ਪੜਚੋਲ ਕਰੋ

ਜਿਣਸੀ ਸੋਸ਼ਣ ਦੇ ਦੋਸ਼ 'ਚ ਮੇਜਰ ਜਨਰਲ ਦਾ 'ਕੋਰਟ ਮਾਰਸ਼ਲ'

ਚੰਡੀਗੜ੍ਹ: ਫੌਜ ਦੇ ਜਨਰਲ ਕੋਰਟ ਮਾਰਸ਼ਲ (ਜੀਸੀਐਮ) ਵਿੱਚ ਐਤਵਾਰ ਨੂੰ ਇੱਕ ਮੇਜਰ ਜਨਰਲ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਫੌਜ ਨੇ ਅਫ਼ਸਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਹੈ। ਜਿਣਸੀ ਸੋਸ਼ਣ ਦਾ ਇਹ ਮਾਮਲਾ ਦੋ ਸਾਲ ਪਹਿਲਾਂ ਦਾ ਹੈ। ਮੇਜਰ ਜਨਰਲ ਨੇ ਬੀਤੇ ਸਾਲਾਂ ਵਿੱਚ ਹੋਏ ਕਈ ਫੌਜ ਆਪ੍ਰੇਸ਼ਨਾਂ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਫੌਜ ਦੇ ਅਫ਼ਸਰਾਂ ਮੁਤਾਬਕ ਲੈਫਟੀਨੈਂਟ ਜਨਰਲ ਰੈਂਕ ਦੇ ਅਫ਼ਸਰ ਦੀ ਅਗਵਾਈ ਵਿੱਚ ਜੀਸੀਐਮ ਨੇ ਐਤਵਾਰ ਤੜਕੇ 3.30 ਵਜੇ ਇਹ ਫੈਸਲਾ ਸੁਣਾਇਆ। ਦੋਸ਼ੀ ਅਫ਼ਸਰ ਨੂੰ ਆਈਪੀਸੀ ਦੀ ਧਾਰਾ 354ਏ ਤੇ ਆਰਮੀ ਐਕਟ 45 ਦੇ ਤਹਿਤ ਦੋਸ਼ੀ ਪਾਇਆ ਗਿਆ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਆਰਮੀ ਕਾਨੂੰਨ ਦੇ ਮੁਤਾਬਕ ਜੀਸੀਐਮ ਦੀ ਸਿਫ਼ਾਰਸ਼ ਫੌਜ ਮੁਖੀ ਸਮੇਤ ਉੱਚ ਅਧਿਕਾਰੀਆਂ ਨੂੰ ਭੇਜੀ ਜਾਏਗੀ। ਇਨ੍ਹਾਂ ਅਧਿਕਾਰੀਆਂ ਨੂੰ ਸਜ਼ਾ ਬਦਲਣ ਦਾ ਵੀ ਅਧਿਕਾਰ ਹੈ। ਦੋਸ਼ੀ ਮੇਜਰ ਜਨਰਲ ਵੱਲੋਂ ਪੈਰਵੀ ਕਰਨ ਵਾਲੇ ਵਕੀਲ ਆਨੰਦ ਕੁਮਾਰ ਨੇ ਦੱਸਿਆ ਕਿ ਉਹ ਇਸ ਫੈਸਲੇ ਦੇ ਖ਼ਿਲਾਫ਼ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਆਰਮੀ ਕੋਰਟ ਨੇ ਡਿਫੈਂਸ ਵੱਲੋਂ ਪੇਸ਼ ਕੀਤੇ ਸਬੂਤ ਚੰਗੀ ਤਰ੍ਹਾਂ ਨਹੀਂ ਵੇਖੇ ਤੇ ਜਲਦਬਾਜ਼ੀ ਵਿੱਚ ਹੀ ਫੈਸਲਾ ਸੁਣਾ ਦਿੱਤਾ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget