ਪੜਚੋਲ ਕਰੋ

CBI ਦੇ ਨਵੇਂ ‘ਬੌਸ’ ’ਤੇ ਵੀ ਛਿੜਿਆ ਕਲੇਸ਼, ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ: ਆਈਪੀਐਸ ਅਧਿਕਾਰੀ ਰਿਸ਼ੀ ਕੁਮਾਰ ਸ਼ੁਕਲਾ ਨੂੰ ਸੀਬੀਆਈ ਦਾ ਨਵਾਂ ਨਿਰਦੇਸ਼ਕ ਚੁਣਿਆ ਗਿਆ ਹੈ ਪਰ ਉਨ੍ਹਾਂ ਦੀ ਨਿਯੁਕਤੀ ਵਿਵਾਦਾਂ ਵਿੱਚ ਘਿਰ ਗਈ ਹੈ। ਸ਼ੁਕਲਾ ਦੀ ਨਿਯੁਕਤੀ ਨੂੰ ਲੈ ਕੇ ਚੋਣ ਕਮੇਟੀ ਦੇ ਮੈਂਬਰ ਤੇ ਕਾਂਗਰਸ ਦੇ ਸੀਨੀਅਰ ਲੀਡਰ ਮੱਲਿਕਾਰਜੁਨ ਖੜਗੇ ਨੇ ਪੀਐਮ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਰਿਸ਼ੀ ਕੁਮਾਰ ਸ਼ੁਕਲਾ ਮੱਧ ਪ੍ਰਦੇਸ਼ ਕੇਡਰ ਦੇ ਸਾਲ 1983 ਬੈਚ ਦੇ ਆਈਪੀਐਸ ਹਨ। ਇਹ ਦੋ ਸਾਲਾਂ ਲਈ ਸੀਬੀਆਈ ਦੇ ਨਿਰਦੇਸ਼ਕ ਦਾ ਅਹੁਦਾ ਸੰਭਾਲਣਗੇ। ਉੱਚ ਸੂਤਰਾਂ ਮੁਤਾਬਕ ਖੜਗੇ ਨੇ ਸ਼ੁਕਲਾ ਦੇ ਗੈਰ-ਭ੍ਰਿਸ਼ਟਾਚਾਰ ਮਾਮਲਿਆਂ ਦੀ ਜਾਂਚ ਵਿੱਚ ਤਜਰਬੇ ਦੀ ਘਾਟ ਨੂੰ ਆਧਾਰ ਬਣਾ ਕੇ ਆਪਣਾ ਇਤਰਾਜ਼ ਦਰਜ ਕੀਤਾ ਹੈ। ਖੜਗੇ ਨੇ ਕਿਹਾ ਹੈ ਕਿ ‘ਅਨੁਭਵਹੀਣ’ ਸ਼ੁਕਲਾ ਨੂੰ ਸੀਬੀਆਈ ਦਾ ਨਿਰਦੇਸ਼ਕ ਬਣਾਉਣਾ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਇਤਰਾਜ਼ ਜਤਾਇਆ ਕਿ ਛਾਣਬੀਣ ਦੇ ਮਾਮਲਿਆਂ ਵਿੱਚ ਸ਼ੁਕਲਾ ਨਾਲੋਂ ਜਾਵੀਦ ਅਹਿਮਦ ਨੂੰ ਜ਼ਿਆਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਭ੍ਰਿਸ਼ਟਾਚਾਰ ਮਸਲਿਆਂ ਦੀ ਜਾਂਚ ਵਿੱਚ ਤਾਂ ਸ਼ੁਕਲਾ ਨੂੰ ਕੋਈ ਤਜਰਬਾ ਨਹੀਂ। ਖੜਗੇ ਜਾਵੀਦ ਅਹਿਮਦ ਨੂੰ ਨਵਾਂ ਸੀਬੀਆਈ ਨਿਰਦੇਸ਼ਕ ਥਾਪਣ ਦੀ ਵਕਾਲਤ ਕਰ ਰਹੇ ਹਨ। ਸੂਤਰਾਂ ਮੁਤਾਬਕ ਸੀਬੀਆਈ ਨਿਰਦੇਸ਼ਕ ਦੀ ਚੋਣ ਕਮੇਟੀ ਨੇ ਕੁੱਲ ਪੰਜ ਨਾਵਾਂ ਦੀ ਚੋਣ ਕੀਤੀ ਸੀ। ਇਸ ਵਿੱਚ ਰਿਸ਼ੀ ਕੁਮਾਰ ਦੇ ਇਲਾਵਾ 1983 ਬੈਚ ਦੇ ਉੱਤਰ ਪ੍ਰਦੇਸ਼ ਕੇਡਰ ਦੇ ਆਈਪੀਐਸ ਰਾਜੀਵ ਰਾਏ ਭਟਨਾਗਰ, 1984 ਬੈਚ ਦੇ ਤੇਲੰਗਾਨਾ ਕੇਡਰ ਦੇ ਆਈਪੀਐਸ ਸੰਦੀਪ ਲਖਟਕੀਆ, 84 ਬੈਚ ਦੇ ਯੂਪੀ ਕੇਡਰ ਦੇ ਆਈਪੀਐਸ ਜਾਵੀਦ ਅਹਿਮਦ ਤੇ ਏਪੀ ਮਾਹੇਸ਼ਵਰੀ ਦਾ ਨਾਂ ਸ਼ਾਮਲ ਸੀ। ਨਿਰਦੇਸ਼ਕ ਦੀ ਚੋਣ ਦੇ ਤਿੰਨ ਆਧਾਰ ਬਣਾਏ ਗਏ ਸੀ ਜਿਨ੍ਹਾਂ ਵਿੱਚ ਸੀਨੀਅਰ, ਸਾਲਾਨਾ ਗੁਪਤ ਰਿਪੋਰਟ (ACR), ਜਾਂਚ ਤੇ ‘ਐਂਟੀ ਕਰੱਪਸ਼ਨ ਜਾਂਚ’ ਦਾ ਕੁੱਲ ਤਜਰਬਾ ਸ਼ਾਮਲ ਸਨ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget