ਪੜਚੋਲ ਕਰੋ

ਯੂ.ਪੀ. 'ਚ ਭਾਜਪਾ ਸਰਕਾਰ ਦੀ ਛਤਰਛਾਇਆ ਹੇਠ ਬਣੇਗਾ ਮੋਦੀ ਦਾ ਮੰਦਰ

ਨਵੀਂ ਦਿੱਲੀ: ਮੇਰਠ ਦੇ ਸਰਧਨਾ 'ਚ ਮੇਰਠ-ਕਰਨਾਲ ਰੋਡ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਮੰਦਰ ਬਣਾਇਆ ਜਾਵੇਗਾ। ਖ਼ਾਸ ਗੱਲ ਇਹ ਹੈ ਕਿ ਮੋਦੀ ਦੇ ਇਸ ਮੰਦਰ 'ਤੇ 10 ਕਰੋੜ ਰੁਪਏ ਖਰਚ ਹੋਣਗੇ। ਮੰਦਰ ਵਾਸਤੇ 23 ਅਕਤੂਬਰ ਨੂੰ ਭੂਮੀ ਪੂਜਨ ਕੀਤਾ ਜਾਵੇਗਾ। ਉਮੀਦ ਹੈ ਕਿ ਭੂਮੀ ਪੂਜਨ ਵਾਲੇ ਪ੍ਰੋਗਰਾਮ 'ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਸ਼ਿਰਕਤ ਕਰਨਗੇ। ਇਸ ਦਾ ਐਲਾਨ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦੇ ਰਿਟਾਇਰਡ ਸਹਾਇਕ ਇੰਜੀਨੀਅਰ ਜੇ.ਪੀ. ਸਿੰਘ ਨੇ ਅੱਜ ਕੀਤਾ। ਜੇ.ਪੀ. ਸਿੰਘ ਨੇ ਕਿਹਾ ਕਿ ਮੇਰਠ ਦੇ ਸਰਧਨਾ 'ਚ ਮੇਰਠ-ਕਰਨਾਲ ਰੋਡ 'ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਮੰਦਰ ਬਣੇਗਾ। ਖਾਸ ਗੱਲ ਇਹ ਹੈ ਕਿ ਮੋਦੀ ਦਾ ਮੰਦਰ ਸਰਦਾਰ ਪਟੇਲ ਦੀ ਤਰ੍ਹਾਂ 100 ਫੁੱਟ ਉੱਚਾ ਹੋਵੇਗਾ। ਮੰਦਰ ਪੰਜ ਏਕੜ ਜ਼ਮੀਨ 'ਤੇ ਬਣੇਗਾ। ਮੰਦਰ ਬਨਾਉਣ ਲਈ ਦੋ ਸਾਲ ਦਾ ਟਾਇਮ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਦੇਸ਼ਭਗਤੀ ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਉਹ ਇਹ ਮੰਦਰ ਬਣਵਾਉਣ ਲੱਗੇ ਹਨ। ਜ਼ਿਕਰਯੋਗ ਹੈ ਕਿ ਮੋਦੀ ਦਾ ਪਹਿਲਾ ਮੰਦਰ ਗੁਜਰਾਤ ਵਿੱਚ ਬਣਿਆ ਹੋਇਆ ਹੈ, ਜੋ ਤੁਸੀਂ ਤਸਵੀਰ ਵਿੱਚ ਵੇਖ ਸਕਦੇ ਹੋ। ਸੂਬੇ ਦੀ ਰਾਜਧਾਨੀ ਅਹਿਮਦਾਬਾਦ ਤੋਂ ਤਕਰੀਬਨ 200 ਕਿਲੋਮੀਟਰ ਦੂਰ ਇੱਕ ਪਿੰਡ ਵਿੱਚ 2015 ਵਿੱਚ ਇਹ ਮੰਦਰ ਬਣਾਇਆ ਗਿਆ ਸੀ। ਮੰਦਰ ਦੀ ਦੇਖ ਰੇਖ ਕਰ ਰਹੇ ਓਮ ਟ੍ਰਸਟ ਮੁਤਾਬਕ ਉਹ ਗੁਜਰਾਤ ਦੇ ਹਰ ਪਿੰਡ ਸ਼ਹਿਰ ਵਿੱਚ ਮੋਦੀ ਦਾ ਮੰਦਰ ਚਾਹੁੰਦੇ ਹਨ।

ਟਾਪ ਹੈਡਲਾਈਨ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget