ਪੜਚੋਲ ਕਰੋ

Rajasthan Politics: ਮਾਕਨ ਅਤੇ ਖੜਗੇ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ, ਅਸ਼ੋਕ ਗਹਿਲੋਤ ਦੇ 3 ਕਰੀਬੀਆਂ ਖ਼ਿਲਾਫ਼ ਕਾਰਵਾਈ ਦੀ ਸਿਫਾਰਿਸ਼

ਰਾਜਸਥਾਨ ਦੇ ਘਟਨਾਕ੍ਰਮ ਤੇ ਅਜੇ ਮਾਕਨ ਅਤੇ ਨਿਗਰਾਨ ਮਲਿਕਾਅਰਜੁਨ ਖੜਗੇ ਨੇ ਮੰਗਲਵਾਰ (27 ਸਤੰਬਰ) ਨੂੰ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪ ਦਿੱਤੀ ਹੈ।

Rajasthan Political Crisis: ਰਾਜਸਥਾਨ ਦੇ ਘਟਨਾਕ੍ਰਮ ਤੇ ਅਜੇ ਮਾਕਨ ਅਤੇ ਨਿਗਰਾਨ ਮਲਿਕਾਅਰਜੁਨ ਖੜਗੇ ਨੇ ਮੰਗਲਵਾਰ (27 ਸਤੰਬਰ) ਨੂੰ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪ ਦਿੱਤੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਅਨੁਸ਼ਾਸਨਹੀਣਤਾ ਦੇ ਮਾਮਲੇ ਵਿਚ ਮੰਤਰੀ ਸ਼ਾਂਤੀ ਧਾਰੀਵਾਲ ਦੇ ਘਰ ਵਿਧਾਇਕਾਂ ਦੀ ਮੀਟਿੰਗ ਬੁਲਾਉਣ ਵਾਲੇ ਮੰਤਰੀਆਂ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ। ਅਜੈ ਮਾਕਨ ਅਤੇ ਆਬਜ਼ਰਵਰ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਜੈਪੁਰ ਤੋਂ ਪਰਤਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਪ੍ਰਧਾਨ ਨੇ ਦੋਵਾਂ ਆਗੂਆਂ ਤੋਂ ਲਿਖਤੀ ਰਿਪੋਰਟ ਮੰਗੀ ਸੀ।

ਸੂਤਰਾਂ ਮੁਤਾਬਕ ਕਾਂਗਰਸ ਅਬਜ਼ਰਵਰਾਂ ਦੀ ਰਿਪੋਰਟ 'ਚ ਰਾਜਸਥਾਨ ਵਿਧਾਨ ਸਭਾ 'ਚ ਕਾਂਗਰਸ ਦੇ ਚੀਫ ਵ੍ਹਿਪ ਮਹੇਸ਼ ਜੋਸ਼ੀ ਸਮੇਤ ਤਿੰਨ ਨੇਤਾਵਾਂ 'ਤੇ ਅਨੁਸ਼ਾਸਨਹੀਣਤਾ ਲਈ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ। ਕਾਂਗਰਸ ਦੇ ਅਬਜ਼ਰਵਰਾਂ ਦੀਆਂ ਰਿਪੋਰਟਾਂ ਰਾਜਸਥਾਨ ਦੇ ਵਿਧਾਇਕਾਂ ਦੀ "ਘੋਰ ਅਨੁਸ਼ਾਸਨਹੀਣਤਾ" ਵੱਲ ਇਸ਼ਾਰਾ ਕਰਦੀਆਂ ਹਨ ਜਿਨ੍ਹਾਂ ਨੇ ਸਮਾਨਾਂਤਰ ਮੀਟਿੰਗਾਂ ਕੀਤੀਆਂ।

ਅਸ਼ੋਕ ਗਹਿਲੋਤ 'ਤੇ ਕੋਈ ਸਿੱਧਾ ਦੋਸ਼ ਨਹੀਂ 

ਸੂਤਰਾਂ ਅਨੁਸਾਰ ਨੌਂ ਪੰਨਿਆਂ ਦੀ ਇਸ ਰਿਪੋਰਟ ਵਿੱਚ ਅਸ਼ੋਕ ਗਹਿਲੋਤ ਖ਼ਿਲਾਫ਼ ਕੋਈ ਸਿੱਧਾ ਦੋਸ਼ ਨਹੀਂ ਹੈ, ਪਰ ਗਹਿਲੋਤ ਦੇ ਕਰੀਬੀਆਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। ਦਰਅਸਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੱਲੋਂ ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ਐਲਾਨ ਤੋਂ ਬਾਅਦ ਰਾਜਸਥਾਨ ਵਿੱਚ ਸੀਐਮ ਬਦਲਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਇਸ ਮੁੱਦੇ ਨੂੰ ਲੈ ਕੇ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ 'ਤੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵੀ ਬੁਲਾਈ ਗਈ।

ਗਹਿਲੋਤ ਦੇ ਨਜ਼ਦੀਕੀ ਸ਼ਾਂਤੀ ਧਾਰੀਵਾਲ ਦੀ ਮੀਟਿੰਗ ਹੋਈ

ਇਸ ਮੀਟਿੰਗ ਲਈ ਕਾਂਗਰਸ ਨੇ ਰਾਜਸਥਾਨ ਦੇ ਇੰਚਾਰਜ ਅਜੈ ਮਾਕਨ ਅਤੇ ਅਬਜ਼ਰਵਰ ਮਲਿਕਾਰਜੁਨ ਖੜਗੇ ਨੂੰ ਜੈਪੁਰ ਭੇਜਿਆ ਸੀ। ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਗਹਿਲੋਤ ਦੇ ਕਰੀਬੀ ਸ਼ਾਂਤੀ ਧਾਰੀਵਾਲ ਦੇ ਘਰ ਵਿਧਾਇਕਾਂ ਦੀ ਮੀਟਿੰਗ ਹੋਈ। ਇਸ ਬੈਠਕ ਤੋਂ ਬਾਅਦ ਗਹਿਲੋਤ ਦਾ ਸਮਰਥਨ ਕਰਨ ਵਾਲੇ ਕਈ ਵਿਧਾਇਕ ਅਸਤੀਫਾ ਦੇਣ ਲਈ ਸਪੀਕਰ ਸੀਪੀ ਜੋਸ਼ੀ ਦੇ ਘਰ ਪਹੁੰਚੇ ਸਨ। ਮੰਤਰੀ ਸ਼ਾਂਤੀ ਧਾਰੀਵਾਲ ਦੇ ਘਰ ਹੋਈ ਇਸ ਮੀਟਿੰਗ ਕਾਰਨ ਵਿਧਾਇਕ ਦਲ ਦੀ ਮੀਟਿੰਗ ਰੱਦ ਕਰ ਦਿੱਤੀ ਗਈ। ਇਸ ਤੋਂ ਬਾਅਦ ਮਲਿਕਾਅਰਜੁਨ ਖੜਗੇ ਅਤੇ ਅਜੈ ਮਾਕਨ ਵੀ ਦਿੱਲੀ ਪਰਤ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟGiyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget