ਪੜਚੋਲ ਕਰੋ

ਮਮਤਾ ਬੈਨਰਜੀ ਦੀ ਜਾਨ ਨੂੰ ਖ਼ਤਰਾ !

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦਾ ਮਾਮਲਾ ਵੀਰਵਾਰ ਨੂੰ ਸੰਸਦ ਵਿੱਚ ਗੂੰਜਿਆ। ਮਮਤਾ ਬੈਨਰਜੀ ਬੁੱਧਵਾਰ ਨੂੰ ਇੰਡੀਗੋ ਦੀ ਫਲਾਈਟ ਵਿੱਚ ਪਟਨਾ ਤੋਂ ਕੋਲਕਾਤਾ ਜਾ ਰਹੀ ਸੀ ਕਿ ਰਸਤੇ ਵਿੱਚ ਜਹਾਜ਼ ਦਾ ਤੇਲ ਖ਼ਤਮ ਹੋਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਵਾਈ ਗਈ ਸੀ। ਲੋਕ ਸਭਾ ਵਿੱਚ ਕਾਂਗਰਸ ਤੇ ਟੀ.ਐਮ.ਸੀ. ਨੇ ਇਹ ਮੁੱਦਿਆਂ ਚੁੱਕਿਆ। ਟੀ.ਐਮ.ਸੀ. ਦੇ ਸਾਂਸਦਾਂ ਨੇ ਦੋਸ਼ ਲਾਇਆ ਹੈ ਕਿ ਇਸ ਪਿੱਛੇ ਸਾਜ਼ਿਸ਼ ਸੀ। ਇਸ ਨਾਲ ਮਮਤਾ ਬੈਨਰਜੀ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਹ ਮੁੱਦਾ ਰਾਜ ਸਭਾ ਵਿੱਚ ਚੁੱਕਿਆ ਗਿਆ। ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਸਭ ਦੀ ਸੁਰੱਖਿਆ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਘਟਨਾ ਦੇ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਮੁੱਦੇ ਤੋਂ ਇਲਾਵਾ ਨੋਟਬੰਦੀ ਨੂੰ ਲੈ ਕੇ ਵੀ ਸੰਸਦ ਵਿੱਚ ਹੰਗਾਮਾ ਹੋਇਆ। ਇਸ ਕਾਰਨ ਸੰਸਦ ਦਾ ਕੰਮਕਾਜ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget