ਪੜਚੋਲ ਕਰੋ

ਬੀਮਾ ਹੜੱਪਣ ਲਈ ਪੰਜਾਬੀ ਨੇ ਨੌਕਰ ਦਾ ਕਤਲ ਕਰ ਕਾਰ ਨੂੰ ਲਾਈ ਅੱਗ, ਪਰ ਚਤੁਰਾਈ ਨੇ ਫਸਾਇਆ

ਸਿਰਮੌਰ: ਹਿਮਾਚਲ ਪ੍ਰਦੇਸ਼ ਤੋਂ ਸਨਖੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਐਕਸੀਡੈਂਟ ਬਣਾ ਕੇ ਪੇਸ਼ ਕੀਤਾ ਗਿਆ ਸੀ ਤੇ ਬੀਮੇ ਦੀ ਰਕਮ ਹੜੱਪਣ ਦੀ ਯੋਜਨਾ ਖ਼ਤਮ ਹੋ ਗਈ। ਮੁਲਜ਼ਮ ਨੇ ਇਸ ਘਟਨਾ ਦੀ ਵੀਡੀਓ ਵੀ ਬਣਾ ਲਈ ਤਾਂ ਜੋ ਸਬੂਤ ਦੀ ਲੋੜ ਪੈਣ 'ਤੇ ਕੰਮ ਆ ਸਕੇ। ਸਿਰਮੌਰ ਦੇ ਸੀਨੀਅਰ ਪੁਲਿਸ ਕਪਤਾਨ ਵੀਰੇਂਦਰ ਠਾਕੁਰ ਨੇ ਦੱਸਿਆ ਕਿ ਬੀਤੀ 19 ਨਵੰਬਰ ਨੂੰ ਨਾਹਨ ਪਾਉਂਟਾ ਸਾਹਿਬ ਮਾਰਗ 'ਤੇ ਕਾਰ ਨੂੰ ਅੱਗ ਲੱਗੀ ਸੀ, ਜਿਸ ਵਿੱਚ ਵਿਅਕਤੀ ਦੀ ਮੌਤ ਹੋ ਗਈ ਸੀ। ਦਾਅਵਾ ਕੀਤਾ ਗਿਆ ਸੀ ਕਿ ਮ੍ਰਿਤਕ ਆਕਾਸ਼ ਨਾਂ ਦਾ ਵਿਅਕਤੀ ਹੈ, ਪਰ ਮੌਤ ਆਕਾਸ਼ ਦੇ ਨੌਕਰ ਦੀ ਹੋਈ ਸੀ। ਐਸਐਸਪੀ ਨੇ ਦੱਸਿਆ ਕਿ ਆਕਾਸ਼ ਨੇ ਲੱਖਾਂ ਰੁਪਏ ਦੀ ਬੀਮਾ ਪਾਲਿਸੀ ਕਰਵਾਈ ਹੋਈ ਸੀ, ਜੋ ਦੁਰਘਟਨਾ ਵਿੱਚ ਮਾਰੇ ਜਾਣ ਤੋਂ ਬਾਅਦ ਉਸ ਦੇ ਵਾਰਸਾਂ ਨੂੰ ਮਿਲਣੀ ਸੀ। ਇਸ ਲਈ ਆਕਾਸ਼ ਨੇ ਜ਼ੀਰਕਪੁਰ ਦੇ ਰਹਿਣ ਵਾਲੇ ਆਪਣੇ ਰਿਸ਼ਤੇਦਾਰ ਰਵੀ ਕੁਮਾਰ ਨਾਲ ਮਿਲ ਕੇ ਇਹ ਸਾਜ਼ਿਸ਼ ਘੜੀ। ਦੋਵਾਂ ਨੇ ਆਪਣੇ ਨੌਕਰ ਨੂੰ ਮਾਰ ਕੇ ਕਤਲ ਕਰ ਦਿੱਤਾ ਤੇ ਕਾਰ ਵਿੱਚ ਸੁੱਟ ਕੇ ਸਾੜ ਦਿੱਤਾ। ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਵੀ ਬਣਾਈ ਤੇ ਪੁਲਿਸ ਕਰਮਚਾਰੀਆਂ ਤੇ ਐਂਬੂਲੈਂਸ ਵਾਲਿਆਂ ਨੂੰ ਵੀ ਇਹ ਵੀਡੀਓ ਦੇ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤੇ ਰਵੀ ਕੁਮਾਰ ਨੂੰ ਜ਼ੀਕਰਪੁਰ ਦੇ ਬਲਟਾਨਾ ਤੇ ਆਕਾਸ਼ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਜਲਦ ਹੀ ਪੁਲਿਸ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget