ਪੜਚੋਲ ਕਰੋ

ਹੁਣ ਔਰਤਾਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੀਆਂ

ਨਵੀਂ ਦਿੱਲੀ: ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਇਕ ਪੋਰਟਲ ਲਾਂਚ ਕੀਤਾ ਹੈ ਜਿਸ ਜ਼ਰੀਏ ਮਹਿਲਾਵਾਂ ਕੰਮ ਵਾਲੀ ਥਾਵਾਂ ’ਤੇ ਹੁੰਦੇ ਜਿਨਸੀ ਸ਼ੋਸ਼ਣ ਸਬੰਧੀ ਸ਼ਿਕਾਇਤਾਂ ਨੂੰ ਆਨਲਾਈਨ ਦਰਜ ਕਰਵਾ ਸਕਣਗੀਆਂ। ‘S8e-box’(ਜਿਨਸੀ ਸ਼ੋਸ਼ਣ ਇਲੈਕਟਰੋਨਿਕ ਬਾਕਸ) ਨਾਂ ਦਾ ਇਹ ਆਨਲਾਈਨ ਸ਼ਿਕਾਇਤ ਪ੍ਰਬੰਧ ਸਿਸਟਮ ਮਹਿਲਾਵਾਂ ਤੇ ਬਾਲ ਵਿਕਾਸ ਮੰਤਰਾਲੇ ਦੀ ਵੈੱਬਸਾਈਟ ’ਤੇ ਉਪਲਬਧ ਹੋਵੇਗਾ।ਸ਼ਿਕਾਇਤ ਕਰਨ ਲਈ ਲਿੰਕ http://shebox.nic.in/ ਹੈ। ਮੰਤਰਾਲੇ ਅਧੀਨ ਇਕ ਸੈੱਲ ਇਸ ਈ-ਬਾਕਸ ਵਿੱਚ ਦਰਜ ਹੋਣ ਵਾਲੀ ਹਰ ਆਨਲਾਈਨ ਸ਼ਿਕਾਇਤ ਨੂੰ ਵੇਖੇਗਾ। ਸੈੱਲ ਲਈ ਕਾਨੂੰਨਨ ਸਬੰਧਤ ਸੰਸਥਾ ਦੀ ਅੰਦਰਲੀ ਸ਼ਿਕਾਇਤ ਕਮੇਟੀ (ਆਈਸੀਸੀ) ਨਾਲ ਇਸ ਨੂੰ ਸਾਂਝਾ ਕਰਨਾ ਲਾਜ਼ਮੀ ਹੋਵੇਗਾ। ਸ਼ਿਕਾਇਤਕਰਤਾ ਪੋਰਟਲ ’ਤੇ ਆਈਸੀਸੀ ਵੱਲੋਂ ਕੀਤੀ ਜਾ ਰਹੀ ਜਾਂਚ ਦੀ ਮੌਜੂਦਾ ਸਥਿਤੀ ਨੂੰ ਵੀ ਵੇਖ ਸਕਣਗੇ। ਯਾਦ ਰਹੇ ਕੰਮ ਵਾਲੀ ਥਾਂ ’ਤੇ ਹੁੰਦੇ ਜਿਨਸੀ ਸ਼ੋਸ਼ਣ ਬਾਰੇ ਐਕਟ 2013 ਤਹਿਤ ਹਰ ਸੰਸਥਾ ਲਈ ਅਜਿਹੀਆਂ ਸ਼ਿਕਾਇਤਾਂ ਨੂੰ ਮੁਖਾਤਿਬ ਹੋਣ ਲਈ ਦਸ ਜਾਂ ਇਸ ਤੋਂ ਵੱਧ ਮੁਲਾਜ਼ਮਾਂ ਦੀ ਇਕ ਅੰਦਰੂਨੀ ਕਮੇਟੀ ਗਠਿਤ ਕਰਨਾ ਲਾਜ਼ਮੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ
Advertisement
ABP Premium

ਵੀਡੀਓਜ਼

ਪੰਚਾਇਤ ਚੋਣਾਂ 'ਚ ਜੋ ਵੀ ਅਮਨ ਸ਼ਾਂਤੀ ਭੰਗ ਕਰੇਗਾ ਉਸਨੂੰ ਬਖਸ਼ਿਆ ਨਹੀਂ ਜਾਏਗਾ-ਮਲਵਿੰਦਰ ਕੰਗPanchayat Election ਤੋਂ ਪਹਿਲਾ Punjab 'ਚ ਹੋ ਰਹੀ ਗੁੰਡਾਗਰਦੀ-Daljeet Cheemaਪੰਚਾਇਤੀ ਚੋਣਾ ਦੌਰਾਨ ਸਾਮਣੇ ਆਈ ਅਨੌਖੀ ਤਸਵੀਰ, ਬਰਾਤ ਲੈ ਕੇ ਨਾਮਜਦਗੀ ਭਰਨ ਪਹੁੰਚਿਆ ਲਾੜਾਮੈਂ ਆਪਣੀਆਂ ਮੁੱਛਾਂ ਮੁਨਾ ਦੇਉਂਗਾ, ਰਾਜਾ ਵੜਿੰਗ ਨੇ ਇਹ ਕੀ ਕਹਿ ਦਿੱਤਾ....

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ
PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Assembly Election Results 2024 LIVE: ਹਰਿਆਣਾ 'ਚ ਵੱਡਾ ਉਲਟ-ਫੇਰ, ਰੁਝਾਨ 'ਚ ਕਾਂਗਰਸ ਤੋਂ ਅੱਗੇ ਭਾਜਪਾ, ਜਾਣੋ ਜੰਮੂ-ਕਸ਼ਮੀਰ ਦਾ ਹਾਲ

Embed widget