ਪੜਚੋਲ ਕਰੋ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਵੱਡਾ ਹਾਦਸਾ ! ਫੌਜ ਦਾ ਟਰੱਕ ਖਾਈ 'ਚ ਡਿੱਗਿਆ, 2 ਜਵਾਨਾਂ ਦੀ ਮੌਤ, ਕਈ ਜ਼ਖ਼ਮੀ

Road Accident in Jammu Kashmir: ਸ਼ਨੀਵਾਰ ਨੂੰ ਭਾਰਤੀ ਫੌਜ ਦਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ, ਜਿਸ ਵਿੱਚ ਦੋ ਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਹਾਦਸੇ 'ਚ ਕਈ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।

Road Accident in Jammu Kashmir: ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸ਼ਨੀਵਾਰ (4 ਜਨਵਰੀ, 2025) ਨੂੰ ਭਾਰਤੀ ਫੌਜ ਦਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ, ਜਿਸ ਵਿੱਚ ਦੋ ਸੈਨਿਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਹਾਦਸੇ 'ਚ ਤਿੰਨ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਅਤੇ ਸੈਨਾ ਦੇ ਕਈ ਜਵਾਨ ਮੌਕੇ 'ਤੇ ਬਚਾਅ ਕਾਰਜ 'ਚ ਲੱਗੇ ਹੋਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲੇ ਦੇ ਐੱਸਕੇ ਪਯਾਨ ਨੇੜੇ ਫੌਜ ਦਾ ਇੱਕ ਵਾਹਨ ਸੜਕ ਤੋਂ ਫਿਸਲ ਕੇ ਖਾਈ 'ਚ ਡਿੱਗ ਗਿਆ। ਇਸ ਹਾਦਸੇ 'ਚ ਅਜੇ ਤੱਕ ਕਿਸੇ ਅੱਤਵਾਦੀ ਕੋਣ ਦਾ ਕੋਈ ਸਬੂਤ ਨਹੀਂ ਹੈ। ਫਿਲਹਾਲ ਪੁਲਿਸ ਅਤੇ ਫੌਜ ਦੇ ਜਵਾਨਾਂ ਵਲੋਂ ਬਚਾਅ ਕਾਰਜ ਜਾਰੀ ਹੈ ਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਵੀ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਲਨੋਈ ਸੈਕਟਰ ਵਿੱਚ 24 ਦਸੰਬਰ 2024 ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਸੀ। ਹਾਦਸੇ ਵਿੱਚ ਫੌਜ ਦੀ ਇੱਕ ਗੱਡੀ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਹ ਹਾਦਸਾ ਪੁੰਛ ਸੈਕਟਰ ਵਿੱਚ ਅਪਰੇਸ਼ਨਲ ਡਿਊਟੀ ਦੌਰਾਨ ਵਾਪਰਿਆ। ਇਸ ਹਾਦਸੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ।

ਠੀਕ ਚਾਰ ਦਿਨ ਪਹਿਲਾਂ ਯਾਨੀ 31 ਦਸੰਬਰ 2024 ਨੂੰ ਪੁੰਛ ਜ਼ਿਲ੍ਹੇ ਦੇ ਮੇਂਢਰ ਵਿੱਚ ਐਲਓਸੀ ਨੇੜੇ ਬਲਨੋਈ ਖੇਤਰ ਵਿੱਚ ਫੌਜ ਦੀ ਇੱਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਹ ਹਾਦਸਾ ਸ਼ਾਮ ਛੇ ਵਜੇ ਵਾਪਰਿਆ, ਜਦੋਂ ਫੌਜ ਦੀ ਗੱਡੀ ਕਈ ਜਵਾਨਾਂ ਨੂੰ ਲੈ ਕੇ ਅਪਰੇਸ਼ਨਲ ਡਿਊਟੀ ’ਤੇ ਜਾ ਰਹੀ ਸੀ। ਰਸਤੇ ਵਿੱਚ ਹਾਦਸਾ ਵਾਪਰ ਗਿਆ ਅਤੇ ਫੌਜ ਦੀ ਗੱਡੀ ਕਰੀਬ 100 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਵੀ ਪੰਜ ਜਵਾਨਾਂ ਦੀ ਮੌਤ ਹੋ ਗਈ ਅਤੇ ਪੰਜ ਗੰਭੀਰ ਜ਼ਖ਼ਮੀ ਹੋ ਗਏ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget