ਪੜਚੋਲ ਕਰੋ

ਸੁਪਰੀਮ ਕੋਰਟ ਵੱਲੋਂ ਬਣਾਏ ਪੈਨਲ ਦੇ ਮੈਂਬਰ ਦੀ ਚੀਫ ਜਸਟਿਸ ਨੂੰ ਅਪੀਲ, ਖੇਤੀ ਕਾਨੂੰਨਾਂ ਦੀ ਰਿਪੋਰਟ ਜਨਤਕ ਕੀਤੀ ਜਾਵੇ

ਘਨਵਾਤ ਨੇ ਆਪਣੇ ਪੱਤਰ 'ਚ ਕਿਹਾ ਕਿ ਉਹ ਦੁਖੀ ਹਨ ਕਿ ਕਿਸਾਨਾਂ ਵੱਲੋਂ ਉਠਾਇਆ ਗਿਆ ਮੁੱਦਾ ਅਜੇ ਤੱਕ ਹੱਲ ਨਹੀਂ ਹੋਇਆ ਅਤੇ ਅੰਦੋਲਨ ਜਾਰੀ ਹੈ।

ਨਵੀਂ ਦਿੱਲੀ: ਕਿਸਾਨਾਂ ਦਾ ਵਿਰੋਧ ਵਧਦਾ ਜਾ ਰਿਹਾ ਹੈ, ਇਸ ਵਿਚਾਲੇ ਖੇਤੀਬਾੜੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਦੇ ਮੈਂਬਰਾਂ ਵਿੱਚੋਂ ਇੱਕ ਅਨਿਲ ਘਨਵਾਤ ਨੇ ਭਾਰਤ ਦੇ ਚੀਫ ਜਸਟਿਸ (ਸੀਜੇਆਈ) ਐਨਵੀ ਰਮਨਾ ਨੂੰ ਪੱਤਰ ਲਿਖਿਆ ਹੈ ਅਤੇ ਕਿਹਾ ਕਿ "ਖੜੋਤ ਦੇ ਸ਼ਾਂਤੀਪੂਰਨ ਹੱਲ" ਹੱਲ ਲਈ ਉਨ੍ਹਾਂ ਨੂੰ ਸੌਂਪੀ ਗਈ ਰਿਪੋਰਟ ਨੂੰ ਜਨਤਕ ਕੀਤਾ ਜਾਵੇ।

ਉਨ੍ਹਾਂ ਲਿਖਿਆ, “ਮੈਂ ਨਿਮਰਤਾ ਸਹਿਤ ਮਾਨਯੋਗ ਸੁਪਰੀਮ ਕੋਰਟ ਨੂੰ ਬੇਨਤੀ ਕਰ ਰਿਹਾ ਹਾਂ ਕਿ ਉਹ ਕਿਸਾਨਾਂ ਦੀ ਸੰਤੁਸ਼ਟੀ ਲਈ ਛੇਤੀ ਤੋਂ ਛੇਤੀ ਸ਼ਾਂਤੀਪੂਰਨ ਹੱਲ ਲਈ ਆਪਣੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਰਿਪੋਰਟ ਜਾਰੀ ਕਰੇ।”

ਘਨਵਾਤ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਉਹ ਦੁਖੀ ਹਨ ਕਿ ਕਿਸਾਨਾਂ ਵੱਲੋਂ ਉਠਾਇਆ ਗਿਆ ਮੁੱਦਾ ਅਜੇ ਤੱਕ ਹੱਲ ਨਹੀਂ ਹੋਇਆ ਅਤੇ ਅੰਦੋਲਨ ਜਾਰੀ ਹੈ। ਉਨ੍ਹਾਂ ਨੇ ਲਿਖਿਆ, "ਕਮੇਟੀ ਦੇ ਮੈਂਬਰ ਵਜੋਂ, ਖਾਸ ਕਰਕੇ ਕਿਸਾਨ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹੋਏ, ਮੈਂ ਦੁਖੀ ਹਾਂ ਕਿ ਕਿਸਾਨਾਂ ਵੱਲੋਂ ਉਠਾਇਆ ਗਿਆ ਮੁੱਦਾ ਅਜੇ ਤੱਕ ਹੱਲ ਨਹੀਂ ਹੋਇਆ ਅਤੇ ਅੰਦੋਲਨ ਜਾਰੀ ਹੈ।"

ਘਨਵਾਤ ਨੇ ਕਿਹਾ ਕਿ ਕਮੇਟੀ ਨੇ ਸਾਰੇ ਹਿੱਸੇਦਾਰਾਂ ਦੇ ਵਿਚਾਰ ਅਤੇ ਸੁਝਾਅ ਸ਼ਾਮਲ ਕੀਤੇ ਹਨ। ਇਹ ਰਿਪੋਰਟ ਦਿੰਦੇ ਹੋਏ ਕਿ "ਕਿਸਾਨਾਂ ਦੀਆਂ ਸਾਰੀਆਂ ਚਿੰਤਾਵਾਂ" ਨੂੰ ਦੂਰ ਕੀਤਾ ਗਿਆ ਹੈ, ਖੇਤੀ ਅਰਥ ਸ਼ਾਸਤਰੀ ਨੇ ਅੱਗੇ ਕਿਹਾ, "ਕਮੇਟੀ ਨੂੰ ਭਰੋਸਾ ਸੀ ਕਿ ਸਿਫਾਰਸ਼ਾਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਸੁਲਝਾਉਣ ਦਾ ਰਾਹ ਪੱਧਰਾ ਕਰ ਦੇਣਗੀਆਂ"

ਪੈਨਲ, ਜਿਸ ਨੇ ਕਿਸਾਨ ਸੰਗਠਨਾਂ ਤੋਂ ਇਲਾਵਾ ਉੱਘੇ ਵਿਦਿਅਕਾਂ ਅਤੇ ਖੇਤੀ-ਪੇਸ਼ੇਵਰਾਂ ਨਾਲ ਕਈ ਸਲਾਹ-ਮਸ਼ਵਰੇ ਕੀਤੇ ਸਨ, ਨੇ ਇਸ ਸਾਲ ਮਾਰਚ ਦੇ ਸ਼ੁਰੂ ਵਿੱਚ ਆਪਣੀ ਰਿਪੋਰਟ ਸੌਂਪੀ ਸੀ।ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ 12 ਜਨਵਰੀ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਾ ਦਿੱਤੀ ਸੀ ਅਤੇ ਕਮੇਟੀ ਨੂੰ ਸਬੰਧਤ ਹਿੱਸੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ

ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ

ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

Embed widget