ਪੜਚੋਲ ਕਰੋ

ਹਰਿਆਣਾ ‘ਚ 90 ਵਿਧਾਨ ਸਭਾ ਸੀਟਾਂ ਅਤੇ ਮਹਾਰਾਸ਼ਟਰ ‘ਚ ਵੀ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ

ਹਰਿਆਣਾ ‘ਚ ਅੱਜ ਯਾਨੀ 21 ਅਕਤੂਬਰ ਨੂੰ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ। ਵੋਟਿੰਗ ਸ਼ਾਮ 6 ਵਜੇ ਤਕ ਚਲੇਗੀ। ਇਸ ਦੇ ਨਾਲ ਹੀ ਮਹਾਰਾਸ਼ਟਰ ‘ਚ ਵੀ 288 ਸੀਟਾਂ ‘ਤੇ 3237 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣ ਜਾ ਰਿਹਾ ਹੈ।

ਚੰਡੀਗੜ੍ਹ: ਹਰਿਆਣਾ ‘ਚ ਅੱਜ ਯਾਨੀ 21 ਅਕਤੂਬਰ ਨੂੰ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ। ਵੋਟਿੰਗ ਸ਼ਾਮ 6 ਵਜੇ ਤਕ ਚਲੇਗੀ। ਇਸ ਦੇ ਨਾਲ ਹੀ ਮਹਾਰਾਸ਼ਟਰ ‘ਚ ਵੀ 288 ਸੀਟਾਂ ‘ਤੇ ਕਰੀਬ 8,97,22,019 ਮਤਦਾਤਾ 3237 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜਦਕਿ ਹਰਿਆਣਾ ‘ਚ ਕਰੀਬ ਇੱਕ ਕਰੋੜ ਤੋਂ ਜ਼ਿਆਦਾ ਲੋਕ ਵੋਟਾਂ ਭੁਗਤਾਉਣਗੇ। ਹਰਿਆਣਾ ‘ਚ 19,578 ਕੇਂਦਰ ਬਣਾਏ ਗਏ ਹਨ ਜਦਕਿ ਮਹਾਰਾਸ਼ਟਰ ‘ਚ 96,661 ਕੇਂਦਰਾਂ ‘ਤੇ ਵੋਟਿੰਗ ਪੈ ਰਹੀ ਹੈ। ਮਹਾਰਾਸ਼ਟਰ ਅਤੇ ਹਰਿਆਣਾ ਦੇ ਨਾਲ 18 ਸੂਬਿਆਂ ‘ਚ 51 ਵਿਧਾਸਭਾ ਸੀਟਾਂ ਅਤੇ ਦੋ ਲੋਕਸਭਾ ਸੀਟਾਂ ‘ਤੇ ਜ਼ਿਮਣੀ ਚੋਣਾਂ ਵੀ ਹੋ ਰਹੀਆਂ ਹਨ। 21 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ।

ਟਾਪ ਹੈਡਲਾਈਨ

Cancer Medicine Price: ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...
ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IAS ਸਣੇ IPS ਅਫ਼ਸਰਾਂ ਦੇ ਅਚਾਨਕ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IAS ਸਣੇ IPS ਅਫ਼ਸਰਾਂ ਦੇ ਅਚਾਨਕ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ...
Big News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਵਕਫ਼ ਬੋਰਡ ਦਾ ਅਸਟੇਟ ਅਫ਼ਸਰ ਅਤੇ ਰੈਂਟ ਕਲਰਕ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਵਕਫ਼ ਬੋਰਡ ਦਾ ਅਸਟੇਟ ਅਫ਼ਸਰ ਅਤੇ ਰੈਂਟ ਕਲਰਕ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ...
DA and Arrears Hike: ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, ਤਨਖਾਹਾਂ ਵਿੱਚ 5% ਦਾ ਵਾਧਾ, ਜਾਣੋ ਹੁਣ ਸੈਲਰੀ ਸਣੇ ਕਿੰਨਾ ਮਿਲੇਗਾ ਏਰਿਅਰ; ਇੰਝ ਹੋਏਗਾ ਦੁੱਗਣਾ ਲਾਭ... 
ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, ਤਨਖਾਹਾਂ ਵਿੱਚ 5% ਦਾ ਵਾਧਾ, ਜਾਣੋ ਹੁਣ ਸੈਲਰੀ ਸਣੇ ਕਿੰਨਾ ਮਿਲੇਗਾ ਏਰਿਅਰ; ਇੰਝ ਹੋਏਗਾ ਦੁੱਗਣਾ ਲਾਭ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
Embed widget