ਪੜਚੋਲ ਕਰੋ

ਕਸਾਬ ਵਾਲੇ ਕੈਦਖਾਨੇ 'ਚ ਰੱਖਿਆ ਜਾਵੇਗਾ ਵਿਜੈ ਮਾਲਿਆ, ਯੂਕੇ ਅਦਾਲਤ ਦਾ ਹਵਾਲਗੀ ਬਾਰੇ ਫੈਸਲਾ ਜਲਦ

ਚੰਡੀਗੜ੍ਹ: ਬੈਂਕਾਂ ਤੋਂ ਹਜ਼ਾਰਾਂ ਕਰੋੜ ਦੇ ਘਪਲੇ ਦੀ ਧੋਖਾਧੜੀ ਸਬੰਧੀ ਅੱਜ ਯੂਕੇ ਦੀ ਅਦਾਲਤ ਵਿੱਚ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਕੇਸ ਦੀ ਸੁਣਵਾਈ ਹੋਏਗੀ। ਹਵਾਲਗੀ ਬਾਅਦ ਮਾਲਿਆ ਨੂੰ ਬ੍ਰਿਟੇਨ ਤੋਂ ਭਾਰਤ ਲਿਆਂਦਾ ਜਾ ਸਕਦਾ ਹੈ। ਇਸ ਸਥਿਤੀ ਵਿੱਚ ਮੁੰਬਈ ਦੀ ਆਰਥਰ ਰੋਡ ਜੇਲ੍ਹ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਗਿਆ ਹੈ। ਜੇਲ੍ਹ ਅਧਿਕਾਰੀਆਂ ਨੇ ਮਾਲਿਆ ਲਈ ਉੱਚ ਸੁਰੱਖਿਆ ਵਾਲੀ ਬੈਰਕ ਤਿਆਰ ਕੀਤੀ ਹੈ। ਇਹ ਵੀ ਪੜ੍ਹੋ- ਮਾਲਿਆ ਨੂੰ ਲੈਣ ਯੂਕੇ ਗਈਆਂ ਈਡੀ ਤੇ ਸੀਬੀਆਈ ਦੀਆਂ ਟੀਮਾਂ ਕਿੰਗਫਿਸ਼ਰ ਏਅਰਲਾਈਨਜ਼ ਦੇ ਸਾਬਕਾ ਮੁਖੀ ਵਿਜੈ ਮਾਲਿਆ ਪਿਛਲੇ ਸਾਲ ਅਪ੍ਰੈਲ ਵਿੱਚ ਹਵਾਲਗੀ ਵਾਰੰਟ ’ਤੇ ਗ੍ਰਿਫ਼ਤਾਰੀ ਪਿੱਛੋਂ ਜ਼ਮਾਨਤ ’ਤੇ ਬਾਹਰ ਘੁੰਮ ਰਿਹਾ ਹੈ। ਜੇਲ੍ਹ ਦੇ ਅਧਿਕਾਰੀ ਨੇ ਕਿਹਾ ਕਿ ਜੇ ਮਾਲਿਆ ਨੂੰ ਹਵਾਲਗੀ ਮਿਲਣ ਬਾਅਦ ਇੱਥੇ ਲਿਆਂਦਾ ਗਿਆ ਤਾਂ ਉਸ ਨੂੰ ਜੇਲ੍ਹ ਅੰਦਰ ਦੋ-ਮੰਜ਼ਿਲਾ ਇਮਾਰਤ ਵਿੱਚ ਰੱਖਿਆ ਜਾਏਗਾ। ਜ਼ਿਕਰਯੋਗ ਹੈ ਕਿ 26/11 ਦੇ ਮੁੰਬਈ ਹਮਲੇ ਦੇ ਦੋਸ਼ੀ ਅਜਮਲ ਕਸਾਬ ਨੂੰ ਵੀ ਜੇਲ੍ਹ ਦੇ ਇਸੇ ਹਿੱਸੇ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਲਿਆ ਲਈ ਸਖ਼ਤ ਸੁਰੱਖਿਆ ਵਾਲੀ ਬੈਰਕ ਤਿਆਰ ਕੀਤੀ ਗਈ ਹੈ। ਇਹ ਬੈਰਕ ਬਾਕੀ ਕੋਠਰੀਆਂ ਨਾਲੋਂ ਬਿਲਕੁਲ ਅਲੱਗ ਹੈ। ਇਨ੍ਹਾਂ ਵਿੱਚ ਲਗਾਤਾਰ ਸੀਸੀਟੀਵੀ ਨਾਲ ਨਿਗਰਾਨੀ ਰੱਖੀ ਜਾਂਦੀ ਹੈ ਤੇ ਅਧੁਨਿਕ ਹਥਿਆਰਾਂ ਨਾਲ ਲੈਸ ਸੁਰੱਖਿਆ ਕਰਮੀ ਤਾਇਨਾਤ ਰਹਿੰਦੇ ਹਨ। ਜੇ ਮਾਲਿਆ ਨੂੰ ਇੱਥੇ ਲਿਆਂਦਾ ਗਿਆ ਤਾਂ ਅਧਿਆਕੀ ਉਸ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਸੰਭਾਲਣ ਲਈ ਵੀ ਤਿਆਰ ਹਨ। ਅਧਿਕਾਰੀਆਂ ਨੇ ਕਿਹਾ ਕਿ ਬਿਮਾਰ ਹੋਣ ਦੀ ਸਥਿਤੀ ਵਿੱਚ ਮਾਲਿਆ ਨੂੰ ਬੈਰਕ ਵਿੱਚ ਲੱਗੇ ਮੈਡੀਕਲ ਕੇਂਦਰ ਵਿੱਚ ਇਲਾਜ ਲਈ ਲਿਜਾਇਆ ਜਾ ਸਕਦਾ ਹੈ ਇੱਥੇ ਕੈਦੀਆਂ ਦੇ ਇਲਾਜ ਲਈ ਡਾਕਟਰ ਤੇ ਹੋਰ ਮੁਲਾਜ਼ਮ ਤਾਇਨਾਤ ਰਹਿੰਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ

Embed widget