ਪੜਚੋਲ ਕਰੋ

ਕੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਏਕਨਾਥ ਸ਼ਿੰਦੇ ? ਸੀਐਮ ਨੇ ਖੁਦ ਦਿੱਤਾ ਜਵਾਬ, ਅਜੀਤ ਪਵਾਰ ਦੀ ਐਂਟਰੀ ਤੇ ਵਿਧਾਇਕਾਂ ਦੀ ਨਾਰਾਜ਼ਗੀ 'ਤੇ ਵੀ ਦਿੱਤਾ ਬਿਆਨ

Maharashtra Politics : ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਹਲਚਲ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀਰਵਾਰ (6 ਜੁਲਾਈ) ਨੂੰ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਕਿ ਜਿਸ ਵਿੱਚ ਦਾਅਵਾ ਕੀਤਾ

Maharashtra Politics : ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਹਲਚਲ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀਰਵਾਰ (6 ਜੁਲਾਈ) ਨੂੰ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਕਿ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਧੜੇ ਦੇ ਕਈ ਵਿਧਾਇਕ ਅਜੀਤ ਪਵਾਰ ਦੀ ਸਰਕਾਰ ਵਿੱਚ ਐਂਟਰੀ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਸਤੀਫੇ ਦੀ ਖਬਰ ਨੂੰ ਅਫਵਾਹ ਦੱਸਿਆ ਹੈ।
 
ਸ਼ਿੰਦੇ ਨੇ ਕਿਹਾ, ''ਅਜੀਤ ਪਵਾਰ ਦੇ ਰਾਜ ਮੰਤਰੀ ਮੰਡਲ 'ਚ ਸ਼ਾਮਲ ਹੋਣ ਤੋਂ ਬਾਅਦ ਸਾਡੀ ਸਰਕਾਰ ਮਜ਼ਬੂਤ ​​ਹੋਈ ਹੈ। ਮੇਰੇ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਤਾਕਤ ਹੈ।” ਮੁੱਖ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਅਜੀਤ ਪਵਾਰ ਨੂੰ ਸ਼ਾਮਲ ਕਰਨ ਤੋਂ ਬਾਅਦ ਸ਼ਿਵ ਸੈਨਾ ਵਿਧਾਇਕਾਂ ਵਿੱਚ ਕੋਈ ਨਾਰਾਜ਼ਗੀ ਨਹੀਂ ਹੈ।”
 
ਕੀ ਵਿਧਾਇਕ ਮਾਤੋਸ਼੍ਰੀ ਦੇ ਸੰਪਰਕ 'ਚ ਹੈ?
 
ਏਕਨਾਥ ਸ਼ਿੰਦੇ ਨੇ ਕਿਹਾ ਕਿ ਸਾਡੇ ਕੋਲ 200 ਤੋਂ ਜ਼ਿਆਦਾ ਵਿਧਾਇਕ ਹਨ, ਅਜਿਹੀ ਮਜ਼ਬੂਤ ​​ਸਰਕਾਰ ਹੈ। ਵਿਧਾਇਕਾਂ ਨੂੰ ਪਿਛਲੇ ਇੱਕ ਸਾਲ ਵਿੱਚ ਵਿਕਾਸ ਲਈ ਬਹੁਤ ਪੈਸਾ ਮਿਲਿਆ ਹੈ। ਰੁਕੇ ਹੋਏ ਕੰਮ ਸ਼ੁਰੂ ਹੋ ਗਏ ਹਨ। ਘਰ ਵਿੱਚ ਬੈਠਣ ਵਾਲੀ ਸਰਕਾਰ ਤੇ ਘਰ ਵਿੱਚ ਬੈਠਣ ਵਾਲੇ ਮੁੱਖ ਮੰਤਰੀ ਕੋਲ ਕੋਈ ਜਾਂਦਾ ਹੈ ਕੀ ?
 
ਅਸਤੀਫ਼ੇ ਦੀ ਖ਼ਬਰ 'ਤੇ ਕੀ ਕਿਹਾ ਸੀਐਮ ਸ਼ਿੰਦੇ ਨੇ?

ਸ਼ਿੰਦੇ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦੀਆਂ ਖਬਰਾਂ 'ਤੇ ਕਿਹਾ, "ਇਹ ਸਭ ਅਫਵਾਹਾਂ ਹਨ, ਕਿਸ ਹੱਦ ਤੱਕ ਜਾਣਗੇ।" ਉਸ ਨੂੰ ਪਹਿਲਾਂ ਆਪਣੀ ਪਾਰਟੀ ਦੀ ਹਾਲਤ ਨੂੰ ਦੇਖਣਾ ਚਾਹੀਦਾ ਹੈ, ਆਤਮ ਚਿੰਤਨ ਕਰਨਾ ਚਾਹੀਦਾ ਹੈ। ਦੂਸਰਿਆਂ ਦੇ ਘਰ ਵਿੱਚ ਝਾਤੀ ਮਾਰਨ ਤੋਂ ਪਹਿਲਾਂ ਇਹ ਦੇਖ ਲਵੋ ਕਿ ਤੁਹਾਡਾ ਘਰ ਸੁਰੱਖਿਅਤ ਹੈ ਜਾਂ ਨਹੀਂ। ਜਦੋਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਇਆ ਸੀ ,ਓਦੋਂ ਤੋਂ ਇਹ ਗੱਲ ਚੱਲ ਰਹੀ ਹੈ ਕਿ ਮੁੱਖ ਮੰਤਰੀ ਜਾਏਗਾ, ਸਰਕਾਰ ਜਾਵੇਗੀ। ਅੱਜ ਸਾਡੇ ਨਾਲ 200 ਵਿਧਾਇਕ ਹਨ। ਜੋ ਵੀ ਸਮੱਸਿਆ ਆਉਂਦੀ ਹੈ, ਕੇਂਦਰ ਤੋਂ ਸਹਿਯੋਗ ਲਿਆ ਜਾ ਰਿਹਾ ਹੈ। ਇਸ ਕਾਰਨ ਉਸ ਦੇ ਪੇਟ 'ਚ ਦਰਦ ਹੋ ਰਿਹਾ ਹੈ।
 
ਸ਼ਿੰਦੇ ਨੇ ਆਪਣੇ ਧੜੇ ਦੇ ਵਿਧਾਇਕਾਂ ਦੀ ਨਾਰਾਜ਼ਗੀ ਦੇ ਸਵਾਲ 'ਤੇ ਵੀ ਗੱਲ ਕੀਤੀ

ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਸਭ ਨੂੰ ਸਭ ਕੁਝ ਸਮਝਾ ਦਿੱਤਾ ਹੈ, ਅਸੀਂ ਲੋਕ ਤਾਂ ਸੱਤਾ ਨੂੰ ਛੱਡ ਕੇ ਚਲੇ ਗਏ ਸੀ। ਅਸੀਂ ਇੱਕ ਵਿਚਾਰਧਾਰਾ ਅਤੇ ਭੂਮਿਕਾ ਨੂੰ ਲੈ ਕੇ ਸੱਤਾ ਤੋਂ ਬਾਹਰ ਨਿਕਲੇ ਸੀ। ਸੱਤਾ ਦੇ ਲਾਲਚ ਕਾਰਨ ਅਸੀਂ ਪਹਿਲਾਂ ਫੈਸਲਾ ਨਹੀਂ ਲਿਆ। ਸਾਡੇ ਵਿਧਾਇਕਾਂ ਨੂੰ ਇਸ ਗੱਲ ਦੀ ਵੀ ਪਰਵਾਹ ਨਹੀਂ ਸੀ ਕਿ ਅੱਗੇ ਕੀ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget