ਪੜਚੋਲ ਕਰੋ

ਮਨਾਲੀ 'ਚ ਪਤਨੀ ਨੂੰ ਇੰਤਰਾਜ਼ਯੋਗ ਹਾਲਤ 'ਚ ਦੇਖ ਪਤੀ ਨੇ ਚਲਾਈਆਂ ਗੋਲੀਆਂ, ਖੁਦ ਨੂੰ ਵੀ ਉਡਾਇਆ, ਦੋ ਦੀ ਮੌਤ ਤੇ ਇਕ ਜ਼ਖ਼ਮੀ

ਮਰਨ ਵਾਲਿਆਂ ਵਿੱਚ ਰਿਸ਼ਵਾ ਸਕਸੈਨਾ ਜੋ ਕਿ ਹੋਟਲ ਲੀਜ਼ਰ ਰਵਲੀਨ ਕੌਰ ਚਾਵਲਾ ਦਾ ਪਤੀ ਹੈ ਅਤੇ ਦੂਜਾ ਸੰਨੀ ਸ਼ੇਰਾਵਤ ਜੋ ਇਨ੍ਹਾਂ ਦੋ ਭੈਣਾਂ ਦਾ ਦੋਸਤ ਦੱਸਿਆ ਜਾਂਦਾ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਮਿਲ ਕੇ ਇਸ ਹੋਟਲ ਨੂੰ ਚਲਾਉਂਦੇ ਸਨ

ਮਨਾਲੀ : ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ ਗੋਲੀਬਾਰੀ ਹੋਈ ਹੈ। ਗੋਲੀਬਾਰੀ ਦੀ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਔਰਤ ਜ਼ਖਮੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੀ ਰਹਿਣ ਵਾਲੀ ਇਕ ਔਰਤ ਮਨਾਲੀ 'ਚ ਹੋਟਲ ਚਲਾ ਰਹੀ ਹੈ। ਉਸਦਾ ਪਤੀ ਦਿੱਲੀ ਵਿੱਚ ਰਹਿੰਦਾ ਹੈ। ਸ਼ੁੱਕਰਵਾਰ ਨੂੰ ਜਦੋਂ ਅਚਾਨਕ ਮਹਿਲਾ ਦਾ ਪਤੀ ਦਿੱਲੀ ਤੋਂ ਮਨਾਲੀ ਪਹੁੰਚਿਆ ਤਾਂ ਉਸ ਨੇ ਪਤਨੀ ਨੂੰ ਹੋਟਲ 'ਚ ਆਪਣੇ ਪ੍ਰੇਮੀ ਨਾਲ ਇੰਤਰਾਜ਼ਯੋਗ ਹਾਲਤ 'ਚ ਦੇਖਿਆ। ਜਿਸ 'ਤੇ ਗੁੱਸੇ 'ਚ ਆਏ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗੋਲੀ ਮਾਰ ਦਿੱਤੀ, ਫਿਰ ਆਪਣੇ ਆਪ ਨੂੰ ਗੋਲੀ ਮਾਰ ਲਈ। ਐਸਪੀ ਕੁੱਲੂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਵੇਰੇ 6.00 ਵਜੇ ਦੇ ਕਰੀਬ ਪੁਲਿਸ ਸਟੇਸ਼ਨ 'ਚ ਸੂਚਨਾ ਮਿਲੀ ਕਿ ਹੋਟਲ ਹਿਮਾਲਿਆ ਓਕ 'ਚ ਗੋਲੀ ਚੱਲੀ ਹੈ। ਜਿਸ 'ਤੇ ਪੁਲਿਸ ਮੌਕੇ 'ਤੇ ਹੋਟਲ ਹਿਮਾਲਿਆ ਓਕ ਪਹੁੰਚੀ। ਜਿਸ ਤੋਂ ਬਾਅਦ ਹੋਟਲ ਦੇ ਕਮਰੇ ਨੰ: 102 ਦੇ ਕਮਰੇ ਦੀ ਪਿਛਲੀ ਬਾਲਕੋਨੀ ਦੇ ਦਰਵਾਜ਼ੇ ਰਾਹੀਂ ਥਾ ਨੂੰ ਚੈੱਕ ਕੀਤਾ ਤਾਂ ਦੋ ਵਿਅਕਤੀ ਮਰੇ ਪਏ ਸਨ। ਜਿਨ੍ਹਾਂ ਵਿੱਚੋਂ ਇੱਕ ਪੂਰੀ ਤਰ੍ਹਾਂ ਨਗਨ ਹਾਲਤ 'ਚ ਸੀ। ਹੋਟਲ ਦੇ ਕਮਰੇ ਦੇ ਅੰਦਰ ਅਤੇ ਬਾਹਰ ਦੋ-ਤਿੰਨ ਗੋਲੀਆਂ ਪਈਆਂ ਮਿਲੀਆਂ। ਜਿਸ ਤੋਂ ਸਾਫ਼ ਹੋ ਗਿਆ ਸੀ ਕਿ ਦੋਵਾਂ ਵਿਅਕਤੀਆਂ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਉਪਰੋਕਤ ਘਟਨਾ ਹੋਟਲ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

 ਮਰਨ ਵਾਲਿਆਂ ਵਿੱਚ ਰਿਸ਼ਵਾ ਸਕਸੈਨਾ ਜੋ ਕਿ ਹੋਟਲ ਲੀਜ਼ਰ ਰਵਲੀਨ ਕੌਰ ਚਾਵਲਾ ਦਾ ਪਤੀ ਹੈ ਅਤੇ ਦੂਜਾ ਸੰਨੀ ਸ਼ੇਰਾਵਤ ਜੋ ਇਨ੍ਹਾਂ ਦੋ ਭੈਣਾਂ ਦਾ ਦੋਸਤ ਦੱਸਿਆ ਜਾਂਦਾ ਹੈ।
 ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਮਿਲ ਕੇ ਇਸ ਹੋਟਲ ਨੂੰ ਚਲਾਉਂਦੇ ਸਨ ਅਤੇ ਰਵਲੀਨ ਕੌਰ ਦਾ ਪਤੀ ਰਿਸ਼ਵਾ ਸਕਸੈਨਾ ਘਿਆਗੀ (ਬੰਜਰ) ਇਲਾਕੇ 'ਚ ਕੈਪਿੰਗ ਲਗਾਉਣ ਦਾ ਕਾਰੋਬਾਰ ਕਰਦਾ ਸੀ। ਸੀਸੀਟੀਵੀ ਫੁਟੇਜ ਅਨੁਸਾਰ ਜ਼ਖਮੀ ਰਵਲੀਨ ਕੌਰ ਚਾਵਲਾ ਦਾ ਪਤੀ ਰਿਸ਼ਵਾ ਸਕਸੈਨਾ ਸਵੇਰੇ ਕਰੀਬ 4 ਵਜੇ ਹੱਥ ਵਿੱਚ ਪਿਸਤੌਲ ਲੈ ਕੇ ਹੋਟਲ ਵਿੱਚ ਦਾਖਲ ਹੋਇਆ ਅਤੇ ਹੋਟਲ ਦੇ ਕੁਝ ਕਮਰਿਆਂ ਦੀ ਚੈਕਿੰਗ ਕਰ ਰਿਹਾ ਸੀ ਜਿਸ ਦੌਰਾਨ ਉਸ ਨੇ ਆਪਣੀ ਨੂੰ ਇੰਤਰਾਜ਼ਯੋਗ ਹਾਲਤ 'ਚ ਦੇਖਿਆ ਤਾਂ ਗੋਲੀਆਂ ਚਲਾ ਦਿੱਤੀਆਂ। 

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget