ਪੜਚੋਲ ਕਰੋ

ਸੀਨੀਅਰ ਕਾਂਗਰਸੀ ਲੀਡਰ ਨੇ ਧਾਰਾ 370 ਦੇ ਫੈਸਲੇ 'ਤੇ ਘੇਰੀ ਮੋਦੀ ਸਰਕਾਰ, ਦਿੱਤਾ ਵਿਵਾਦਿਤ ਬਿਆਨ

ਅਕਸਰ ਆਪਣੇ ਬਿਆਨਾਂ ਕਰਕੇ ਵਿਵਾਦਾਂ ‘ਚ ਰਹਿਣ ਵਾਲੇ ਸਾਬਕਾ ਕੇਂਦਰੀ ਮੰਤਰੀ ਮਣੀਸ਼ੰਕਰ ਅਈਅਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ 'ਤੇ ਮੋਦੀ ਸਰਕਾਰ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਮਣੀਸ਼ੰਕਰ ਅਈਅਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਨੂੰ ਫਲਸਤੀਨ ਬਣਾ ਦਿਤਾ ਹੈ।

ਨਵੀਂ ਦਿੱਲੀ: ਅਕਸਰ ਆਪਣੇ ਬਿਆਨਾਂ ਕਰਕੇ ਵਿਵਾਦਾਂ ‘ਚ ਰਹਿਣ ਵਾਲੇ ਸਾਬਕਾ ਕੇਂਦਰੀ ਮੰਤਰੀ ਮਣੀਸ਼ੰਕਰ ਅਈਅਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ 'ਤੇ ਮੋਦੀ ਸਰਕਾਰ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਮਣੀਸ਼ੰਕਰ ਅਈਅਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਨੂੰ ਫਲਸਤੀਨ  ਬਣਾ ਦਿਤਾ ਹੈ। ਇੱਕ ਅੰਗਰੇਜ਼ੀ ਅਖ਼ਬਾਰ ‘ਚ ਛਪੇ ਲੇਖ ‘ਚ ਮਣੀਸ਼ੰਕਰ ਨੇ ਕਿਹਾ ਹੈ ਕਿ ਨਰੇਂਦਰ ਮੋਦੀ ਤੇ ਅਮਿਤ ਸ਼ਾਹ ਨੇ ਸਾਡੀ ਉੱਤਰੀ ਸੀਮਾ ‘ਤੇ ਜੰਮੂ-ਕਸ਼ਮੀਰ ਨੂੰ ਫਲਸਤੀਨ ਬਣਾ ਦਿੱਤਾ ਹੈ। ਮੋਦੀ-ਸ਼ਾਹ ਨੇ ਅਪਾਣੇ ਗੁਰੂ ਬੇਂਜਾਮਿਨ ਨੇਤਨਯਾਹੂ ਤੇ ਮੇਨਕੇਮ ਬੇਗ ਤੋਂ ਕਾਫੀ ਕੁਝ ਸਿੱਖਿਆ ਹੈ। ਉਨ੍ਹਾਂ ਨੇ ਸਿੱਖਿਆ ਕਿ ਕਿਵੇਂ ਕਸ਼ਮੀਰੀਆਂ ਦੀ ਆਜ਼ਾਦੀ, ਮਾਣ ਤੇ ਆਤਮ-ਸਨਮਾਨ ਨੂੰ ਕੁਚਲਣਾ ਹੈ ਜਿਵੇਂ ਫਲਸਤੀਨ ਨੇ ਇਜ਼ਰਾਈਲ ਨੂੰ ਕੁਚਲਿਆ। ਮਣੀਸ਼ੰਕਰ ਨੇ ਕਿਹਾ, “ਨਰੇਂਦਰ ਮੋਦੀ ਅਤੇ ਅਮਿਤ ਸ਼ਾਨ ਨੇ ਸਾਡੀ ਉੱਤਰੀ ਸੀਮਾ ਨੂੰ ਫਲਸਤੀਨ ਬਣਾ ਦਿੱਤਾ ਹੈ। ਅਜਿਹਾ ਕਰਨ ਦੇ ਲਈ ਉਨ੍ਹਾਂ ਨੇ ਪਹਿਲਾਂ ਘਾਟੀ ‘ਚ ਕਰੀਬ 35,000 ਵਧੇਰੇ ਸਸ਼ਸਤਰ ਕਰਮੀਆਂ ਨੂੰ ਸ਼ਾਮਲ ਕਰਨ ਲਈ ਘਾਟੀ ‘ਚ ਵੱਡੇ ਪੈਮਾਨੇ ‘ਚ ਪਾਕਿਸਤਾਨੀ ਅੱਤਵਾਦੀ ਹਮਲੇ ਦੀ ਅਫਵਾਹ ਫੈਲਾਈ। ਇਸ ਤੋਂ ਬਾਅਦ ਉਨ੍ਹਾਂ ਕਸ਼ਮੀਰ ‘ਚ ਹਜ਼ਾਰਾਂ ਅਮਰਨਾਥ ਯਾਤਰੀਆਂ ਤੇ ਸੈਲਾਨੀਆਂ ਨੂੰ ਜ਼ਬਰਨ ਕੱਢਿਆ। ਉਨ੍ਹਾਂ ਅੱਗੇ ਕਿਹਾ, 'ਸਰਕਾਰ ਨੇ 400 ਤੋਂ ਜ਼ਿਆਦਾ ਸਥਾਨਕ ਲੀਡਰਾਂ ਨੂੰ ਗ੍ਰਿਫ਼ਤਾਰ ਕੀਤਾ। ਸਕੂਲ, ਕਾਲਜ ਤੇ ਹੋਟਲ, ਪੈਟਰੋਲ ਪੰਪ, ਦੁਕਾਨਾਂ ਸਭ ਬੰਦ ਕਰ ਦਿੱਤੇ।' ਉਨ੍ਹਾਂ ਕਿਹਾ, 'ਘਾਟੀ ‘ਚ ਆਪਣੇ ਰਿਸ਼ਤੇਦਾਰਾਂ ਨਾਲ ਦੇਸ਼ ਦੇ ਬਾਕੀ ਹਿੱਸਿਆਂ ‘ਚ ਬੈਠੇ ਲੋਕਾਂ ਵੱਲੋਂ ਸੰਪਰਕ ਨਹੀਂ ਹੋ ਪਾ ਰਿਹਾ। ਮੌਲਿਕ ਅਧਿਕਾਰਾਂ ਦੇ ਨਾਂ ‘ਤੇ ਕਸ਼ਮੀਰ ਦੇ ਲੋਕਾਂ ਦੇ ਮੌਲਿਕ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ।' ਕਾਂਗਰਸ ਵੱਲੋਂ ਆ ਰਹੇ ਬਿਆਨਾਂ ‘ਤੇ ਬੀਜੇਪੀ ਦੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਕਿਹਾ ਕਿ ਕਾਂਗਰਸ ਦੇਸ਼ ਨੂੰ ਤੋੜਣ ਦੀ ਗੱਲ ਕਰ ਰਹੀ ਹੈ। ਦੇਸ਼ ਉਨ੍ਹਾਂ ਨੂੰ ਨਕਾਰ ਚੁੱਕਿਆ ਹੈ ਅਤੇ ਉਹ ਪਾਕਿਸਤਾਨੀ ਚੈਨਲਾਂ ‘ਤੇ ਛਾਉਣ ਲਈ ਅਜਿਹੀ ਗੱਲਾਂ ਕਰ ਰਹੇ ਹਨ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget