ਪੜਚੋਲ ਕਰੋ

Manipal Suitcase : ਵਿਦਿਆਰਥਣ ਨੂੰ ਸੂਟਕੇਸ 'ਚ ਬੰਦ ਕਰਕੇ ਹੋਸਟਲ ਤੋਂ ਬਾਹਰ ਲਿਜਾ ਰਹੇ ਸੀ ਵਿਦਿਆਰਥੀ ,ਫਿਰ...

ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁਝ ਲੜਕੇ ਇਕ ਲੜਕੀ ਨੂੰ ਸੂਟਕੇਸ 'ਚ ਲੁਕਾ ਕੇ ਹੋਸਟਲ ਤੋਂ ਬਾਹਰ ਲੈ ਜਾ ਰਹੇ ਹਨ।

ਮਨੀਪੁਰ : ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁਝ ਲੜਕੇ ਇਕ ਲੜਕੀ ਨੂੰ ਸੂਟਕੇਸ 'ਚ ਲੁਕਾ ਕੇ ਹੋਸਟਲ ਤੋਂ ਬਾਹਰ ਲੈ ਜਾ ਰਹੇ ਹਨ। ਹਾਲਾਂਕਿ ਹੋਸਟਲ ਦੇ ਗਾਰਡ ਨੇ ਚੈਕਿੰਗ ਦੌਰਾਨ ਉਸਦੀ ਹਰਕਤ ਫੜ ਲਈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ। 

ਦਰਅਸਲ, ਇਸ ਘਟਨਾ ਦੀ ਵੀਡੀਓ ਨੂੰ ਕਈ ਯੂਜ਼ਰਸ ਨੇ ਇਸ ਦਾਅਵੇ ਨਾਲ ਟਵਿਟਰ 'ਤੇ ਸ਼ੇਅਰ ਕੀਤਾ ਹੈ। ਹਾਲਾਂਕਿ ਏਬੀਪੀ ਸਾਂਝਾ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ। ਵੀਡੀਓ ਨੂੰ ਹਜ਼ਾਰਾਂ ਵਾਰ ਦੇਖਿਆ ਜਾ ਚੁੱਕਾ ਹੈ। ਸਾਰੇ ਟਵਿੱਟਰ ਯੂਜ਼ਰਸ ਨੇ ਇਸ ਵੀਡੀਓ 'ਤੇ ਟਿੱਪਣੀ ਕੀਤੀ ਹੈ। Manipal Suitcase ਟਵਿਟਰ 'ਤੇ ਟਰੇਂਡ ਵੀ ਕਰਨ ਲੱਗਾ ਹੈ।

ਕਥਿਤ ਤੌਰ 'ਤੇ ਸੂਟਕੇਸ 'ਚ ਛੁਪ ਕੇ ਹੋਸਟਲ ਤੋਂ ਬਾਹਰ ਲਿਜਾਏ ਜਾਣ ਦਾ ਵੀਡੀਓ ਟਵਿਟਰ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ ਮੁਤਾਬਕ ਕਾਲਜ ਦੇ ਹੋਸਟਲ ਦੇ ਕੁਝ ਲੜਕਿਆਂ ਨੇ ਲੜਕੀ ਨੂੰ ਇਕ ਵੱਡੇ ਸੂਟਕੇਸ ਵਿਚ ਛਿਪਾਇਆ ਅਤੇ ਉਸਨੂੰ ਬਾਹਰ ਲਿਜਾਣ ਲੱਗੇ ਪਰ ਫਿਰ ਗੇਟ ਕੋਲ ਗਾਰਡ ਨੇ ਉਨ੍ਹਾਂ ਨੂੰ ਰੋਕ ਲਿਆ। ਸੂਟਕੇਸ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ ਲੜਕੀ ਨਿਕਲੀ। ਵੀਡੀਓ ਕਰਨਾਟਕ ਦੇ ਮਨੀਪਾਲ (Karnataka, Manipal College) ਦੇ ਵਿਦਿਆਰਥੀਆਂ ਦਾ ਦੱਸਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget