ਪੜਚੋਲ ਕਰੋ

Farmers Protest: ਭਾਰਤ ਬੰਦ ਨੂੰ ਲੈਕੇ ਮਮਤਾ ਬੈਨਰਜੀ ਦਾ ਵੱਡਾ ਐਲਾਨ, ਨਹੀਂ ਦੇਣਗੇ ਸਮਰਥਨ

ਮੁੱਖ ਮੰਤਰੀ ਮਮਤਾ ਨੇ ਪੱਛਮੀ ਮੋਦਿਨੀਪੁਰ ਜ਼ਿਲ੍ਹੇ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਜਨਵਿਰੋਧੀ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਜਾਂ ਉਸ ਨੂੰ ਸੱਤਾ ਤੋਂ ਹਟ ਜਾਣਾ ਚਾਹੀਦਾ ਹੈ।

ਮੋਦਿਨੀਪੁਰ: ਅੱਜ ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਦਰਮਿਆਨ ਪੱਛਮੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਬੈਨਰਜੀ ਨੇ ਕਿਸਾਨਾਂ ਨੇ ਭਾਰਤ ਬੰਦ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਸਾਡੀ ਸਰਕਾਰ ਅੱਜ ਹੋਣ ਵਾਲੇ ਭਾਰਤ ਬੰਦ ਦਾ ਸਮਰਥਨ ਨਹੀਂ ਕਰਦੀ ਪਰ ਸਰਕਾਰ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਰਹੇਗੀ। ਖੇਤੀ ਕਾਨੂੰਨਾਂ ਨੂੰ ਵਾਪਸ ਲਓ ਜਾਂ ਸੱਤਾ ਛੱਡੇ ਬੀਜੇਪੀ ਸਰਕਾਰ-ਮਮਤਾ ਮੁੱਖ ਮੰਤਰੀ ਮਮਤਾ ਨੇ ਪੱਛਮੀ ਮੋਦਿਨੀਪੁਰ ਜ਼ਿਲ੍ਹੇ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਜਨਵਿਰੋਧੀ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਜਾਂ ਉਸ ਨੂੰ ਸੱਤਾ ਤੋਂ ਹਟ ਜਾਣਾ ਚਾਹੀਦਾ ਹੈ। ਕਿਸਾਨਾਂ ਦੇ ਅਧਿਕਾਰਾਂ ਦਾ ਬਲੀਦਾਨ ਕਰਨ ਤੋਂ ਬਾਅਦ ਉਸ ਨੂੰ ਸੱਤਾ 'ਚ ਨਹੀਂ ਬਣੇ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਮੈਂ ਬੀਜੇਪੀ ਦੇ ਕੁਸ਼ਾਸਨ ਨੂੰ ਸਹਿਣ ਕਰਨ ਜਾਂ ਚੁੱਪ ਰਹਿਣ ਦੀ ਬਜਾਇ ਜੇਲ੍ਹ 'ਚ ਰਹੂੰਗੀ। ਬੀਜੇਪੀ ਬਾਹਰੀ ਲੋਕਾਂ ਦੀ ਪਾਰਟੀ-ਮਮਤਾ ਮਮਤਾ ਨੇ ਬੀਜੇਪੀ ਨੂੰ ਬਾਹਰੀ ਲੋਕਾਂ ਦੀ ਪਾਰਟੀ ਦੱਸਦਿਆਂ ਕਿਹਾ ਕਿ ਉਹ ਕਦੇ ਵੀ ਭਗਵਾਂ ਦਲ ਨੂੰ ਬੰਗਾਲ ਤੇ ਕੰਟਰੋਲ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਅਜਿਹੇ ਕਿਸੇ ਕਦਮ ਦਾ ਵਿਰੋਧ ਕਰਨ ਚਾਹੀਦਾ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਲਗਾਤਾਰ ਤੀਜੀ ਬਾਰ ਸੱਤਾ 'ਚ ਆਉਣ 'ਤੇ ਅਗਲੇ ਸਾਲ ਜੂਨ ਤੋਂ ਬਾਅਦ ਵੀ ਮੁਫਤ ਰਾਸ਼ਨ ਦੀ ਵੰਡ ਕਰਦੀ ਰਹੇਗੀ। ਸੂਬੇ 'ਚ ਅਗਲੇ ਸਾਲ ਅਪ੍ਰੈਲ-ਮਈ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। Bharat Bandh: ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਆਮ ਲੋਕਾਂ ਨੂੰ ਕੀਤੀ ਇਹ ਅਪੀਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget