ਪੜਚੋਲ ਕਰੋ

Accident News: ਟਰੱਕ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ

ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ

Accident News: ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸ਼ੁੱਕਰਵਾਰ ਅੱਧੀ ਰਾਤ ਨੂੰ ਨਾਗਪੁਰ ਜ਼ਿਲੇ ਦੇ ਕਾਟੋਲ ਤਾਲੁਕਾ ਦੇ ਸੋਨਖੰਬ 'ਚ ਇੱਕ ਭਿਆਨਕ ਸੜਕ ਹਾਦਸੇ 'ਚ ਇੱਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਜੈ ਦਸ਼ਰਥ ਚਿਖਲੇ (45), ਵਿੱਠਲ ਦਿਗੰਬਰ ਥੋਟੇ (45), ਸੁਧਾਕਰ ਰਾਮਚੰਦਰ ਮਾਨਕਰ (42), ਰਮੇਸ਼ ਓਮਕਾਰ ਹੇਲਾਂਡੇ (48), ਮਯੂਰ ਮੋਰੇਸ਼ਵਰ ਇੰਗਲੇ (26) ਅਤੇ ਵੈਭਵ ਸਾਹਬਰਾਓ ਚਿਖਲੇ (32) ਵਜੋਂ ਹੋਈ ਹੈ।

ਟਰੱਕ ਨੇ ਕਾਰ ਨੂੰ ਮਾਰੀ ਟੱਕਰ

ANI ਦੇ ਅਨੁਸਾਰ, ਨਾਗਪੁਰ ਦਿਹਾਤੀ ਪੁਲਿਸ ਨੇ ਕਿਹਾ, "ਬੀਤੀ ਦੇਰ ਰਾਤ ਨਾਗਪੁਰ ਦੇ ਕਾਟੋਲ ਤਾਲੁਕਾ ਦੇ ਸੋਨਖੰਬ ਵਿੱਚ ਇੱਕ ਟਰੱਕ ਦੇ ਇੱਕ ਕਾਰ ਨੂੰ ਟੱਕਰ ਮਾਰਨ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਨਾਗਪੁਰ ਦੇ ਸਰਕਾਰੀ ਮੈਡੀਕਲ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਸੱਤ ਲੋਕ ਇੱਕ ਕਾਰ ਵਿੱਚ ਨਾਗਪੁਰ ਤੋਂ ਕਟੋਲ ਵੱਲ ਜਾ ਰਹੇ ਸਨ ਜਦੋਂ ਇੱਕ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜ਼ਖ਼ਮੀਆਂ ਨੂੰ ਨਾਗਪੁਰ ਦੇ ਸਰਕਾਰੀ ਮੈਡੀਕਲ ਹਸਪਤਾਲ ਦੇ ਟਰੌਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਾਰ ਦੇ ਨੁਕਸਾਨੇ ਗਏ ਅਵਸ਼ੇਸ਼ ਭਿਆਨਕ ਹਾਦਸੇ ਦੀ ਤੀਬਰਤਾ ਦਾ ਖੁਲਾਸਾ ਕਰਦੇ ਹਨ।

ਇਹ ਵੀ ਪੜ੍ਹੋ-israel hamas war: 70 ਦਿਨਾਂ ਬਾਅਦ ਆਖਰੀ ਪੜਾਅ 'ਤੇ ਪਹੁੰਚੀ ਜੰਗ ! ਹਮਾਸ ਮੁਖੀ ਦੇ ਦਰਵਾਜ਼ੇ 'ਤੇ ਲੜ ਰਿਹਾ IDF, ਜਾਣੋ ਹੁਣ ਕੀ ਹੋਵੇਗਾ?

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget