ਪੜਚੋਲ ਕਰੋ

ਫੇਸਬੁੱਕ 'ਤੇ ਮੰਗੀ ਮੋਦੀ ਦੀ ਸੁਪਾਰੀ, ਦੇਸ਼ ਧਰੋਹ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ

ਜੈਪੁਰ: ਰਾਜਸਥਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸੋਸ਼ਲ ਮੀਡੀਆ ਵੈੱਬਸਾਈਟ ਫੇਸਬੁੱਕ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਾਰਨ ਲਈ ਸੁਪਾਰੀ ਮੰਗੀ ਸੀ। ਮੁਲਜ਼ਮ ਨੂੰ ਦੇਸ਼ ਧਰੋਹ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਫੇਸਬੁੱਕ 'ਤੇ ਪ੍ਰਧਾਨ ਮੰਤਰੀ ਦੇ ਕਤਲ ਦੀ ਸੁਪਾਰੀ ਲੈਣ ਸਬੰਧੀ ਪੋਸਟ ਪਾਈ ਸੀ। ਪੁਲਿਸ ਨੇ ਸਾਈਬਰ ਸੈੱਲ ਦੀ ਸਹਾਇਤਾ ਨਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੂਰਬੀ ਜੈਪੁਰ ਦੇ ਪੁਲਿਸ ਕਮਿਸ਼ਨਰ ਰਾਹੁਲ ਜੈਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਵੀਨ ਯਾਦਵ (31) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਹਰਿਆਣਾ ਦੇ ਰੇਵਾੜੀ ਦਾ ਰਹਿਣ ਵਾਲਾ ਹੈ। ਕਮਿਸ਼ਨ ਨੇ ਦੱਸਿਆ ਕਿ ਮੁਲਜ਼ਮ ਨੇ ਬੀਤੀ 26 ਮਾਰਚ ਨੂੰ ਫੇਸਬੁੱਕ 'ਤੇ ਲਿਖਿਆ ਸੀ, "ਕੀ ਕੋਈ ਉਸ ਨੂੰ ਮੋਦੀ ਦੇ ਕਤਲ ਦੀ ਸੁਪਾਰੀ ਦੇ ਸਕਦਾ ਹੈ, ਮੇਰੇ ਕੋਲ ਫੂਲ ਪਰੂਫ ਪਲੈਨ ਹੈ।" ਮੁਲਜ਼ਮ ਨੇ ਪੁਲਿਸ ਕੋਲ ਪੀਐਮ ਮੋਦੀ ਖ਼ਿਲਾਫ਼ ਪੋਸਟ ਪਾਉਣ ਦੀ ਗੱਲ ਸਵੀਕਾਰੀ ਹੈ। ਪੋਸਟ ਦਾ ਵਿਰੋਧ ਹੋਣ 'ਤੇ ਮੁਲਜ਼ਮ ਨੇ ਇਸ ਨੂੰ ਹਟਾ ਲਿਆ ਸੀ। ਮੁਲਜ਼ਮ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਕੰਮਾਂ ਤੋਂ ਨਾਖ਼ੁਸ਼ ਹੈ ਅਤੇ ਮੋਦੀ ਖ਼ਿਲਾਫ਼ ਉਸ ਨੂੰ ਕਾਫੀ ਗੁੱਸਾ ਹੈ। ਇਸੇ ਗੁੱਸੇ ਕਰਕੇ ਉਸ ਨੇ ਮੋਦੀ ਬਾਰੇ ਉਕਤ ਪੋਸਟ ਪਾਈ ਸੀ। ਪੁਲਿਸ ਨੇ ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 124 (ਏ) ਯਾਨੀ ਦੇਸ਼ ਧਰੋਹ, 505 (ਬੀ) ਯਾਨੀ ਸਮਾਜਕ ਸ਼ਾਂਤੀ ਭੰਗ ਕਰਨ ਅਤੇ 506 ਅਪਰਾਧਕ ਧਮਕੀ ਦੇਣ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਟਾਪ ਹੈਡਲਾਈਨ

CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget