ਪੜਚੋਲ ਕਰੋ

Train Accident : ਓਡੀਸ਼ਾ ਰੇਲ ਹਾਦਸੇ ਨੂੰ ਵਾਪਰੇ ਇੱਕ ਮਹੀਨਾ ਪੂਰਾ, ਹੁਣ ਤੱਕ ਕੀ ਕੀ ਹੋਇਆ ਤੇ ਕਿਹੜੇ ਅਫ਼ਸਰ ਹੋਏ ਸਸਪੈਂਡ ?

Balasore Train Accident: ਓਡੀਸ਼ਾ ਦੇ ਬਾਲਾਸੋਰ ਵਿੱਚ 2 ਜੂਨ ਨੂੰ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਇਸ ਹਾਦਸੇ ਕਾਰਨ 291 ਲੋਕਾਂ ਦੀ ਜਾਨ ਚਲੀ ਗਈ ਅਤੇ ਇੱਕ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਹ ਹਾਦਸਾ ਬਹਾਨਾਗਾ ਬਾਜ਼ਾਰ ਸਟੇਸ਼ਨ

ਓਡੀਸ਼ਾ 'ਚ ਬਾਲਾਸੋਰ ਰੇਲ ਹਾਦਸੇ ਨੂੰ ਵਾਪਰੇ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ। 2 ਜੂਨ ਦੀ ਸ਼ਾਮ ਨੂੰ ਇਹ ਦਰਦਨਾਕ ਘਟਨਾ ਵਾਪਰੀ ਸੀ। ਜਿਸ ਨੇ ਭਾਰਤ ਹੀ ਨਹੀਂ ਸਾਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹਰ ਪਾਸੇ ਇਹੀ ਚਰਚਾ ਹੋ ਰਹੀ ਅਤੇ ਹਰ ਜ਼ੁਬਾਨ 'ਤੇ ਇਹੀ ਸ਼ਬਦ ਸਨ ਕਿ ਜਿਹੜੇ ਰੇਲ ਦੇ ਮਲਬੇ ਵਿੱਚ ਦੱਬੇ ਹਨ ਉਹਨਾ ਨੂੰ ਜਲਦ ਤੋਂ ਜਲਦ ਬਾਹਰ ਕੱਢ ਲਿਆ ਜਾਵੇ। ਇਸ ਟ੍ਰੇਨ ਹਾਸਦੇ ਨੇ 291 ਲੋਕਾਂ ਦੇ ਜਾਨ ਲੈ ਲਈ ਅਤੇ ਹਜ਼ਾਰਾਂ ਲੋਕਾਂ ਨੂੰ ਜ਼ਖਮੀ ਕਰ ਦਿੱਤਾ। 

ਹਾਦਸੇ ਦੇ ਇੱਕ ਮਹੀਨੇ ਬਾਅਦ ਰੇਲਵੇ ਵਿਭਾਗ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਸੀਆਰਐਸ ਤੋਂ ਇਲਾਵਾ ਸੀਬੀਆਈ ਵੀ ਘਟਨਾ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ ਰੇਲਵੇ ਨੇ ਦੱਖਣ ਪੂਰਬੀ ਰੇਲਵੇ ਦੇ ਕਈ ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਇਹ ਘਟਨਾ ਵਾਪਰੀ ਹੈ। ਮੁਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਸਿਗਨਲ ਸਿਸਟਮ ਵਿੱਚ ਲਾਪਰਵਾਹੀ ਜਾਂ ਜਾਣਬੁੱਝ ਕੇ ਦਖਲਅੰਦਾਜ਼ੀ ਨੂੰ ਦਰਸਾਇਆ ਗਿਆ ਹੈ। ਦੱਖਣੀ ਪੂਰਬੀ ਰੇਲਵੇ ਦੀ ਜਨਰਲ ਮੈਨੇਜਰ ਅਰਚਨਾ ਜੋਸ਼ੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਅਨਿਲ ਕੁਮਾਰ ਮਿਸ਼ਰਾ ਦੀ ਦੱਖਣੀ ਪੂਰਬੀ ਰੇਲਵੇ ਦੇ ਨਵੇਂ ਜਨਰਲ ਮੈਨੇਜਰ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਅਰਚਨਾ ਜੋਸ਼ੀ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਕਰਨਾਟਕ ਦੇ ਯੇਲਹੰਕਾ ਵਿਖੇ ਰੇਲ ਵ੍ਹੀਲ ਫੈਕਟਰੀ ਦਾ ਜਨਰਲ ਮੈਨੇਜਰ ਬਣਾਇਆ ਗਿਆ ਹੈ।

ਓਡੀਸ਼ਾ ਦੇ ਬਾਲਾਸੋਰ ਵਿੱਚ 2 ਜੂਨ ਨੂੰ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਇਸ ਹਾਦਸੇ ਕਾਰਨ 291 ਲੋਕਾਂ ਦੀ ਜਾਨ ਚਲੀ ਗਈ ਅਤੇ ਇੱਕ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਹ ਹਾਦਸਾ ਬਹਾਨਾਗਾ ਬਾਜ਼ਾਰ ਸਟੇਸ਼ਨ ਨੇੜੇ ਵਾਪਰਿਆ ਸੀ। ਸ਼ਾਮ ਕਰੀਬ 7 ਵਜੇ ਕੋਰੋਮੰਡਲ ਐਕਸਪ੍ਰੈੱਸ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ, ਜਿਸ ਕਾਰਨ ਇਸ ਦੇ ਜ਼ਿਆਦਾਤਰ ਡੱਬੇ ਪਟੜੀ ਤੋਂ ਉਤਰ ਗਏ। ਉਸੇ ਸਮੇਂ ਉਥੋਂ ਬੈਂਗਲੁਰੂ-ਹਾਵੜਾ ਐਕਸਪ੍ਰੈਸ ਲੰਘ ਰਹੀ ਸੀ। ਕੋਰੋਮੰਡਲ ਐਕਸਪ੍ਰੈਸ ਦੇ ਕੁਝ ਡੱਬੇ ਬੈਂਗਲੁਰੂ ਹਾਵੜਾ ਐਕਸਪ੍ਰੈਸ ਦੇ ਪਿਛਲੇ ਡੱਬਿਆਂ 'ਤੇ ਪਲਟ ਗਏ।

ਸਮਾਚਾਰ ਏਜੰਸੀ ਪੀਟੀਆਈ ਨੇ ਵੀਰਵਾਰ (29 ਜੂਨ) ਨੂੰ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰ ਰਹੇ ਰੇਲਵੇ ਸੁਰੱਖਿਆ ਕਮਿਸ਼ਨ (ਸੀਆਰਐਸ) ਨੇ ਆਪਣੀ ਰਿਪੋਰਟ ਰੇਲਵੇ ਬੋਰਡ ਨੂੰ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਕੀ ਕਿਹਾ ਗਿਆ ਹੈ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰੇਲਵੇ ਬੋਰਡ ਦੇ ਸੀਨੀਅਰ ਅਧਿਕਾਰੀਆਂ ਨੇ ਰਿਪੋਰਟ ਦੇ ਨਤੀਜਿਆਂ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget