ਪੜਚੋਲ ਕਰੋ

ਚੋਣ ਕਮੀਸ਼ਨ 12 ਵਜੇ ਕਰੇਗਾ ਪ੍ਰੈਸ ਕਾਨਫਰੰਸ, ਦੋ ਸੂਬਿਆਂ ‘ਚ ਚੋਣਾਂ ਦਾ ਹੋ ਸਕਦਾ ਐਲਾਨ

ਚੋਣ ਕਮੀਸ਼ਨ ਅੱਜ ਦੋ ਸੂਬਿਆਂ ਮਹਾਰਾਸ਼ਟਰ ਅਤੇ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਸਕਦਾ ਹੈ। EC ਅੱਜ ਦਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰੇਗਾ। ਇਸੇ ਦੌਰਾਨ ਚੋਣਾਂ ਦੀ ਤਾਰੀਖਾਂ ਦਾ ਵੀ ਐਲਾਨ ਕੀਤਾ ਜਾਵੇਗਾ।

ਨਵੀਂ ਦਿੱਲੀ: ਚੋਣ ਕਮੀਸ਼ਨ ਅੱਜ ਦੋ ਸੂਬਿਆਂ ਮਹਾਰਾਸ਼ਟਰ ਅਤੇ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਕਰ ਸਕਦਾ ਹੈ। EC ਅੱਜ ਦਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰੇਗਾ। ਇਸੇ ਦੌਰਾਨ ਚੋਣਾਂ ਦੀ ਤਾਰੀਖਾਂ ਦਾ ਵੀ ਐਲਾਨ ਕੀਤਾ ਜਾਵੇਗਾ। ਝਾਰਖੰਡ ਵਿਧਾਨਸਭਾ ਚੋਣਾਂ ਦੇ ਲਈ ਐਲਾਨ ਬਾੳਦ ‘ਚ ਕੀਤਾ ਜਾਵੇਗਾ। ਬੁੱਧਵਾਰ ਨੂੰ ਚੋਣ ਕਮੀਸ਼ਨ ਨੇ ਦੱਸਿਆ ਸੀ ਕਿ ਕੁਝ ਰਾਜਨੀਤੀਕ ਪਾਰਟੀਆਂ ਇਹ ਮੰਗ ਕਰ ਰਹੀਆਂ ਹਨ ਕਿ ਵਿਧਾਨਸਭਾ ਚੋਣਾਂ ਦੀਵਾਲੀ ਤੋਂ ਬਾਅਦ ਕਰਵਾਈਆਂ ਜਾਣ। ਮਹਾਰਾਸ਼ਟਰ ਅਤੇ ਹਰਿਆਣਾ ਦੋਵਾਂ ਸੂਬਿਆਂ ‘ਚ ਬੀਜੇਪੀ ਸਰਕਾਰ ਹੈ। ਇਸੇ ਸਾਲ ਹੋਏ ਲੋਕਸਭਾ ਚੋਣਾਂ ‘ਚ ਬੀਜੇਪੀ ਨੇ ਸ਼ਾਨਦਾਰ ਜਿੱਤ ਦਰਜ ਹਾਸਲ ਕੀਤੀ। ਵਿਰੋਧੀ ਧਰਿ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਬੀਜੇਪੀ ਦੇ ਵਿਜੇ ਰੱਥ ਨੂੰ ਰੋਕਣਾ ਗਠ। ਉਧਰ ਬੀਜੇਪੀ ਇੱਕ ਵਾਰ ਫੇਰ ਸੱਤਾ ‘ਚ ਵਾਪਸੀ ਦੇ ਲਈ ਜੋਰ-ਸ਼ੋਰ ਨਾਲ ਪ੍ਰਚਾਰ ਕਰ ਰਹੀ ਹੈ। ਮਹਾਰਾਸ਼ਟਰ ‘ਚ ਵਿਧਾਨਸਭਾ ਦੀ 288 ਸੀਟਾਂ ਹਨ। ਸਾਲ 2014 ‘ਚ ਵਿਧਾਨ ਸਭਾ ਚੋਣਾਂ ‘ਚ ਇੱਥੇ ਬੀਜੇਪੀ ਅਤੇ ਸ਼ਿਵਸੇਨਾ ਵੱਖ-ਵੱਖ ਚੋਣਾ ਲੜੀ ਸੀ। ਉਸ ਸਮੇਂ ਬੀਜੇਪੀ 122 ਸੀਟਾਂ ਜਿੱਤਣ ‘ਚ ਕਾਮਯਾਬ ਰਹੀ ਸੀ ਜਦਕਿ ਸ਼ਿਵਸੇਨਾ ਨੂੰ 63 ਸੀਟਾਂ ਮਿਲੀਆਂ ਸੀ। 2014 ਦੀ ਚੋਣਾਂ ‘ਚ ਕਾਂਗਰਸ 42 ਸੀਟਾਂ ਅਤੇ ਐਨਸੀਪੀ 41 ਸੀਟਾਂ ਜਿੱਤਣ ‘ਚ ਕਾਮਯਾਬ ਰਹੀ ਸੀ। ਉਧਰ ਹਰਿਆਣਾ ‘ਚ ਵਿਧਾਨ ਸਭਾ ਦੀ 90 ਸੀਟਾਂ ਹਨ। ਇੱਥੇ ਸਾਲ 2014 ‘ਚ ਵਿਧਾਨਸਭਾ ਚੋਣਾਂ ‘ਚ ਬੀਜੇਪੀ ਨੂੰ ਬਹੁਮਤ ਹਾਸਲ ਹੋਇਆ ਸੀ। ਬੀਜੇਪੀ ਸੂਬੇ ‘ਚ 47 ਸੀਟਾਂ ‘ਤੇ ਜਿੱਤ ਦਰਜ ਕਰਨ ‘ਚ ਕਾਮਯਾਬ ਰਹੀ ਸੀ। ਉਸ ਸਮੇਂ ਸੂਬੇ ‘ਚ ਕਾਂਗਰਸ ਸਿਰਫ 15 ਸੀਟਾਂ ਅਤੇ ਇੰਡੀਅਨ ਨੈਸ਼ਨਲ ਲੋਕਦਲ 19 ਸੀਟਾਂ ਜਿੱਤਣ ‘ਚ ਕਾਮਯਾਬ ਰਹੀ ਸੀ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget