ਪੜਚੋਲ ਕਰੋ

ਮੁੰਡੇ ਤੇ ਕੁੜੀ ਦੀਆਂ ਭੇਤਭਰੀ ਹਾਲਤ 'ਚ ਲਾਸ਼ਾਂ ਮਿਲੀਆਂ, ਛੇ ਮਹੀਨੇ ਤੋਂ ਰਹਿ ਰਹੇ ਸੀ ਇਕੱਠੇ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਛੱਤਰਪੁਰ ਇਲਾਕੇ ‘ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਫਲੈਟ ‘ਚ ਮੁੰਡੇ-ਕੁੜੀ ਦੀ ਲਾਸ਼ ਮਿਲੀ। ਸੋਮਵਾਰ ਨੂੰ ਸ਼ਾਮ ਕਰੀਬ ਸਾਢੇ 7 ਵਜੇ ਇੱਕ ਔਰਤ ਨੇ ਪੁਲਿਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੀ ਬਿਲਡਿੰਗ ਦੀ ਪਹਿਲੀ ਮੰਜ਼ਲ ‘ਚ ਕੁਝ ਅਜੀਬ ਲੱਗ ਰਿਹਾ ਹੈ। ਪੁਲਿਸ ਕੁਝ ਸਮੇਂ ‘ਚ ਹੀ ਘਟਨਾ ਵਾਲੀ ਥਾਂ ਪਹੁੰਚ ਗਈ ਤੇ ਦਰਵਾਜ਼ਾ ਤੋੜ ਅੰਦਰ ਦਾਖਲ ਹੋਈ। ਪੁਲਿਸ ਨੇ ਅੰਦਰ ਫਰਸ਼ ‘ਤੇ ਕੁੜੀ ਦੀ ਖੂਨ ਨਾਲ ਲਿਬੜੀ ਲਾਸ਼ ਦੇਖੀ ਤੇ ਇੱਕ ਮੁੰਡੇ ਨੂੰ ਪੱਖੇ ਨਾਲ ਲਟਕਦਾ ਦੇਖਿਆ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ‘ਚ ਪਤਾ ਲੱਗਿਆ ਹੈ ਕਿ ਦੋਵੇਂ 6 ਮਹੀਨੇ ਪਹਿਲਾਂ ਹੀ ਫਲੈਟ ‘ਚ ਸ਼ਿਫਟ ਹੋਏ ਸੀ। ਮੁੰਡੇ ਦਾ ਨਾਂ ਅਭਿਸ਼ੇਕ ਮੰਡਲ ਹੈ ਤੇ ਕੁੜੀ ਦਾ ਨਾਂ ਆਯੁਸ਼ਮਾ ਹੈ। ਦੋਨੋਂ ਕੋਲਕਾਤਾ ਦੇ ਰਹਿਣ ਵਾਲੇ ਸੀ। ਮੁੰਡੇ ਤੇ ਕੁੜੀ ਦੀਆਂ ਭੇਤਭਰੀ ਹਾਲਤ 'ਚ ਲਾਸ਼ਾਂ ਮਿਲੀਆਂ, ਛੇ ਮਹੀਨੇ ਤੋਂ ਰਹਿ ਰਹੇ ਸੀ ਇਕੱਠੇ ਪੁਲਿਸ ਨੂੰ ਮੌਕਾ-ਏ-ਵਾਰਦਾਤ ਤੋਂ ਸੁਸਾਇਡ ਨੋਟ ਵੀ ਮਿਲਿਆ ਹੈ, ਜੋ ਮੁੰਡੇ ਨੇ ਲਿਖਿਆ ਸੀ, ਡੇਢ ਪੇਜ ਦੇ ਨੋਟ ‘ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਅਭਿਸ਼ੇਕ ਦੇ ਸ਼ੱਕ ਕਰਨ ਦੀ ਆਦਤ ਨੇ ਉਸ ਨੂੰ ਡਿਪ੍ਰੈਸ਼ਨ ਦਾ ਸ਼ਿਕਾਰ ਬਣਾ ਦਿੱਤਾ ਸੀ ਤੇ ਕੁੜੀ ਨੇ ਅਭਿਸ਼ੇਕ ਨੂੰ ਘਰੋਂ ਵੀ ਕੱਢ ਦਿੱਤਾ ਸੀ। ਇਸ ਤੋਂ ਬਾਅਦ ਡੇਢ ਮਹਿਨਾ ਕੁੜੀ ਇਕਲੀ ਰਹੀ ਤੇ ਹੁਣ ਅਭਿਸ਼ੇਕ ਵਾਪਸ ਆਇਆ। ਦੋਨਾਂ ‘ਚ ਫੇਰ ਲੜਾਈ ਹੋਈ ਤੇ ਅਭਿਸ਼ੇਕ ਨੇ ਪਹਿਲਾਂ ਕੁੜੀ ਨੂੰ ਚਾਕੂ ਮਾਰ ਉਸ ਦਾ ਕਤਲ ਕੀਤਾ ਤੇ ਫੇਰ ਖੁਦ ਨੂੰ ਫਾਂਸੀ ਲਾ ਲਈ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget