ਪੜਚੋਲ ਕਰੋ

ਏਅਰਪੋਰਟ ‘ਤੇ 36 ਲੱਖ ਦੇ ਸੋਨੇ ਨਾਲ ਇੱਕ ਗ੍ਰਿਫ਼ਤਾਰ

ਦਿੱਲੀ ਦੇ ਇੰਦਰਾ ਗਾਂਧੀ ਅੰਤਰਾਸ਼ਟਰੀ ਏਅਰਪੋਰਟ ‘ਤੇ ਸੰਯੁਕਤ ਅਰਬ ਅਮੀਰਾਤ ਤੋਂ ਵਾਪਸ ਆ ਰਹੇ ਇੱਕ ਵਿਅਕਤੀ ਨੂੰ 36 ਲੱਖ ਰੁਪਏ ਤੋਂ ਜ਼ਿਆਦਾ ਦੇ ਸੋਨੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਕਸਟਮ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਅੰਤਰਾਸ਼ਟਰੀ ਏਅਰਪੋਰਟ ‘ਤੇ ਸੰਯੁਕਤ ਅਰਬ ਅਮੀਰਾਤ ਤੋਂ ਵਾਪਸ ਆ ਰਹੇ ਇੱਕ ਵਿਅਕਤੀ ਨੂੰ 36 ਲੱਖ ਰੁਪਏ ਤੋਂ ਜ਼ਿਆਦਾ ਦੇ ਸੋਨੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਕਸਟਮ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ। ਇੱਕ ਬਿਆਨ ‘ਚ ਦੱਸਿਆ ਗਿਆ ਗਿਆ ਹੈ ਕਿ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ‘ਏਅਰ ਕਸਟਮ ਪ੍ਰਿਵੈਂਟਿਵ’ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੁਬਈ ਤੋਂ ਵਾਪਸੀ ਕਰ ਰਹੇ ਯਾਤਰੀ ਨੂੰ ਰੋਕਿਆ। ਅਧਿਕਾਰੀਆਂ ਵੱਲੋਂ ਪੂਰੀ ਜਾਂਚ ‘ਚ 933 ਗ੍ਰਾਮ ਸੋਨੇ ਦੀ ਅੱਠ ਇਟਾਂ ਉਸ ਦੇ ਜੁੱਤੇ ਵਿੱਚੋਂ ਬਰਾਮਦ ਕੀਤੀ ਗਈ। ਅਧਿਕਾਰੀ ਵੱਲੋਂ ਜਾਰੀ ਬਿਆਨ ਮੁਤਾਬਕ, ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਬਾਜ਼ਾਰ ‘ਚ ਕਰੀਬ 36 ਲੱਖ 48 ਹਜ਼ਾਰ ਰੁਪਏ ਤੋਂ ਜ਼ਿਆਦਾ ਮੰਨੀ ਜਾ ਰਹੀ ਹੈ। ਸੋਨਾ ਜ਼ਬਤ ਕਰ ਲਿਆ ਗਿਆ ਹੈ ਤੇ ਵਿਅਕਤੀ ਨੂੰ ਕਸਟਮ ਨਿਯਮਾਂ ਦੀ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Embed widget