ਪੜਚੋਲ ਕਰੋ

ਮਹਾਰਾਸ਼ਟਰ 'ਚ ਭਾਰੀ ਮੀਂਹ ਬਾਅਦ ਟੁੱਟਿਆ ਡੈਮ, 2 ਮੌਤਾਂ, 23 ਲਾਪਤਾ

ਮੀਂਹ ਕਰਕੇ ਰਤਨਾਗਿਰੀ ਵਿੱਚ ਸਥਿਤ ਤਵਰੇ ਬੰਨ੍ਹ ਟੁੱਟ ਗਿਆ। ਇਸ ਬੰਨ੍ਹ ਹੇਠਾਂ ਵੱਸੇ 7 ਪਿੰਡਾਂ 'ਚ ਹੜ੍ਹ ਆ ਗਿਆ ਹੈ। ਘਟਨਾ ਵਿੱਚ 2 ਜਣਿਆਂ ਦੀ ਮੌਤ ਹੋ ਗਈ ਜਦਕਿ ਲਗਪਗ 23 ਜਣੇ ਲਾਪਤਾ ਦੱਸੇ ਜਾ ਰਹੇ ਹਨ।

ਮੁੰਬਈ: ਮਹਾਰਾਸ਼ਟਰ ਵਿੱਚ ਬਾਰਸ਼ ਦਾ ਕਹਿਰ ਜਾਰੀ ਹੈ। ਕਈ ਥਾਈਂ ਬਰਸਾਤ ਦਾ ਪਾਣੀ ਭਰ ਜਾਣ ਕਰਕੇ ਜੀਵਨ ਅਸਤ-ਵਿਅਸਤ ਹੋ ਗਿਆ ਹੈ। ਮੀਂਹ ਕਰਕੇ ਰਤਨਾਗਿਰੀ ਵਿੱਚ ਸਥਿਤ ਤਵਰੇ ਬੰਨ੍ਹ ਟੁੱਟ ਗਿਆ। ਇਸ ਬੰਨ੍ਹ ਹੇਠਾਂ ਵੱਸੇ 7 ਪਿੰਡਾਂ 'ਚ ਹੜ੍ਹ ਆ ਗਿਆ ਹੈ। ਘਟਨਾ ਵਿੱਚ 2 ਜਣਿਆਂ ਦੀ ਮੌਤ ਹੋ ਗਈ ਜਦਕਿ ਲਗਪਗ 23 ਜਣੇ ਲਾਪਤਾ ਦੱਸੇ ਜਾ ਰਹੇ ਹਨ। ਰੈਸਕਿਊ ਟੀਮਾਂ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਬੰਨ੍ਹ ਟੁੱਟਣ ਨਾਲ ਪਾਣੀ ਦਾ ਤੇਜ਼ ਵਹਾਅ ਪਿੰਡਾਂ ਵੱਲ ਆਇਆ ਜਿਸ ਕਰਕੇ ਨੇੜਲੇ 12 ਘਰ ਵਹਿ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਸਥਾਨਕ ਪ੍ਰਸ਼ਾਸਨ, ਪੁਲਿਸ ਤੇ ਵਲੰਟੀਅਰਾਂ ਦੇ ਇਲਾਵਾ NDRF ਟੀਮ ਨੂੰ ਵੀ ਬਚਾਅ ਤੇ ਰਾਹਤ ਕਾਰਜਾਂ ਲਈ ਲਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਤਵਰੇ ਡੈਮ ਵਿੱਚ ਬਾਰਸ਼ ਕਰਕੇ ਪਹਿਲਾਂ ਹੀ ਪਾਣੀ ਦਾ ਪੱਧਰ ਵਧਿਆ ਹੋਇਆ ਸੀ, ਜਿਸ ਕਰਕੇ ਬੰਨ੍ਹ ਟੁੱਟ ਗਿਆ ਤੇ ਇਹ ਹਾਦਸਾ ਵਾਪਰ ਗਿਆ। ਦੱਸ ਦੇਈਏ ਮੀਂਹ ਨਾਲ ਮੁੰਬਈ ਦੇ ਮਲਾੜ ਇਲਾਕੇ ਵਿੱਚ ਕੰਧ ਡਿੱਗਣ ਨਾਲ 21 ਜਣਿਆਂ ਦੀ ਮੌਤ ਹੋ ਗਈ ਜਦਕਿ ਮਹਾਰਾਸ਼ਟਰ ਵਿੱਚ ਬਾਰਸ਼ ਕਰਕੇ ਹੋਈਆਂ ਘਟਨਾਵਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਲੋਕਾਂ ਦੀ ਮੌਤ ਹੋ ਗਈ।

ਟਾਪ ਹੈਡਲਾਈਨ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
Embed widget