ਪੜਚੋਲ ਕਰੋ

ਮਹਾਰਾਸ਼ਟਰ 'ਚ ਹੁਣ ਭਾਜਪਾ ਅਤੇ ਸ਼ਿਵ ਸੈਨਾ ਦੀ ਸਰਕਾਰ ਨਹੀਂ ਬਣੇਗੀ:- ਸੰਜੇ ਰਾਉਤ

ਮਹਾਰਾਸ਼ਟਰ: 'ਚ ਅੱਜ ਸਰਕਾਰ ਬਣਾਉਣ ਦਾ ਐਲਾਨ ਹੋ ਸਕਦਾ ਹੈ। ਬੀਤੀ ਰਾਤ ਉਧਵ ਠਾਕਰੇ ਅਤੇ ਸ਼ਰਦ ਪਵਾਰ ਦੇ 'ਚ ਮੁਲਾਕਾਤ ਹੋਈ ਸੀ। ਸੂਤਰਾਂ ਮੁਤਾਬਕ ਸੂਬੇ 'ਚ ਇੱਕ ਮੁੱਖ ਮੰਤਰੀ ਅਤੇ ਦੋ ਉਪ ਮੁੱਖ ਮੰਤਰੀਆਂ ਦੇ ਫਾਰਮੂਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਮਹਾਰਾਸ਼ਟਰ: ਸੂਬੇ 'ਚ ਅੱਜ ਸਰਕਾਰ ਬਣਾਉਣ ਦਾ ਐਲਾਨ ਹੋ ਸਕਦਾ ਹੈ। ਬੀਤੀ ਰਾਤ ਧਵ ਠਾਕਰੇ ਅਤੇ ਸ਼ਰਦ ਪਵਾਰ ਦੇ 'ਚ ਮੁਲਾਕਾਤ ਹੋਈ ਸੀ। ਸੂਤਰਾਂ ਮੁਤਾਬਕ ਸੂਬੇ 'ਚ ਇੱਕ ਮੁੱਖ ਮੰਤਰੀ ਅਤੇ ਦੋ ਉਪ ਮੁੱਖ ਮੰਤਰੀਆਂ ਦੇ ਫਾਰਮੂਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸਦਾ ਮਤਲਬ ਹੈ ਕਿ ਮੁੱਖ ਮੰਤਰੀ ਪੂਰੇ ਪੰਜ ਸਾਲਾਂ ਲਈ ਸ਼ਿਵ ਸੈਨਾ ਦਾ ਰਹੇਗਾ। ਇਸ ਤੋਂ ਇਲਾਵਾ ਐਨਸੀਪੀ ਅਤੇ ਕਾਂਗਰਸ ਦੇ ਦੋ ਡਿਪਟੀ ਸੀਐਮ ਹੋਣਗੇ। ਤਿੰਨੋਂ ਧਿਰਾਂ ਦੀ ਅੱਜ ਦੁਪਹਿਰ ਮੁਲਾਕਾਤ ਹੋਣੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੱਠਜੋੜ ਅੱਜ ਸ਼ਾਮ ਰਾਜਪਾਲ ਨੂੰ ਮਿਲ ਸਕਦਾ ਹੈ ਅਤੇ ਸਰਕਾਰ ਬਣਾਉਣ ਦਾ ਦਾਅਵਾ ਕਰ ਸਕਦਾ ਹੈ। 24 ਅਕਤੂਬਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਤੋਂ ਹੀ ਸਰਕਾਰ ਦੇ ਗਠਨ ਬਾਰੇ ਲਗਾਤਾਰ ਭੰਬਲਭੂਸਾ ਬਣਿਆ ਹੋਇਆ ਹੈ। ਚੋਣਾਂ 'ਚ ਭਾਜਪਾ-ਸ਼ਿਵ ਸੈਨਾ ਗੱਠਜੋੜ ਨੂੰ ਬਹੁਮਤ ਮਿਲ ਗਿਆ, ਪਰ ਸ਼ਿਵ ਸੈਨਾ ਦੇ ਢਾਈ ਸਾਲਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇ ਤੋਂ ਬਾਅਦ ਭਾਜਪਾ-ਸ਼ਿਵ ਸੈਨਾ ਗੱਠਜੋੜ ਦੇ ਰਾਹ ਵੱਖਰੇ ਹੋ ਗਏ। ਕਾਂਗਰਸ ਅਤੇ ਐਨਸੀਪੀ ਆਗੂ ਅੱਜ ਦੁਪਹਿਰ ਮੁੰਬਈ 'ਚ ਸ਼ਿਵ ਸੈਨਾ ਨਾਲ ਮੁਲਾਕਾਤ ਕਰਨਗੇ। ਇਹ ਉਮੀਦ ਕੀਤੀ ਜਾਂਦੀ ਹੈ ਕਿ ਅੱਜ ਕਿਸੇ ਵੀ ਸਮੇਂ ਸਰਕਾਰ ਬਣਾਉਣ ਲਈ ਇੱਕ ਐਲਾਨ ਕੀਤਾ ਜਾ ਸਕਦਾ ਹੈ। ਏਬੀਪੀ ਨਿਜ਼ ਨੂੰ ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ, ਐਨਸੀਪੀ ਅਤੇ ਕਾਂਗਰਸ ਨੇ ਮਹਾਰਾਸ਼ਟਰ 'ਚ ਤਿੰਨਾਂ ਪਾਰਟੀਆਂ ਦਰਮਿਆਨ ਸਰਕਾਰ ਬਣਾਉਣ ਲਈ 4-1 ਫਾਰਮੂਲੇ ਦਾ ਫੈਸਲਾ ਕੀਤਾ ਹੈ। ਉਧਰ ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਅੱਜ ਪ੍ਰੈਸ ਕਾਨਫਰੰਸ ਕਰ ਰਹੇ ਹਨ। ਸੰਜੇ ਰਾਓਤ ਨੇ ਕਿਹਾ ਹੈ ਕਿ ਹੁਣ ਮਹਾਰਾਸ਼ਟਰ 'ਚ ਮੁੱਖ ਮੰਤਰੀ ਦੀ ਕੁਰਸੀ 'ਤੇ ਸ਼ਿਵ ਸੈਨਾ ਬੈਠੇਗੀ। ਇਹ ਫੈਸਲਾ ਆਉਣ ਵਾਲੇ ਦੋ ਦਿਨਾਂ 'ਚ ਕੀਤਾ ਜਾਵੇਗਾ। ਰਾਉਤ ਨੇ ਇਹ ਵੀ ਕਿਹਾ ਕਿ ਤਿੰਨਾਂ ਪਾਰਟੀਆਂ ਨੇ ਫੈਸਲਾ ਕੀਤਾ ਹੈ ਕਿ ਸ਼ਿਵ ਸੈਨਾ ਅਗਲੇ ਪੰਜ ਸਾਲਾਂ ਲਈ ਮੁੱਖ ਮੰਤਰੀ ਬਣੇਗੀ। ਸ਼ਰਦ ਪਵਾਰ ਦੀ ਤਰਫੋਂ ਆਪਣਾ ਨਾਮ ਮੁੱਖ ਮੰਤਰੀ ਅੱਗੇ ਭੇਜਣ ਦੇ ਸਵਾਲ 'ਤੇ ਸੰਜੇ ਰਾਉਤ ਨੇ ਕਿਹਾ ਹੈ ਕਿ ਅਜਿਹਾ ਕੁਝ ਨਹੀਂ ਹੈ। ਅਸੀਂ ਕੱਲ ਰਾਤ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਸੀ। ਅਸੀਂ ਸਾਰੇ ਚਾਹੁੰਦੇ ਹਾਂ ਕਿ ਧਵ ਠਾਕਰੇ ਰਾਜ ਦਾ ਮੁੱਖ ਮੰਤਰੀ ਬਣਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget