ਪੜਚੋਲ ਕਰੋ

ਹਾਈਕੋਰਟ ਦਾ ਵੱਡਾ ਫੈਸਲਾ, ਵਿਆਹ ਦਾ ਵਾਅਦਾ ਕਰਕੇ ਸਬੰਧ ਬਣਾਉਣਾ ਹਮੇਸ਼ਾ ‘ਰੇਪ’ ਨਹੀਂ

ਇੱਕ ਔਰਤ ਵੱਲੋਂ ਦਾਖ਼ਲ ਕੀਤੇ ਰੇਪ ਕੇਸ ’ਚ ਅਦਾਲਤ ਨੇ ਕਿਹਾ ਕਿ ਜੇ ਔਰਤ ਲੰਮੇ ਸਮੇਂ ਤੱਕ ਆਪਣੀ ਮਰਜ਼ੀ ਨਾਲ ਸਰੀਰਕ ਸਬੰਧ ਬਣਾਉਣ ਲਈ ਸਹਿਮਤ ਹੈ, ਤਦ ਅਜਿਹੀ ਹਾਲਤ ਵਿੱਚ ਵਿਆਹ ਦਾ ਵਾਅਦਾ ਕਰ ਕੇ ਸੈਕਸ ਕਰਨਾ ਜਿਨਸੀ ਸ਼ੋਸ਼ਣ ਨਹੀਂ ਹੈ।

ਨਵੀਂ ਦਿੱਲੀ: ਦੇਸ਼ ’ਚ ਕਈ ਅਜਿਹੇ ਮਾਮਲੇ ਵੇਖਣ ਨੂੰ ਮਿਲੇ ਹਨ, ਜਿਨ੍ਹਾਂ ਵਿੱਚ ਔਰਤਾਂ ਮਰਦਾਂ ਉੱਤੇ ਰੇਪ ਦਾ ਦੋਸ਼ ਲਾਉਂਦੀਆਂ ਹਨ ਤੇ ਕਹਿੰਦੀਆਂ ਹਨ ਕਿ ਉਸ ਨਾਲ ਵਿਆਹ ਦਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਇਆ ਗਿਆ ਹੈ। ਮਰਦਾਂ ਵੱਲੋਂ ਬਾਅਦ ’ਚ ਵਿਆਹ ਤੋਂ ਇਨਕਾਰ ਕੀਤੇ ਜਾਣ ’ਤੇ ਔਰਤਾਂ ਕਈ ਵਾਰ ਉਨ੍ਹਾਂ ਉੱਤੇ ਰੇਪ ਤੇ ਧੋਖਾਧੜੀ ਦਾ ਕੇਸ ਵੀ ਦਰਜ ਕਰਵਾ ਦਿੰਦੀਆਂ ਹਨ। ਅਜਿਹੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਵਿਆਹ ਦੇ ਵਾਅਦੇ ’ਤੇ ਸਰੀਰਕ ਸਬੰਧ ਬਣਾਉਣਾ ਹਰ ਵਾਰ ‘ਰੇਪ’ ਭਾਵ ਜਿਨਸੀ ਸ਼ੋਸ਼ਣ ਨਹੀਂ ਹੁੰਦਾ। ਇੱਕ ਔਰਤ ਵੱਲੋਂ ਦਾਖ਼ਲ ਕੀਤੇ ਰੇਪ ਕੇਸ ’ਚ ਅਦਾਲਤ ਨੇ ਕਿਹਾ ਕਿ ਜੇ ਔਰਤ ਲੰਮੇ ਸਮੇਂ ਤੱਕ ਆਪਣੀ ਮਰਜ਼ੀ ਨਾਲ ਸਰੀਰਕ ਸਬੰਧ ਬਣਾਉਣ ਲਈ ਸਹਿਮਤ ਹੈ, ਤਦ ਅਜਿਹੀ ਹਾਲਤ ਵਿੱਚ ਵਿਆਹ ਦਾ ਵਾਅਦਾ ਕਰ ਕੇ ਸੈਕਸ ਕਰਨਾ ਜਿਨਸੀ ਸ਼ੋਸ਼ਣ ਨਹੀਂ ਹੈ। ਉਸ ਔਰਤ ਵੱਲੋਂ ਆਪਣੇ ਇੱਕ ਸਾਬਕਾ ਸਾਥੀ ਵਿਰੁੱਧ ਦਰਜ ਕਰਵਾਇਆ ਗਿਆ ਕੇਸ ਅਦਾਲਤ ਨੇ ਰੱਦ ਕਰ ਦਿੱਤਾ ਤੇ ਉਸ ਮਰਦ ਨੂੰ ਬਰੀ ਕਰ ਦਿੱਤਾ। ਜਸਟਿਸ ਵਿਭੂ ਬਾਖਰੂ ਨੇ ਇਹ ਵੀ ਕਿਹਾ ਕਿ ਵਿਆਹ ਦਾ ਝੂਠਾ ਵਾਅਦਾ ਕਰ ਕੇ ਸੈਕਸ ਕਰਨ ਲਈ ਲਾਲਚ ਦੇ ਤੌਰ ਉੱਤੇ ਤਦ ਕਿਹਾ ਜਾ ਸਕਦਾ ਹੈ, ਜਦੋਂ ਪੀੜਤ ਔਰਤ ਕਿਸੇ ਇੱਕ ਛਿਣ ਲਈ ਇਸ ਦੀ ਸ਼ਿਕਾਰ ਹੁੰਦੀ ਹੈ। ਅਜਿਹਾ ਤਦ ਹੋ ਸਕਦਾ ਹੈ, ਜਦੋਂ ਲਾਲਚ ਦੇਣ ਵਾਲਾ ਵਿਅਕਤੀ ਆਪਣੀ ਗੱਲ ਉੱਤੇ ਟਿਕਦਾ ਨਹੀਂ। ਉੱਘੇ ਅਰਥ ਸ਼ਾਸਤਰੀ ਪੀ. ਸਾਈਨਾਥ ਨੇ ਖੇਤੀ ਕਾਨੂੰਨਾਂ ਬਾਰੇ ਖੋਲ੍ਹੀ ਸਰਕਾਰੀ ਦਾਅਵਿਆਂ ਦੀ ਪੋਲ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜੇ ਵਿਆਹ ਦਾ ਝੂਠਾ ਵਾਅਦਾ ਕੇਵਲ ਔਰਤ ਨਾਲ ਸੈਕਸ ਕਰਨ ਦੀ ਨੀਅਤ ਨਾਲ ਕੀਤਾ ਜਾਂਦਾ ਹੈ, ਤਾਂ ਇਹ ਔਰਤ ਦੀ ਸਹਿਮਤੀ ਦੀ ਗ਼ਲਤ ਵਰਤੋਂ ਹੈ। ਇਸ ਮਾਮਲੇ ’ਚ ਧਾਰਾ 375 ਅਧੀਨ ਜਿਨਸੀ ਸ਼ੋਸ਼ਣ ਦਾ ਕੇਸ ਦਰਜ ਹੁੰਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget