ਪੜਚੋਲ ਕਰੋ

ਮੋਦੀ ਦੀ ਪਤਨੀ ਨੂੰ ਵੇਖ ਭੱਜੀ ਮਮਤਾ, ਗਿਫਟ ਕੀਤੀ ਸਾੜੀ

ਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਟੜ ਵਿਰੋਧੀ ਤੇ ਅਲੋਚਕ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਪਤਨੀ ਜਸ਼ੋਦਾਬੇਨ ਨਾਲ ਕੋਲਕਾਤਾ ਏਅਰਪੋਰਟ ‘ਤੇ ਮੁਲਾਕਾਤ ਕੀਤੀ। ਇਹ ਅਚਾਨਕ ਹੋਈ ਮੁਲਾਕਾਤ ਸੀ।

ਕੋਲਕਾਤਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਟੜ ਵਿਰੋਧੀ ਤੇ ਅਲੋਚਕ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਪਤਨੀ ਜਸ਼ੋਦਾਬੇਨ ਨਾਲ ਕੋਲਕਾਤਾ ਏਅਰਪੋਰਟ ‘ਤੇ ਮੁਲਾਕਾਤ ਕੀਤੀ। ਇਹ ਅਚਾਨਕ ਹੋਈ ਮੁਲਾਕਾਤ ਸੀ। ਅਸਲ ‘ਚ ਪੀਐਮ ਮੋਦੀ ਦੀ ਪਤਨੀ ਜਸ਼ੋਦਾਬੇਨ ਝਾਰਖੰਡ ਦੇ ਧਨਬਾਦ ਤੋਂ ਦੋ ਦਿਨ ਦੀ ਯਾਤਰਾ ਤੋਂ ਬਾਅਦ ਵਾਪਸੀ ਕਰ ਰਹੀ ਸੀ। ਇਸ ਦੌਰਾਨ ਏਅਰਪੋਰਟ ‘ਤੇ ਉਸ ਨੂੰ ਦੇਖ ਮਮਤਾ ਖੁਸ਼ੀ ‘ਚ ਉਨ੍ਹਾਂ ਨੂੰ ਮਿਲਣ ਲਈ ਭੱਜੀ। ਮੋਦੀ ਦੀ ਪਤਨੀ ਨੂੰ ਵੇਖ ਭੱਜੀ ਮਮਤਾ, ਗਿਫਟ ਕੀਤੀ ਸਾੜੀ ਖ਼ਬਰਾਂ ਮੁਤਾਬਕ ਦੋਵਾਂ ‘ਚ ਵਧੀਆ ਗੱਲਬਾਤ ਹੋਈ ਤੇ ਮੁੱਖ ਮੰਤਰੀ ਮਮਤਾ ਨੇ ਜਸ਼ੋਦਾਬੇਨ ਨੂੰ ਸਾੜੀ ਗਿਫਟ ਕੀਤੀ। ਸੂਤਰਾਂ ਮੁਤਾਬਕ, “ਇਹ ਅਚਾਨਕ ਹੋਈ ਮੁਲਾਕਾਤ ਸੀ ਤੇ ਦੋਵਾਂ ‘ਚ ਕਾਫੀ ਦੇਰ ਗੱਲਾਂ ਹੋਈਆਂ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਾੜੀ ਤੋਹਫੇ ‘ਚ ਦਿੱਤੀ।” ਦੱਸ ਦਈਏ ਕਿ ਮਮਤਾ ਬੈਨਰਜੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਵਾਲੀ ਹੈ। ਇਸ ਦੌਰਾਨ ਉਹ ਸੂਬੇ ਦੇ ਬਕਾਇਆ ਫੰਡ ਜਿਹੇ ਮੁੱਦਿਆਂ ‘ਤੇ ਗੱਲਬਾਤ ਕਰੇਗੀ।

ਟਾਪ ਹੈਡਲਾਈਨ

'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget