ਪੜਚੋਲ ਕਰੋ

ਸਾਂਸਦ ਬਣਨ ਮਗਰੋਂ ਵੀ ਨਹੀਂ ਸਾਧਵੀ ਪ੍ਰੱਗਿਆ ਨੂੰ ਰਾਹਤ, ਹਰ ਹਫ਼ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

ਭੁਪਾਲ ਦੀ ਨਵੀਂ ਚੁਣੀ ਗਈ ਸਾਂਸਦ ਪ੍ਰੱਗਿਆ ਠਾਕੁਰ ਨੂੰ 2008 ਦੇ ਮਾਲੇਗਾਂਵ ਬੰਬ ਧਮਾਕੇ ਦੇ ਮਾਮਲੇ ਵਿੱਚ ਸੋਮਵਾਰ ਨੂੰ ਇੱਥੋਂ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣੋਂ ਛੋਟ ਨਹੀਂ ਮਿਲੀ। ਇਸ ਮਾਮਲੇ ਵਿੱਚ ਪ੍ਰੱਗਿਆ ਨੂੰ ਮੁਲਜ਼ਮ ਬਣਾਇਆ ਗਿਆ ਹੈ।

ਨਵੀਂ ਦਿੱਲੀ: ਭੁਪਾਲ ਦੀ ਨਵੀਂ ਚੁਣੀ ਗਈ ਸਾਂਸਦ ਪ੍ਰੱਗਿਆ ਠਾਕੁਰ ਨੂੰ 2008 ਦੇ ਮਾਲੇਗਾਂਵ ਬੰਬ ਧਮਾਕੇ ਦੇ ਮਾਮਲੇ ਵਿੱਚ ਸੋਮਵਾਰ ਨੂੰ ਇੱਥੋਂ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣੋਂ ਛੋਟ ਨਹੀਂ ਮਿਲੀ। ਇਸ ਮਾਮਲੇ ਵਿੱਚ ਪ੍ਰੱਗਿਆ ਨੂੰ ਮੁਲਜ਼ਮ ਬਣਾਇਆ ਗਿਆ ਹੈ। ਕੌਮੀ ਜਾਂਚ ਏਜੰਸੀ ਦੇ ਵਿਸ਼ੇਸ਼ ਜੱਜ ਵੀਐਸ ਪਡਾਲਕਰ ਨੇ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਲਈ ਦਿੱਤੇ ਸਾਧਵੀ ਪ੍ਰੱਗਿਆ ਦੀ ਅਰਜ਼ੀ ਠੁਕਰਾ ਦਿੱਤੀ। ਆਪਣੀ ਅਰਜ਼ੀ ਵਿੱਚ ਪ੍ਰੱਗਿਆ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸੰਸਦ ਨਾਲ ਸਬੰਧਿਤ ਕੰਮ ਕਰਨੇ ਹੁੰਦੇ ਹਨ ਪਰ ਜੱਜ ਪਡਾਲਕਰ ਨੇ ਕਿਹਾ ਕਿ ਮਾਮਲੇ ਵਿੱਚ ਫਿਲਹਾਲ ਜੋ ਸਥਿਤੀ ਹੈ, ਉਸ ਵਿੱਚ ਪ੍ਰੱਗਿਆ ਦਾ ਮੌਜੂਦ ਹੋਣਾ ਜ਼ਰੂਰੀ ਹੈ। ਮਾਲੇਗਾਂਵ ਮਾਮਲੇ ਵਿੱਚ 7 ਮੁਲਜ਼ਮਾਂ ਖ਼ਿਲਾਫ਼ ਸੁਣਵਾਈ ਕਰ ਰਹੀ ਅਦਾਲਤ ਨੇ ਇਸ ਸਾਲ ਮਈ ਵਿੱਚ ਸਾਰਿਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਠੋਸ ਕਾਰਨ ਦੱਸੇ ਜਾਣ 'ਤੇ ਹੀ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦਿੱਤੀ ਜਾਏਗੀ। ਦੱਸ ਦੇਈਏ ਦੋ ਹਫ਼ਤੇ ਪਹਿਲਾਂ ਅਦਾਲਤ ਨੇ ਪ੍ਰੱਗਿਆ ਤੇ ਦੋ ਹੋਰ ਮੁਲਜ਼ਮਾਂ, ਲੈਫਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਤੇ ਸੁਧਾਕਰ ਚਤੁਰਵੇਦੀ ਨੂੰ ਇੱਕ ਹਫ਼ਤੇ ਲਈ ਪੇਸ਼ ਹੋਣ ਤੋਂ ਛੋਟ ਦਿੱਤੀ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget