ਪੜਚੋਲ ਕਰੋ

ਮਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਪੁੱਛਿਆ - ਚੀਨ 'ਤੇ ਕਦੋਂ ਹੋਵੇਗੀ ਚਰਚਾ ? ਸਾਡੀ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ

China Controversy  : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੀਨ ਵਿਵਾਦ ਨੂੰ ਲੈ ਕੇ ਇੱਕ ਵਾਰ ਫਿਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸ਼ਨੀਵਾਰ ਨੂੰ ਖੜਗੇ ਨੇ ਟਵੀਟ ਕੀਤਾ ਅਤੇ ਲਿਖਿਆ, "ਚੀਨ ਡੋਕਲਾਮ ਤੋਂ ਲੈ ਕੇ ਜਮਫੇਰੀ ਰਿਜ ਤੱਕ ਆਪਣੇ ਨਿਰਮਾਣ 'ਚ ਲੱਗਾ ਹੋਇਆ ਹੈ

China Controversy  : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੀਨ ਵਿਵਾਦ ਨੂੰ ਲੈ ਕੇ ਇੱਕ ਵਾਰ ਫਿਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸ਼ਨੀਵਾਰ (17 ਦਸੰਬਰ) ਨੂੰ ਖੜਗੇ ਨੇ ਅਖਬਾਰ ਦੀ ਕਟਿੰਗ ਕਰਦੇ ਹੋਏ ਟਵੀਟ ਕੀਤਾ ਅਤੇ ਲਿਖਿਆ, "ਚੀਨ ਡੋਕਲਾਮ ਤੋਂ ਲੈ ਕੇ ਜਮਫੇਰੀ ਰਿਜ ਤੱਕ ਆਪਣੇ ਨਿਰਮਾਣ 'ਚ ਲੱਗਾ ਹੋਇਆ ਹੈ। ਇਸ ਨਾਲ ਭਾਰਤ ਦੇ ਸਿਲੀਗੁੜੀ ਕਾਰੀਡੋਰ ਨੂੰ ਖਤਰੇ 'ਚ ਪਾ ਰਿਹਾ ਹੈ,' ਜੋ ਕਿ ਉੱਤਰ-ਪੂਰਬੀ ਭਾਰਤ ਦੇ ਰਾਜਾਂ ਦਾ ਗੇਟਵੇ ਹੈ। ਸਾਡੀ ਰਾਸ਼ਟਰੀ ਸੁਰੱਖਿਆ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ!"

ਟਵਿੱਟਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦੇ ਹੋਏ ਖੜਗੇ ਨੇ ਪੁੱਛਿਆ, ''ਚੀਨ 'ਤੇ ਚਰਚਾ ਕਦੋਂ  ਹੋਵੇਗੀ ? ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਖੜਗੇ ਨੇ ਸਰਕਾਰ ਤੋਂ ਸਵਾਲ ਪੁੱਛਿਆ ਸੀ ਕਿ ਕੀ ਸੰਸਦ 'ਚ ਚੀਨ ਖਿਲਾਫ ਬੋਲਣਾ ਸੰਭਵ ਨਹੀਂ ਹੈ ? ਕੀ ਇਸਦੀ ਇਜਾਜ਼ਤ ਨਹੀਂ ਹੈ ? ਇਸ ਦੇ ਨਾਲ ਹੀ ਖੜਗੇ ਨੇ ਇੱਕ ਟਵੀਟ 'ਚ ਸਰਕਾਰ 'ਤੇ ਵਿਅੰਗ ਕੱਸਦੇ ਹੋਏ ਕਿਹਾ ਸੀ ਕਿ ਲੱਗਦਾ ਹੈ ਕਿ ਮੋਦੀ ਸਰਕਾਰ ਦੀ ਲਾਲ ਅੱਖ 'ਤੇ  ਚੀਨੀ ਐਨਕ ਲੱਗੀ ਹੋਈ ਹੈ।

'ਸਰਕਾਰ ਬਣੀ ਮੂਕ ਦਰਸ਼ਕ'

ਤਵਾਂਗ ਸੈਕਟਰ 'ਚ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਝੜਪ 'ਤੇ ਖੜਗੇ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਇਸ ਮਾਮਲੇ 'ਤੇ ਸਿਰਫ ਮੂਕ ਦਰਸ਼ਕ ਬਣੀ ਹੋਈ ਹੈ। ਸਰਕਾਰ ਚੀਨ ਨੂੰ ਲੈ ਕੇ ਜ਼ਮੀਨੀ ਹਕੀਕਤ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ, "ਅਸੀਂ ਸਦਨ ਵਿੱਚ ਲਗਾਤਾਰ ਚੀਨ ਦਾ ਮੁੱਦਾ ਉਠਾਉਂਦੇ ਰਹੇ ਹਾਂ। ਅਸੀਂ ਚਰਚਾ ਕਰਨਾ ਚਾਹੁੰਦੇ ਸੀ ਪਰ ਰੱਖਿਆ ਮੰਤਰੀ ਜਵਾਬ ਦੇ ਕੇ ਚਲੇ ਗਏ।"

ਚੀਨੀ ਵਿਵਾਦ ਦਾ ਮੁੱਦਾ ਬਹੁਤ ਗੰਭੀਰ ਅਤੇ ਸੰਵੇਦਨਸ਼ੀਲ  

13 ਦਸੰਬਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਵਾਂਗ 'ਚ ਚੀਨ ਵੱਲੋਂ 9 ਦਸੰਬਰ ਨੂੰ ਕੀਤੇ ਗਏ ਉਲੰਘਣ ਦੀ ਕੋਸ਼ਿਸ਼ 'ਤੇ ਦੋਵਾਂ ਸਦਨਾਂ 'ਚ ਬਿਆਨ ਦਿੱਤਾ ਸੀ। ਰਾਜਨਾਥ ਦੇ ਬਿਆਨ ਤੋਂ ਪਹਿਲਾਂ ਖੜਗੇ ਨੇ ਚਰਚਾ ਲਈ ਨੋਟਿਸ ਰੱਖਿਆ ਸੀ ਅਤੇ ਉਨ੍ਹਾਂ ਨੂੰ ਨੋਟਿਸ ਪੜ੍ਹਨ ਦੀ ਇਜਾਜ਼ਤ ਦਿੱਤੀ ਗਈ ਸੀ। ਹਾਲਾਂਕਿ, ਜਦੋਂ ਰਾਜਨਾਥ ਦੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਨੇ ਚਰਚਾ ਦੀ ਮੰਗ ਕੀਤੀ ਅਤੇ ਮੰਤਰੀਆਂ ਦੇ ਬਿਆਨਾਂ ਤੋਂ ਬਾਅਦ ਰਾਜ ਸਭਾ ਵਿੱਚ ਅਜਿਹੀ ਚਰਚਾ ਇੱਕ ਪਰੰਪਰਾ ਹੈ ਤਾਂ ਡਿਪਟੀ ਚੇਅਰਮੈਨ ਹਰੀਵੰਸ਼ ਹਰੀਵੰਸ਼ ਨੇ ਮੁੱਦਾ ਬੇਹੱਦ ਗੰਭੀਰ ਅਤੇ ਸੰਵੇਦਨਸ਼ੀਲ ਦੱਸਦੇ ਹੋਏ ਇਸ ਮੰਗ ਤੋਂ ਇਨਕਾਰ ਕਰ ਦਿੱਤਾ।

ਦੱਸ ਦੇਈਏ ਕਿ ਤਵਾਂਗ ਸੈਕਟਰ 'ਚ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਕਾਂਗਰਸ ਲਗਾਤਾਰ ਮੋਦੀ ਸਰਕਾਰ 'ਤੇ ਹਮਲਾ ਬੋਲ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਰਕਾਰ ਨੂੰ ਸਿੱਧੇ ਸਵਾਲ ਪੁੱਛ ਰਹੇ ਹਨ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget