ਪੜਚੋਲ ਕਰੋ

ਹੁੱਡਾ ਦੇ ਕੁੱਲ 34 ਚਹੇਤਿਆਂ ਨੂੰ CBI ਨੇ ਕੀਤਾ ਚਾਰਜਸ਼ੀਟ

ਪੰਚਕੂਲਾ: ਗੁੜਗਾਓਂ ਦੇ ਮਾਨੇਸਰ ਜ਼ਮੀਨੀ ਘੁਟਾਲੇ ਵਿੱਚ ਸੀ.ਬੀ.ਆਈ. ਦੀ ਤਫਤੀਸ਼ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਉਸ ਦੇ ਤਿੰਨ ਖਾਸ ਆਈ.ਏ.ਐਸ. ਅਫਸਰ ਫਸ ਗਏ ਹਨ। ਸੀ.ਬੀ.ਆਈ. ਨੇਵੀਰਵਾਰ ਨੂੰ ਹੁੱਡਾ ਦੇ ਤਿੰਨ ਅਫਸਰਾਂ ਦੇ ਨਾਲ-ਨਾਲ 23 ਬਿਲਡਰਾਂ ਖਿਲਾਫ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਹੈ। 3b3b03a3-36ae-4502-95bd-c49ceb9f650b ਚਾਰ ਸਾਲ ਜਾਂਚ ਕਰਨ ਤੋਂ ਬਾਅਦ ਸੀਬੀਆਈ ਨੇ ਹੁੱਡਾ ਸਮੇਤ 34 ਖਿਲਾਫ ਧਾਰਾ 420 , 471, 120 -B IPC ਅਤੇ PC ਐਕਟ ਦੇ ਇਲਜ਼ਾਮ ਤਹਿਤ ਚਾਰਜਸ਼ੀਟ ਦਾਖਿਲ ਕੀਤੀ ਹੈ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਾਬਕਾਮੁੱਖ ਸਕੱਤਰ ਐਮ.ਐਲ. ਤਾਇਲ (IAS), ਟਾਊਨ ਕੰਟਰੀ ਪਲਾਨਿੰਗ ਦੇ ਸਕੱਤਰ ਐਸ.ਐਸ. ਢਿੱਲੋਂ (IAS), ਵਧੀਕ ਪ੍ਰਿੰਸੀਪਲ ਸਕੱਤਰ ਛੱਤਰ ਸਿੰਘ ਪ੍ਸਮੇਤ 34 ਲੋਕਾੰ ਨੂੰ ਮੁਲਜ਼ਮ ਬਣਇਆ ਗਿਆ ਹੈ। ਹੁੱਡਾ ਉੱਪਰ ਇਲਜ਼ਾਮ ਹਨ ਕਿ ਗੁੜਗਾਓਂ ਦੇ ਤਿੰਨ ਪਿੰਡ ਮਾਨੇਸਰ, ਨੌਰੰਗਪੁਰ ਤੇ ਲਖਨੌਲਾ ਦੇ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਕਰ ਕੇ ਟਾਊਨਸ਼ਿਪ ਬਣਾਉਣ ਲਈ ਬਿਲਡਰਾਂ ਨੂੰ ਵੇਚ ਦਿੱਤੀ ਸੀ। ਕਿਸਾਨਾਂ ਦੇ ਮਨ੍ਹਾੰ ਕਰਨ 'ਤੇ ਹੁੱਡਾਸਰਕਾਰ ਨੇ ਲੈਂਡ ਐਕੂਈਜਿਸ਼ਨ ਦੀ ਨੋਟੀਫਿਕੇਸ਼ਨ ਹੇਠ ਕਿਸਾਨਾਂ ਤੋਂ ਜ਼ਮੀਨਾਂ ਕੌਡੀਆਂ ਦੇ ਭਾਅ ਜ਼ਬਰਦਸਤੀ ਖਰੀਦ ਕੇ ਬਿਲਡਰਾਂ ਨੂੰ ਵੇਚੀਆਂ ਗਈਆਂ ਸਨ। ਸੀ.ਬੀ.ਆਈ. ਦੀ ਤਫਤੀਸ਼ ਵਿੱਚ ਇਹ ਸਾਹਮਣੇ ਆਇਆ ਕਿ 400 ਕਿੱਲੇ ਜਿਸ ਦੀ ਮਾਰਕੀਟ ਵਿੱਚ ਕੀਮਤ ਲਗਪਗ 1600 ਕਰੋੜ ਸੀ, ਸਰਕਾਰ ਵੱਲੋਂ ਉਸ ਨੂੰ 100 ਕਰੋੜ ਵਿੱਚ ਖਰੀਦਿਆ ਗਿਆ ਸੀ। ਸੀ.ਬੀ.ਆਈ. ਦੀ ਪੜਤਾਲ ਮੁਤਾਬਕ ਹੁੱਡਾ ਸਰਕਾਰ ਨੇ ਇਹ ਘਪਲਾ 2004 ਤੋਂ 2007 ਦੌਰਾਨ ਕੀਤਾ ਸੀ।  ਘੁਟਾਲੇ ਦਾ ਖੁਲਾਸਾ ਹੋਣ 'ਤੇ ਹਰਿਆਣਾ ਪੁਲਿਸ ਵੱਲੋਂ 12 ਅਗਸਤ 2015  ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ 15 ਨਵੰਬਰ 2015 ਸੀ.ਬੀ.ਆਈ. ਨੇਕੇਸ ਦਰਜ ਕਰ ਕੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਟਾਪ ਹੈਡਲਾਈਨ

Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget