ਪੜਚੋਲ ਕਰੋ

ਮਮਤਾ ਦਾ ਐਲਾਨ, ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਨਹੀਂ ਜਾਣਗੇ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਹੁੰ ਚੁੱਕ ਸਮਾਗਮ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਹੀਂ ਜਾਵੇਗੀ। ਇਸ ਦਾ ਐਲਾਨ ਮਮਤਾ ਨੇ ਖੁਦ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਨੂੰ ਸ਼ੇਅਰ ਕਰ ਕੀਤਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਹੁੰ ਚੁੱਕ ਸਮਾਗਮ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਹੀਂ ਜਾਵੇਗੀ। ਇਸ ਦਾ ਐਲਾਨ ਮਮਤਾ ਨੇ ਖੁਦ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਨੂੰ ਸ਼ੇਅਰ ਕਰ ਕੀਤਾ ਹੈ। ਮਮਤਾ ਨੇ ਪੀਐਮ ਮੋਦੀ ਨੂੰ ਚਿੱਠੀ ਲਿਖ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਤੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਨਾ ਕਰਨ ਦਾ ਕਾਰਨ ਦੱਸਿਆ ਹੈ। ਮਮਤਾ ਨੇ ਲਿਖਿਆ, “ਨਵੇਂ ਪ੍ਰਧਾਨ ਮੰਤਰੀ ਬਣਨ ‘ਤੇ ਨਰੇਂਦਰ ਮੋਦੀ ਨੂੰ ਵਧਾਈ। ਮੇਰਾ ਪਲਾਨ ਪਹਿਲਾਂ ਇਸ ਸੱਦੇ ਨੂੰ ਮਨਜ਼ੂਰ ਕਰ ਸਹੁੰ ਚੁੱਕ ਸਮਾਗਮ ‘ਚ ਹਿੱਸਾ ਲੈਣ ਦਾ ਸੀ ਪਰ ਮੈਂ ਪਿਛਲੇ ਇੱਕ ਘੰਟੇ ਤੋਂ ਮੀਡੀਆ ‘ਚ ਦੇਖ ਰਹੀ ਹਾਂ ਕਿ ਬੀਜੇਪੀ ਨੇ ਇਸ ਗੱਲ ਦਾ ਦਾਅਵਾ ਕੀਤਾ ਹੈ ਕਿ ਬੰਗਾਲ ‘ਚ 54 ਲੋਕਾਂ ਦੀ ਜਾਨ ਰਾਜਨੀਤਕ ਹਿੰਸਾ ਕਰਕੇ ਗਈ ਹੈ। ਇਹ ਬਿਲਕੁਲ ਝੂਠ ਹੈ।” ਮਮਤਾ ਬੈਨਰਜੀ ਨੇ ਕਿਹਾ, “ਨਰੇਂਦਰ ਮੋਦੀ ਜੀ, ਮਾਫ ਕਰਨਾ, ਇਹੀ ਕਾਰਨ ਹੈ ਕਿ ਮੈਂ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕਦੀ। ਇਹ ਸਮਾਗਮ ਲੋਕਤੰਤਰ ਦਾ ਜਸ਼ਨ ਹੁੰਦਾ ਹੈ। ਕਿਸੇ ਇੱਕ ਰਾਜਨੀਤਕ ਪਾਰਟੀ ਨੂੰ ਨੀਵਾਂ ਦਿਖਾਉਣ ਵਾਲਾ ਨਹੀਂ। ਕ੍ਰਿਪਾ ਮੈਨੂੰ ਮਾਫ਼ ਕਰਨਾ।” ਬੰਗਾਲ ‘ਚ ਲੋਕ ਸਭਾ ਚੋਣਾਂ ਦੌਰਾਨ ਜੰਮਕੇ ਹਿੰਸਾ ਹੋਈ ਸੀ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕਈ ਸਮਰੱਥਕ ਮਾਰੇ ਗਏ ਸੀ। ਬੀਜੇਪੀ ਇਨ੍ਹਾਂ ਨੂੰ ਸ਼ਹੀਦ ਕਹਿ ਰਹੀ ਹੈ। ਬੀਜੇਪੀ ਨੇ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ 54 ਬੀਜੇਪੀ ਸਮਰੱਥਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬੁਲਾਇਆ ਹੈ। ਇਸ ਨੂੰ ਬੀਜੇਪੀ ਦੀ 2020 ਦੀ ਰਣਨੀਤੀ ਕਿਹਾ ਜਾ ਰਿਹਾ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget