ਪੜਚੋਲ ਕਰੋ

ਪਾਈਪਾਂ ਰਾਹੀਂ ਆ ਰਹੀ ਘਰਾਂ 'ਚ ਮੌਤ, ਧਮਾਕੇ ਮਗਰੋਂ ਲੱਗੀ ਅੱਗ

ਨਵੀਂ ਦਿੱਲੀ: ਐਨਸੀਆਰ ਦੇ ਗੁਰੂਗ੍ਰਾਮ ਦੇ ਸੈਕਟਰ 15 ਵਿੱਚ ਘਰੇਲੂ ਗੈਸ ਪਾਈਪ ਲਾਈਨ ਤੋਂ ਗੈਸ ਲੀਕ ਹੋਣ ਮਗਰੋਂ ਸੀਵਰ ‘ਚ ਫੈਲ ਗਈ। ਸੀਵਰ ‘ਚ ਗੈਸ ਫੈਲਣ ਨਾਲ ਇਹ ਗੈਸ ਘਰਾਂ ਤਕ ਪਹੁੰਚ ਗਈ ਜਿਸ ਤੋਂ ਬਾਅਦ ਇੱਕ ਘਰ ਦੇ ਬਾਥਰੂਮ ‘ਚ ਧਮਾਕਾ ਹੋ ਗਿਆ। ਇਸ ਧਮਾਕੇ ‘ਚ ਘਰ ਦਾ ਮਾਲਕ ਗੰਭੀਰ ਜ਼ਖ਼ਮੀ ਹੋ ਗਿਆ ਜੋ ਹੁਣ ਜਿੰਦਗੀ ਤੇ ਮੌਤ ਨਾਲ ਜੰਗ ਲੜ ਰਿਹਾ ਹੈ। ਗੁਰੂਗ੍ਰਾਮ ਦੇ ਸੈਕਟਰ 15 ਪਾਰਟ 2 ਇਲਾਕੇ ‘ਚ ਰਹਿਣ ਵਾਲੇ ਮੋਹਿਤ ਖੰਡੇਲਵਾਲ 19 ਨਵੰਬਰ ਦੀ ਰਾਤ ਜਦੋਂ ਵਾਸ਼ਰੂਮ ਗਿਆ ਤਾਂ ਐਕਜੌਸਟ ਫੈਨ ਆਨ ਕੀਤਾ। ਇਸ ਤੋਂ ਬਾਅਦ ਧਮਾਕਾ ਹੋ ਗਿਆ। ਅੱਗ ਦੀਆਂ ਲਪਟਾਂ ‘ਚ ਘਿਰਿਆ ਮੋਹਿਤ ਕਿਸੇ ਤਰ੍ਹਾਂ ਬਾਹਰ ਨਿਕਲਿਆ ਤੇ ਘਰਦਿਆਂ ਨੇ ਅੱਗ ਬੁਝਾਈ ਪਰ ਉਦੋਂ ਤਕ ਮੋਹਿਤ 60 ਫੀਸਦ ਸੜ ਚੁੱਕਿਆ ਸੀ। ਪਾਈਪਾਂ ਰਾਹੀਂ ਆ ਰਹੀ ਘਰਾਂ 'ਚ ਮੌਤ, ਧਮਾਕੇ ਮਗਰੋਂ ਲੱਗੀ ਅੱਗ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਨਾਲ ਬਾਥਰੂਮ ਨੂੰ ਨੁਕਸਾਨ ਨਹੀਂ ਹੋਇਆ ਪਰ ਉੱਥੇ ਮੌਜੂਦ ਪਲਾਸਟਿਕ ਦਾ ਸਾਮਾਨ ਪਿਘਲ ਗਿਆ। ਇਸ ਦੇ ਨਾਲ ਹੀ ਨਜ਼ਦੀਕੀ ਦਰਖਤ ਵੀ ਝੁਲਸ ਗਏ। ਇਸ ਹਾਦਸੇ ਤੋਂ ਬਾਅਦ ਗੈਸ ਕੰਪਨੀ ਨੇ ਜ਼ਮੀਨ ਪੱਟ ਕੇ ਗੈਸ ਲੀਕਜ਼ ਨੂੰ ਸਹੀ ਕੀਤਾ ਜੋ ਸੀਵਰ ਦੇ ਬਿਲਕੁੱਲ ਨਾਲ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget