ਪੜਚੋਲ ਕਰੋ

ਤਾਂਤਰਿਕ ਨਾਲ ਸਰੀਰਕ ਸਬੰਧ ਨਾ ਬਣਾਉਣ ਕਰਕੇ ਪਤੀ ਨੇ ਨਦੀ 'ਚ ਡੋਬ ਕੇ ਮਾਰੀ ਆਪਣੀ ਪਤਨੀ

ਮਾਨਪਾਲ ਨਾਂਅ ਦੇ ਵਿਅਕਤੀ ਨੇ ਸੰਤਦਾਸ ਦੁਰਗਾਦਾਸ ਨਾਮੀ ਤਾਂਤਰਿਕ ਤੋਂ ਕਰਜ਼ਾ ਲਿਆ ਹੋਇਆ ਸੀ ਅਤੇ ਉਹ ਆਪਣੀ ਪਤਨੀ 'ਤੇ ਉਸ ਨਾਲ ਹਮਬਿਸਤਰ ਹੋਣ ਲਈ ਦਬਾਅ ਪਾ ਰਿਹਾ ਸੀ।

ਲਖਨਊ: ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਨਦੀ ਵਿੱਚ ਡੋਬ ਕੇ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤਨੀ ਨੇ ਤਾਂਤਰਿਕ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ। ਦਰਅਸਲ, ਮਾਨਪਾਲ ਨਾਂਅ ਦੇ ਵਿਅਕਤੀ ਨੇ ਸੰਤਦਾਸ ਦੁਰਗਾਦਾਸ ਨਾਮੀ ਤਾਂਤਰਿਕ ਤੋਂ ਕਰਜ਼ਾ ਲਿਆ ਹੋਇਆ ਸੀ ਅਤੇ ਉਹ ਆਪਣੀ ਪਤਨੀ 'ਤੇ ਉਸ ਨਾਲ ਹਮਬਿਸਤਰ ਹੋਣ ਲਈ ਦਬਾਅ ਪਾ ਰਿਹਾ ਸੀ। ਪਰ ਉਸ ਦੀ ਪਤਨੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪਤੀ ਨੇ ਉਸ ਨੂੰ ਕਥਿਤ ਤੌਰ 'ਤੇ ਡੋਬ ਕੇ ਮਾਰ ਦਿੱਤਾ। ਸੀਨੀਅਰ ਪੁਲਿਸ ਅਧਿਕਾਰੀ ਆਕਾਸ਼ ਕੁਲਹਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਨੇ ਦੋ ਦਿਨ ਪਹਿਲਾਂ ਫੋਨ ਕਰਕੇ ਸਾਰਾ ਮਾਮਲਾ ਦੱਸਿਆ ਸੀ। ਬੀਤੇ ਦਿਨ ਮਾਨਪਾਲ ਤੇ ਤਾਂਤਰਿਕ ਉਸ ਦੀ ਭੈਣ ਨੂੰ ਕਿਸੇ ਬਹਾਨੇ ਨਦੀ ਕਿਨਾਰੇ ਲੈ ਗਏ ਅਤੇ ਡੂੰਘੇ ਪਾਣੀ ਵਿੱਚ ਲਿਜਾ ਕੇ ਉਸ ਨੂੰ ਡੋਬ ਦਿੱਤਾ। ਉਨ੍ਹਾਂ ਦੱਸਿਆ ਕਿ ਜਦ ਉਹ ਔਰਤ ਨੂੰ ਡੋਬ ਰਹੇ ਸਨ ਤਾਂ ਉਨ੍ਹਾਂ ਦਾ ਪੁੱਤਰ ਇਹ ਸਭ ਦੇਖ ਰਿਹਾ ਸੀ ਤੇ ਉਸ ਨੇ ਰੌਲਾ ਪਾ ਕੇ ਮਦਦ ਮੰਗੀ। ਪੁਲਿਸ ਮੁਤਾਬਕ ਤਾਂਤਰਿਕ ਦਾ ਪੁਰਾਣਾ ਅਪਰਾਧਿਕ ਰੁਕਾਰਡ ਹੈ। ਪਿਛਲੇ ਸਾਲ ਉਸ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ ਸੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget