣਾਉਣ 'ਚ ਅਸਮਰੱਥ ਹੁੰਦੇ ਹਨ, ਤਾਂ ਆਪਣੀ ਰਿਪੋਰਟ ਕੇਂਦਰ ਨੂੰ ਭੇਜਣ ਤੇ ਫਿਰ ਵਿਧਾਨ ਸਭਾ ਨੂੰ ਮੁਅੱਤਲ ਕਰਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ। ਫਿਲਹਾਲ ਸਰਕਾਰ ਬਣਾਉਣ ਲਈ 9 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਦਾ ਸਮਾਂ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

ABP Premium

ਵੀਡੀਓਜ਼

ਦਿਲਜੀਤ ਦੋਸਾਂਝ ਹੈ ਭਾਰਤ ਦਾ ਮਾਣ , ਵਰੁਣ ਧਵਨ ਦਾ ਦੋਸਾਂਝਾਵਾਲੇ ਲਈ ਪਿਆਰਦਿਲਜੀਤ ਕੋਲ ਹਰ ਥਾਂ ਹੈ ਸੁਕੂਨ , ਹੁਣ ਵੇਖੋ ਦੋਸਾਂਝਵਾਲੇ ਨੂੰ ਕੌਣ ਮਿਲ ਗਿਆਕਰਨ ਔਜਲਾ ਸ਼ੋਅ ਚ ਨੋਰਾ ਦੇ ਠੁਮਕੇ , ਸ਼ੋਅ 'ਚ ਦੀਵਾਨੇ ਹੋ ਗਏ ਲੋਕਦਿਲਜੀਤ ਦੋਸਾਂਝ ਲਈ ਭਾਵੁਕ ਲੋਕ , ਦਿਲ ਤੋਂ ਵੇਖੋ ਕੀ ਬੋਲੇ ਦਿਲਜੀਤ ਲਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

Embed widget