ਪੜਚੋਲ ਕਰੋ

ਮਹਿਕਾ ਦਾ ਆਇਆ ਰਾਹੁਲ ਗਾਂਧੀ 'ਤੇ ਦਿਲ, ਸੋਸ਼ਲ ਮੀਡੀਆ 'ਤੇ ਕਬੂਲਿਆ

ਸ਼ਰਮਾ ਦੇ ਇਸ ਪੋਸਟ ਤੋਂ ਲੋਕ ਦੁਚਿੱਤੀ ਵਿੱਚ ਪੈ ਗਏ ਹਨ ਕਿ ਕੀ ਉਹ ਵਾਕਿਆ ਹੀ ਰਾਹੁਲ ਗਾਂਧੀ ਨੂੰ ਆਪਣਾ ਦਿਲ ਹਾਰ ਬੈਠੀ ਹੈ ਜਾਂ ਸਿਰਫ ਚੁਟਕੀ ਲੈ ਰਹੀ ਹੈ। ਮਹਿਕਾ ਦੇ ਫੈਨ ਉਸ ਦੇ ਬੇਬਾਕ ਰਵੱਈਏ ਨੂੰ ਪਸੰਦ ਕਰ ਰਹੇ ਹਨ, ਪਰ ਕੁਝ ਲੋਕਾਂ ਨੇ ਇਸ ਦਾ ਵਿਰੋਧ ਵੀ ਕੀਤਾ ਹੈ।

ਮੁੰਬਈ: ਮਾਡਲ ਤੇ ਅਦਾਕਾਰਾ ਮਹਿਕਾ ਸ਼ਰਮਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਆਪਣੇ ਪਿਆਰ ਦਾ ਇਜ਼ਹਾਰ ਕਰ ਦਿੱਤਾ ਹੈ। ਮਹਿਕਾ ਦਾ ਦਿਲ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ 'ਤੇ ਆ ਗਿਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਇਸ ਦਾ ਖੁਲਾਸਾ ਕੀਤਾ ਹੈ। ਮਹਿਕਾ ਸ਼ਰਮਾ ਨੇ ਹਾਲ ਹੀ ਵਿੱਚ ਰਾਹੁਲ ਗਾਂਧੀ ਦੀ ਤਸਵੀਰ ਸ਼ੇਅਰ ਕੀਤੀ ਤੇ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਕਿਓਂ ਪਿਆਰ ਕਰਦੀ ਹੈ ਕਿਉਂਕਿ ਕਿ ਉਹ ਲੋਕਾਂ ਨੂੰ ਆਪਣੀਆਂ ਗੱਲਾਂ ਨਾਲ ਹਸਾਉਂਦੇ ਨੇ ਤੇ ਮਨੋਰੰਜਨ ਕਰਦੇ ਹਨ। ਹਰ ਚਿਹਰੇ 'ਤੇ ਮੁਸਕਾਨ ਲਈ ਇੱਕ ਰਾਜਾ ਦੀ ਜ਼ਿੰਮੇਵਾਰੀ ਹੈ।
View this post on Instagram
 
Why I'm in love with him because he makes people laugh and enjoy his crazy talks at times.. And that's what a king need to do.. प्रत्येक चेहरे पर मुस्कान एक राजा की जिम्मेदारी है! #loveinair #vote #meradeshmerimaa #rahulgandhi @rahulgandhi

A post shared by Mahika (@memahikasharma) on

ਸ਼ਰਮਾ ਦੇ ਇਸ ਪੋਸਟ ਤੋਂ ਲੋਕ ਦੁਚਿੱਤੀ ਵਿੱਚ ਪੈ ਗਏ ਹਨ ਕਿ ਕੀ ਉਹ ਵਾਕਿਆ ਹੀ ਰਾਹੁਲ ਗਾਂਧੀ ਨੂੰ ਆਪਣਾ ਦਿਲ ਹਾਰ ਬੈਠੀ ਹੈ ਜਾਂ ਸਿਰਫ ਚੁਟਕੀ ਲੈ ਰਹੀ ਹੈ। ਮਹਿਕਾ ਦੇ ਫੈਨ ਉਸ ਦੇ ਬੇਬਾਕ ਰਵੱਈਏ ਨੂੰ ਪਸੰਦ ਕਰ ਰਹੇ ਹਨ, ਪਰ ਕੁਝ ਲੋਕਾਂ ਨੇ ਇਸ ਦਾ ਵਿਰੋਧ ਵੀ ਕੀਤਾ ਹੈ। ਕਈ ਸਾਲ ਪਹਿਲਾਂ ਕਰੀਨਾ ਕਪੂਰ ਖ਼ਾਨ ਵੀ ਰਾਹੁਲ ਗਾਂਧੀ ਬਾਰੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਡੇਟ 'ਤੇ ਜਾਣਾ ਪਸੰਦ ਕਰੇਗੀ।

ਟਾਪ ਹੈਡਲਾਈਨ

NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget