ਪੜਚੋਲ ਕਰੋ

ਜਹਾਜ਼ ’ਚ ਅੱਤਵਾਦੀ ਹੋਣ ਦਾ ਮਜ਼ਾਕ ਪਿਆ ਮਹਿੰਗਾ

ਚੰਡੀਗੜ੍ਹ: ਕੋਲਕਾਤਾ ਹਵਾਈ ਅੱਡੇ ’ਤੇ ਸੋਮਵਾਰ ਨੂੰ ਜੈੱਟ ਏਅਰਵੇਜ਼ ਦੀ ਉਡਾਣ ਵਿੱਚ ਸਵਾਰ ਯਾਤਰੀ ਨੇ ਸੋਸ਼ਲ ਮੀਡੀਆ ’ਤੇ ਖਲਬਲੀ ਮਚਾ ਦਿੱਤੀ। ਦਰਅਸਲ ਉਸ ਨੇ ਸੋਸ਼ਲ ਮੀਡੀਆ ਤੋਂ ਜਹਾਜ਼ ਵਿੱਚ ਅੱਤਵਾਦੀ ਹੋਣ ਦੀ ਪੋਸਟ ਸ਼ੇਅਰ ਕੀਤੀ ਜਿਸ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਯਾਤਰੀ ਦੀ ਪਛਾਣ ਯੋਗਵੇਦੰਤ ਪੋਦਰ ਵਜੋਂ ਹੋਈ। ਉਹ ਕੋਲਕਾਤਾ ਤੋਂ ਮੁੰਬਈ ਜਾ ਰਿਹਾ ਸੀ। ਯਾਤਰੀ ਨੇ ਸਨੈਪਚੈਟ ’ਤੇ ਆਪਣੀ ਫੋਟੋ ਸ਼ੇਅਰ ਕਰਦਿਆਂ ਲਿਖਿਆ, ‘ਜਹਾਜ਼ ਵਿੱਚ ਅੱਤਵਾਦੀ, ਮੈਂ ਮਹਿਲਾਵਾਂ ਦੇ ਦਿਲ ਤੋੜਦਾ ਹਾਂ’। ਇਸ ਮੈਸੇਜ ਨੂੰ ਉਸ ਨੇ ਆਪਣੇ 6 ਦੋਸਤਾਂ ਨੂੰ ਫਾਰਵਰਡ ਕੀਤਾ। ਉਸ ਦੇ ਇਸ ਰਵੱਈਏ ਨੂੰ ਵੇਖਦਿਆਂ ਉਸ ਦੇ ਨਾਲ ਦੀ ਸੀਟ ’ਤੇ ਬੈਠੇ ਯਾਤਰੀ ਨੇ ਕਰੂ ਮੈਂਬਰਾਂ ਨੂੰ ਇਸ ਦੀ ਸੂਹ ਦੇ ਦਿੱਤੀ। ਇਸ ਪਿੱਛੋਂ ਕਰੂ ਮੈਂਬਰ ਨੇ ਪਾਇਲਟ ਤੇ ਸੀਆਈਐਸਐਫ ਅਫ਼ਸਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਅਫ਼ਸਰਾਂ ਦੀ ਟੀਮ ਜਹਾਜ਼ ਵਿੱਚ ਪਹੁੰਚੀ ਤੇ ਯਾਤਰੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਅੱਤਵਾਦੀ ਨਹੀਂ ਹੈ ਤੇ ਆਪਣੇ ਦੋਸਤਾਂ ਨਾਲ ਸਿਰਫ ਮਜ਼ਾਕ ਕਰ ਰਿਹਾ ਸੀ। ਉਸ ਨੂੰ ਠੰਡ ਲੱਗ ਗਈ ਸੀ ਇਸ ਲਈ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। ਇਸ ਪਿੱਛੋਂ ਅਫ਼ਸਰਾਂ ਦੀ ਟੀਮ ਨੇ ਯਾਤਰੀ ਦੇ ਮਾਪਿਆਂ ਨਾਲ ਗੱਲ ਕੀਤੀ ਤੇ ਫਿਰ ਉਸ ਨੂੰ ਰਿਹਾਅ ਕੀਤਾ। ਉਸ ਯਾਤਰੀ ਕਰਕੇ ਉਡਾਣ ਵਿੱਚ ਵੀ ਕਾਫੀ ਦੇਰੀ ਹੋਈ ਜਿਸ ਕਰਕੇ ਯਾਤਰੀਆਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG ਸਬਸਿਡੀ ‘ਤੇ ਸਰਕਾਰ ਦਾ ਵੱਡਾ ਫੈਸਲਾ, ਹੁਣ ਸਿਰਫ਼ ਗਰੀਬ ਪਰਿਵਾਰਾਂ ਨੂੰ ਮਿਲੇਗਾ ਲਾਭ, ਜਾਣੋ ਕਿਉਂ 
LPG ਸਬਸਿਡੀ ‘ਤੇ ਸਰਕਾਰ ਦਾ ਵੱਡਾ ਫੈਸਲਾ, ਹੁਣ ਸਿਰਫ਼ ਗਰੀਬ ਪਰਿਵਾਰਾਂ ਨੂੰ ਮਿਲੇਗਾ ਲਾਭ, ਜਾਣੋ ਕਿਉਂ 
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
PM ਮੋਦੀ ਦੀ ਤੇਲ ਬਚਾਉਣ ਵਾਲੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਬਿਆਨ ,ਜਾਣੋ ਕੀ ਕਿਹਾ 
PM ਮੋਦੀ ਦੀ ਤੇਲ ਬਚਾਉਣ ਵਾਲੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਬਿਆਨ ,ਜਾਣੋ ਕੀ ਕਿਹਾ 
Big News: ਵੱਡੀ ਖਬਰ, CM ਸ਼ੁਭੇਂਦੂ ਅਧਿਕਾਰੀ ਦੇ PA ਦਾ ਕਤਲ ਮਾਮਲਾ; ਪੁਲਿਸ ਨੇ 3 ਮੁਲਜ਼ਮ ਕੀਤੇ ਕਾਬੂ: ਵਾਰਦਾਤ 'ਚ ਘੱਟੋ-ਘੱਟ 8 ਲੋਕ ਸ਼ਾਮਲ...
ਵੱਡੀ ਖਬਰ, CM ਸ਼ੁਭੇਂਦੂ ਅਧਿਕਾਰੀ ਦੇ PA ਦਾ ਕਤਲ ਮਾਮਲਾ; ਪੁਲਿਸ ਨੇ 3 ਮੁਲਜ਼ਮ ਕੀਤੇ ਕਾਬੂ: ਵਾਰਦਾਤ 'ਚ ਘੱਟੋ-ਘੱਟ 8 ਲੋਕ ਸ਼ਾਮਲ...

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ CM ਮਾਨ ਦੇ ਭਰਾ ਨੇ BJP 'ਚ ਕੀਤੀ ਐਂਟਰੀ, ਸਿਆਸੀ ਪਾਰਟੀਆਂ ਨੇ ਕੱਸਿਆ ਤੰਜ: ਮਜੀਠੀਆ ਬੋਲੇ- 'ਘਰਦੇ ਛੱਡਣ ਤਾਂ ਸਮਝੋ ਮਾਮਲਾ ਗੜਬੜ...'
ਪੰਜਾਬ CM ਮਾਨ ਦੇ ਭਰਾ ਨੇ BJP 'ਚ ਕੀਤੀ ਐਂਟਰੀ, ਸਿਆਸੀ ਪਾਰਟੀਆਂ ਨੇ ਕੱਸਿਆ ਤੰਜ: ਮਜੀਠੀਆ ਬੋਲੇ- 'ਘਰਦੇ ਛੱਡਣ ਤਾਂ ਸਮਝੋ ਮਾਮਲਾ ਗੜਬੜ...'
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Punjab Big Breaking: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 2 ਵੱਡੇ ਚਿਹਰੇ BJP 'ਚ ਹੋਏ ਸ਼ਾਮਲ; CM ਮਾਨ ਦੇ ਭਰਾ ਨੇ ਵੀ ਪਾਰਟੀ ਕੀਤੀ ਜੁਆਇੰਨ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 2 ਵੱਡੇ ਚਿਹਰੇ BJP 'ਚ ਹੋਏ ਸ਼ਾਮਲ; CM ਮਾਨ ਦੇ ਭਰਾ ਨੇ ਵੀ ਪਾਰਟੀ ਕੀਤੀ ਜੁਆਇੰਨ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
Gold Prices India : ਜੇ ਭਾਰਤ ਦੇ ਲੋਕ 1 ਸਾਲ ਤੱਕ ਸੋਨਾ ਨਾ ਖਰੀਦਣ ਤਾਂ ਕੀ ਸੋਨਾ ਸਸਤਾ ਹੋ ਜਾਵੇਗਾ ?
Gold Prices India : ਜੇ ਭਾਰਤ ਦੇ ਲੋਕ 1 ਸਾਲ ਤੱਕ ਸੋਨਾ ਨਾ ਖਰੀਦਣ ਤਾਂ ਕੀ ਸੋਨਾ ਸਸਤਾ ਹੋ ਜਾਵੇਗਾ ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਾਪਿੰਗ ਮਾਲ ਚ ਅੰਨ੍ਹੇਵਾਹ ਚੱਲੀਆਂ ਗੋਲੀਆਂ: ਹਮਲਾਵਰਾਂ ਨੇ ਨੌਜਵਾਨ ਨੂੰ ਦਿੱਤੀ ਮੌਤ; ਵੀਡੀਓ ਸ਼ੇਅਰ ਕਰ ਕਤਲ ਦੀ ਲਈ ਜ਼ਿੰਮੇਵਾਰੀ..
ਪੰਜਾਬ 'ਚ ਵੱਡੀ ਵਾਰਦਾਤ, ਸ਼ਾਪਿੰਗ ਮਾਲ ਚ ਅੰਨ੍ਹੇਵਾਹ ਚੱਲੀਆਂ ਗੋਲੀਆਂ: ਹਮਲਾਵਰਾਂ ਨੇ ਨੌਜਵਾਨ ਨੂੰ ਦਿੱਤੀ ਮੌਤ; ਵੀਡੀਓ ਸ਼ੇਅਰ ਕਰ ਕਤਲ ਦੀ ਲਈ ਜ਼ਿੰਮੇਵਾਰੀ..
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
Embed widget