ਪੜਚੋਲ ਕਰੋ

ਸਵੇਰੇ ਜਾਗਣ 'ਚ ਦੇਰੀ ਹੋਣ ਤੋਂ ਹਰਖੇ ਪਤੀ ਨੇ ਦਿੱਤਾ ਪਤਨੀ ਨੂੰ ਤਲਾਕ, ਕਰਵਾਇਆ ਸੀ ਪ੍ਰੇਮ ਵਿਆਹ

ਰਾਮਪੁਰ: ਉੱਤਰ ਪ੍ਰਦੇਸ਼ ਤੋਂ ਇੱਕ ਅਜੀਬੋ-ਗ਼ਰੀਬ ਮਾਮਲਾ ਸਾਹਮਣੇ ਆਇਆ ਹੈ। ਇੱਕ ਔਰਤ ਨੂੰ ਉਸ ਦੇ ਪਤੀ ਨੇ ਸਿਰਫ ਇਸ ਲਈ ਤਲਾਕ ਦੇ ਦਿੱਤਾ ਕਿ ਉਹ ਸਵੇਰੇ ਜਾਗਣ ਵਿੱਚ ਦੇਰੀ ਕਰਦੀ ਹੈ। ਇੰਨਾ ਹੀ ਨਹੀਂ ਉਸ ਨੇ ਔਰਤ ਨੂੰ ਘਰੋਂ ਕੱਢ ਦਿੱਤਾ ਤੇ ਜਿੰਦਰਾ ਮਾਰ ਕੇ ਆਪ ਵੀ ਫਰਾਰ ਹੋ ਗਿਆ ਹੈ। ਇਹ ਮਾਮਲਾ ਅਜੀਮਨਗਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਨਗਲੀਆ ਆਕਿਲ ਦਾ ਹੈ। ਜਿਉਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਸੂਚਨਾ ਮਿਲੀ ਤਾਂ ਤੁਰੰਤ ਹਰਕਤ ਵਿੱਚ ਆ ਗਈ। ਪੁਲਿਸ ਪੀੜਤਾ ਨੂੰ ਲੈ ਕੇ ਉਸ ਦੇ ਘਰ ਪਹੁੰਚੀ ਤੇ ਜਿੰਦਰਾ ਤੋੜ ਕੇ ਉਸ ਦੇ ਘਰ ਵਿੱਚ ਵਾਪਸ ਦਾਖ਼ਲ ਹੋਣ ਵਿੱਚ ਮਦਦ ਕੀਤੀ। ਗੁਲਅਫ਼ਸ਼ਾ ਦਾ ਨਿਕਾਹ ਛੇ ਮਹੀਨੇ ਪਹਿਲਾਂ ਇਸੇ ਪਿੰਡ ਦੇ ਕਾਸਿਮ ਨਾਲ ਹੋਇਆ ਸੀ। ਪ੍ਰੇਮ ਪ੍ਰਸੰਗ ਤੋਂ ਬਾਅਦ ਹੋਏ ਇਸ ਵਿਆਹ ਵਿੱਚ ਕੁਝ ਹੀ ਦਿਨਾਂ ਬਾਅਦ ਖਟਾਸ ਆ ਗਈ। ਇਲਜ਼ਾਮ ਹਨ ਕਿ ਨਿੱਤ ਦਿਨ ਕਾਸਿਮ ਬਿਨਾ ਵਜ੍ਹਾ ਤੋਂ ਉਸ ਨਾਲ ਕੁੱਟਮਾਰ ਵੀ ਕਰਨ ਲੱਗਾ। ਸੋਮਵਾਰ ਸਵੇਰੇ ਕਿਸੇ ਗੱਲ 'ਤੇ ਦੋਵਾਂ ਦੀ ਤਕਰਾਰ ਹੋ ਗਈ ਤੇ ਕਾਸਿਮ ਨੇ ਪਤਨੀ ਦੀ ਬੁਰੀ ਤਰ੍ਹਾਂ ਮਾਰਕੁੱਟ ਕਰ ਦਿੱਤੀ। ਗੁਆਂਢੀਆਂ ਦੇ ਦਖ਼ਲ ਨਾਲ ਮਾਮਲਾ ਸ਼ਾਂਤ ਹੋਇਆ। ਅਗਲੇ ਦਿਨ ਜਦੋਂ ਉਹ ਦੇਰੀ ਨਾਲ ਉੱਠੀ ਤਾਂ ਸ਼ੌਹਰ ਤਾਂ ਆਪਣੇ ਕੱਪੜਿਆਂ 'ਚੋਂ ਬਾਹਰ ਹੋ ਗਿਆ। ਉਸ ਨੇ ਗੁਲਅਫਸ਼ਾ ਨੂੰ ਤਿੰਨ ਤਲਾਕ ਦੇ ਕੇ ਘਰੋਂ ਕੱਢ ਦਿੱਤਾ। ਲਵ ਮੈਰਿਜ ਕਾਰਨ ਉਸ ਨੇ ਆਪਣੇ ਪਰਿਵਾਰ ਦੀ ਨਾਰਾਜ਼ਗੀ ਸਹੇੜ ਲਈ ਸੀ, ਇਸ ਲਈ ਉਹ ਪੁਲਿਸ ਕੋਲ ਮਦਦ ਲਈ ਪਹੁੰਚੀ। ਹਾਲਾਂਕਿ, ਔਰਤ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਾ ਕਰਨ ਦੀ ਗੱਲ ਕਹਿੰਦਿਆਂ ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਮਨ੍ਹਾ ਕਰ ਦਿੱਤਾ। ਅਜੀਮਨਗਰ ਥਾਣਾ ਮੁਖੀ ਸੰਜੇ ਯਾਦਵ ਨੇ ਕਿਹਾ ਕਿ ਜੇਕਰ ਪੀੜਤਾ ਸ਼ਿਕਾਇਤ ਦਰਜ ਕਰਵਾਉਂਦੀ ਹੈ ਤਾਂ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget