ਪੜਚੋਲ ਕਰੋ

ਮਨਾਲੀ ਤੋਂ ਦਿੱਲੀ ਜਾ ਰਹੀ ਵੌਲਵੋ ਬੱਸ ਖੜ੍ਹੇ ਟਰੱਕ ਨਾਲ ਟਕਰਾਈ, ਇੱਕ ਹਲਾਕ ਕਈ ਗੰਭੀਰ

ਬੱਸ ਬੀਤੇ ਦਿਨ ਸ਼ਾਮ ਪੰਜ ਵਜੇ ਮਨਾਲੀ ਤੋਂ ਚੱਲੀ ਸੀ। ਬੱਸ ਵਿੱਚ ਸੈਲਾਨੀ ਹੀ ਸਵਾਰ ਸਨ ਅਤੇ ਹਾਦਸੇ ਸਮੇਂ ਜ਼ਿਆਦਾਰ ਸਵਾਰੀਆਂ ਸੁੱਤੀਆਂ ਪਈਆਂ ਸਨ, ਇਸ ਲਈ ਕਿਸੇ ਨੂੰ ਵੀ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਾ।

ਕਰਨਾਲ: ਮਨਾਲੀ ਤੋਂ ਦਿੱਲੀ ਲਈ ਜਾ ਰਹੀ ਨਿਜੀ ਲਗ਼ਜ਼ਰੀ ਬੱਸ ਖੜ੍ਹੇ ਟਰੱਕ ਨਾਲ ਜਾ ਟਕਰਾਈ। ਹਾਦਸੇ ਵਿੱਚ ਬੱਸ ਚਾਲਦ ਦੀ ਮੌਤ ਹੋ ਗਈ ਅਤੇ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀਆਂ ਵਿੱਚੋਂ ਛੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਗਲੋਬਲ ਟ੍ਰੈਵਲਜ਼ ਦੀ ਇਹ ਬੱਸ ਬੀਤੇ ਦਿਨ ਸ਼ਾਮ ਪੰਜ ਵਜੇ ਮਨਾਲੀ ਤੋਂ ਚੱਲੀ ਸੀ। ਬੱਸ ਵਿੱਚ ਸੈਲਾਨੀ ਹੀ ਸਵਾਰ ਸਨ ਅਤੇ ਹਾਦਸੇ ਸਮੇਂ ਜ਼ਿਆਦਾਰ ਸਵਾਰੀਆਂ ਸੁੱਤੀਆਂ ਪਈਆਂ ਸਨ, ਇਸ ਲਈ ਕਿਸੇ ਨੂੰ ਵੀ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਾ। ਬੱਸ ਮੇਨ ਰੋਡ ਤੋਂ ਹੇਠਾਂ ਸਰਵਿਸ ਰੋਡ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਕਿਆਸ ਲਾਏ ਜਾ ਰਹੇ ਹਨ ਕਿ ਚਾਲਕ ਬੱਸ ਨੂੰ ਕਿਸੇ ਢਾਬੇ ਲਿਜਾ ਰਿਹਾ ਹੋਵੇਗਾ। ਇਨ੍ਹੀਂ ਦਿਨੀਂ ਹਿਮਾਚਲ ਵਿੱਚ ਸੈਰ ਸਪਾਟਾ ਜ਼ੋਰਾਂ ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਸੈਂਕੜੇ ਸੈਲਾਨੀ ਰੋਜ਼ਾਨਾ ਦਿੱਲੀ ਤੋਂ ਮਨਾਲੀ ਇਨ੍ਹਾਂ ਬੱਸਾਂ ਵਿੱਚ ਸਫਰ ਕਰਦੇ ਹਨ। ਪੁਲਿਸ ਨੇ ਜ਼ਖ਼ਮੀਆਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਹੈ ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget