ਪੜਚੋਲ ਕਰੋ

ਯੂਨੀਵਰਸਿਟੀਆਂ 'ਚ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਐਚਆਰਡੀ ਮੰਤਰਾਲੇ ਦਾ ਵੱਡਾ ਫੈਸਲਾ

ਮੰਤਰਾਲੇ ਨੇ ਕਿਹਾ ਕਿ ਯੂਨੀਵਰਸਿਟੀ ਪ੍ਰੀਖਿਆਵਾਂ ਆਨਲਾਈਨ, ਆਫਲਾਈਨ ਜਾਂ ਦੋਵਾਂ ਮਾਧਿਅਮ ਰਾਹੀਂ ਕਰਵਾਏ ਜਾ ਸਕਦੇ ਹਨ।

ਨਵੀਂ ਦਿੱਲੀ: ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਯੂਨੀਵਰਸਿਟੀ ਕੋਵਿਡ-19 ਦੇ ਪ੍ਰਕੋਪ ਦੇ ਕਾਰਨ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਸਕਦੀਆਂ ਹਨ। ਮੰਤਰਾਲੇ ਨੇ ਕਿਹਾ ਕਿ ਯੂਨੀਵਰਸਿਟੀ ਪ੍ਰੀਖਿਆਵਾਂ ਆਨਲਾਈਨ, ਆਫਲਾਈਨ ਜਾਂ ਦੋਵਾਂ ਮਾਧਿਅਮ ਰਾਹੀਂ ਕਰਵਾਏ ਜਾ ਸਕਦੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਗ੍ਰਹਿ ਮੰਤਰਾਲੇ ਨੇ ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਮੌਜੂਦਾ ‘ਅਨਲੌਕ 2’ ‘ਚ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਉੱਚ ਸਿੱਖਿਆ ਸਕੱਤਰ ਨੂੰ ਇੱਕ ਪੱਤਰ ਭੇਜਿਆ ਹੈ ਤਾਂ ਜੋ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਨੂੰ ਪ੍ਰੀਖਿਆਵਾਂ ਕਰਵਾਉਣ ਦੀ ਪ੍ਰਮਿਸ਼ਨ ਦਿੱਤੀ ਜਾ ਸਕੇ। ਬਿਆਨ ਵਿੱਚ ਕਿਹਾ ਗਿਆ ਹੈ, "ਇਮਤਿਹਾਨਾਂ ਦੇ ਸਬੰਧ ਵਿੱਚ ਯੂਜੀਸੀ ਅਤੇ ਯੂਨੀਵਰਸਿਟੀਆਂ ਦੇ ਅਕਾਦਮਿਕ ਕੈਲੰਡਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਪ੍ਰਵਾਨਿਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਦੇ ਮੁਤਾਬਕ ਸਲਾਨਾ ਪ੍ਰੀਖਿਆਵਾਂ ਆਯੋਜਿਤ ਹਨ।" ਦੇਸ਼ ‘ਚ ਅਨਲੌਕ ਪੜਾਵਾਂ ਦੌਰਾਨ ਬੰਦ ਇਲਾਕਿਆਂ ਨੂੰ ਛੱਡ ਕੇ ਸਾਰੇ ਖੇਤਰਾਂ ਵਿਚ ਬਹੁਤ ਸਾਰੀਆਂ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਗਈ ਹੈ। ਪਰ ਸਕੂਲ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਅਕਾਦਮਿਕ ਸੰਸਥਾਵਾਂ ਦਾ ਬਾਕਾਇਦਾ ਕੰਮ ਸ਼ੁਰੂ ਨਹੀਂ ਹੋਇਆ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget