ਪੜਚੋਲ ਕਰੋ

ਪਤਨੀ ਤੇ ਮਾਸੂਮ ਧੀ ਦੇ ਕਤਲ ਬਾਅਦ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲ਼ੀ

ਦਿਨੇਸ਼ ਨਾਂਅ ਦੇ ਨੌਜਵਾਨ ਨੇ ਪਹਿਲਾਂ ਆਪਣੀ ਪਤਨੀ ਕਵਿਤਾ ਤੇ ਕਰੀਬ 4 ਸਾਲ ਦੀ ਮਾਸੂਮ ਬੱਚੀ ਦਾ ਗੋਲ਼ੀ ਮਾਰ ਕੇ ਕਤਲ ਕੀਤਾ ਤੇ ਫਿਰ ਆਪਣੇ ਸਿਰ 'ਚ ਵੀ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਤਿੰਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ ਵਿੱਚ ਪਈਆਂ ਮਿਲੀਆਂ।

ਝੱਜਰ: ਬਾਦਲੀ ਦੇ ਪਿੰਡ ਲਾਡਪੁਰ ਵਿੱਚ ਦਿਨੇਸ਼ ਨਾਂਅ ਦੇ ਨੌਜਵਾਨ ਨੇ ਪਹਿਲਾਂ ਆਪਣੀ ਪਤਨੀ ਕਵਿਤਾ ਤੇ ਕਰੀਬ 4 ਸਾਲ ਦੀ ਮਾਸੂਮ ਬੱਚੀ ਦਾ ਗੋਲ਼ੀ ਮਾਰ ਕੇ ਕਤਲ ਕੀਤਾ ਤੇ ਫਿਰ ਆਪਣੇ ਸਿਰ 'ਚ ਵੀ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਤਿੰਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ ਵਿੱਚ ਪਈਆਂ ਮਿਲੀਆਂ। ਸਵੇਰੇ ਜਦ ਮ੍ਰਿਤਕ ਦਿਨੇਸ਼ ਦਾ ਵੱਡਾ ਭਰਾ ਮੁਕੇਸ਼ ਉਨ੍ਹਾਂ ਨੂੰ ਜਗਾਉਣ ਲਈ ਗਿਆ ਤਾਂ ਘਟਨਾ ਬਾਰੇ ਪਤਾ ਲੱਗਾ। ਇਸ ਮਗਰੋਂ ਮੁਕੇਸ਼ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੂੰ ਮੌਕੇ ਤੋਂ ਇੱਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਵਿੱਚ ਦਿਨੇਸ਼ ਨੇ ਖ਼ੁਦ ਨੂੰ ਆਪਣੀ ਪਤਨੀ ਤੇ ਧੀ ਦੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਦਿਨੇਸ਼ ਦਿੱਲੀ ਵਿੱਚ ਬਤੌਰ ਪਰਸਨਲ ਸਕਿਉਰਟੀ ਗਾਰਡ ਨੌਕਰੀ ਕਰਦਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਉਸ ਨੇ ਨੌਕਰੀ ਛੱਡ ਦਿੱਤੀ ਸੀ। ਉਸ ਪਿੱਛੋਂ ਉਹ ਆਪਣੇ ਘਰ ਹੀ ਰਹਿ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਦਿਨੇਸ਼ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਹੀ ਵਾਰਦਾਤ ਨੂੰ ਅੰਜਾਮ ਦਿੱਤਾ। ਪਤਨੀ ਤੇ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਿੰਡ ਵਾਲਿਆਂ ਦੱਸਿਆ ਕਿ ਦਿਨੇਸ਼ ਸ਼ਾਂਤ ਰਹਿਣ ਵਾਲਾ ਮੁੰਡਾ ਸੀ। ਕਿਸੇ ਨੂੰ ਇਹ ਸਮਝ ਨਹੀਂ ਆ ਰਿਹਾ ਉਸ ਨੇ ਅਜਿਹਾ ਕਿਉਂ ਕੀਤਾ। ਪੁਲਿਸ ਨੇ ਕਿਹਾ ਹੈ ਕਿ ਦਿਨੇਸ਼ ਦੇ ਖ਼ੁਦਕੁਸ਼ੀ ਨੋਟ ਦੀ ਪੜਤਾਲ ਕੀਤੀ ਜਾਏਗੀ। ਫਿਲਹਾਲ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget