ਪੜਚੋਲ ਕਰੋ

ਮੋਦੀ ਦੀ ਆਵਾਸ ਯੋਜਨਾ ਦੇ ਨਾਂ ’ਤੇ ਦੋ ਹਜ਼ਾਰ ਲੋਕਾਂ ਨੂੰ ਰਗੜਾ

ਚੰਡੀਗੜ੍ਹ: ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਦੋ ਹਜ਼ਾਰ ਲੋਕਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਾਉਣ ਵਾਲੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ। ਫਰੀਦਾਬਾਦ ਦਾ ਰਹਿਣ ਵਾਲਾ ਇਹ ਸ਼ਖ਼ਸ ਲੋਕਾਂ ਨਾਲ ਪੀਐਮ ਆਵਾਸ ਯੋਜਨਾ ਦੇ ਨਾਂ ’ਤੇ ਠੱਗੀ ਮਾਰਦਾ ਸੀ। ਪੁਲਿਸ ਮੁਲਜ਼ਮ ਕੋਲੋਂ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮ ਦਾ ਨਾਂ ਰਾਜੇਂਦਰ ਤ੍ਰਿਪਾਠੀ ਹੈ। ਰਾਜੇਂਦਰ ਨੇ ਦਿੱਲੀ ਦੇ ਨਹਿਰੂ ਪਲੇਸ ਵਿੱਚ ਨੈਸ਼ਨਲ ਹਾਊਸਿੰਗ ਡਵੈਲਪਮੈਂਟ ਆਰਗੇਨਾਈਜ਼ੇਸ਼ਨ ਦੇ ਨਾਂ ’ਤੇ ਟਰੱਸਟ ਦਾ ਦਫ਼ਤਰ ਖੋਲ੍ਹਿਆ ਹੋਇਆ ਸੀ। ਇਸ ਲਈ ਉਸ ਨੇ ਵੈਬਸਾਈਟ ਵੀ ਬਣਵਾਈ ਹੋਈ ਸੀ ਜਿਸ ਉੱਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤਸਵੀਰ ਲਾਈ ਗਈ ਸੀ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਸਸਤਾ ਘਰ ਦਿਵਾਉਣ ਦੇ ਨਾਂ ’ਤੇ ਰਾਜੇਂਦਰ ਹਰ ਸ਼ਿਕਾਰ ਕੋਲੋਂ 1500-2000 ਰੁਪਏ ਵਸੂਲ ਕਰਦਾ ਸੀ। ਇਸ ਤਰ੍ਹਾਂ ਉਸ ਨੇ ਹਜ਼ਾਰਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ। ਮੁਲਜ਼ਮ ਰਾਜੇਂਦਰ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦਾ ਰਹਿਣ ਵਾਲਾ ਹੈ। ਉਸ ਨੇ ਗ੍ਰੈਜੂਏਸ਼ਨ ਦਾ ਪੜ੍ਹਾਈ ਕਰਨ ਬਾਅਦ NGO ਬਣਾਇਆ ਤੇ ਇਸੇ ਰਾਹੀਂ ਵੱਖ-ਵੱਖ ਤਰੀਕਿਆਂ ਰਾਹੀਂ ਲੋਕਾਂ ਨਾਲ ਠੱਗੀ ਮਾਰਦਾ ਗਿਆ। ਹੁਣ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਮੁਲਜ਼ਮ ਕੋਲੋਂ ਸਾਰਿ ਮਾਮਲਿਆਂ ਬਾਰੇ ਪੁੱਛਗਿੱਛ ਕਰੇਗੀ।

ਟਾਪ ਹੈਡਲਾਈਨ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget